• Latest
  • Trending
IPL 2024 :ਕੋਲਕਾਤਾ ਨਾਈਟ ਰਾਈਡਰਜ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਕੀਤਾ ਪ੍ਰਵੇਸ਼

2 years ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

11 minutes ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

37 minutes ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

39 minutes ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

43 minutes ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

46 minutes ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

51 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

54 minutes ago
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

57 minutes ago
Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

1 hour ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

2 hours ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

3 hours ago
Hindi News
English News
Tuesday, May 12, 2026
No Result
View All Result
34 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2024 :ਕੋਲਕਾਤਾ ਨਾਈਟ ਰਾਈਡਰਜ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਕੀਤਾ ਪ੍ਰਵੇਸ਼

ਇਸ ਸੀਜ਼ਨ ਪਲੇਆਫ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ ਕੋਲਕਾਤਾ

May 12, 2024
in ਇੰਡੀਅਨ ਪ੍ਰੀਮੀਅਰ ਲੀਗ 2024, ਖਬਰਾਂ, ਖੇਡਾਂ
IPL 2024 :ਕੋਲਕਾਤਾ ਨਾਈਟ ਰਾਈਡਰਜ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਕੀਤਾ ਪ੍ਰਵੇਸ਼

IPL 2024 :ਕੋਲਕਾਤਾ ਨਾਈਟ ਰਾਈਡਰਜ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਕੀਤਾ ਪ੍ਰਵੇਸ਼

ਇਸ ਸੀਜ਼ਨ ਪਲੇਆਫ ‘ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ ਕੋਲਕਾਤਾ

ਚੰਡੀਗੜ੍ਹ, 12ਮਈ(ਵਿਸ਼ਵ ਵਾਰਤਾ)- ਕੋਲਕਾਤਾ ਨਾਈਟ ਰਾਈਡਰਜ਼ ਨੇ ਇੰਡੀਅਨ ਪ੍ਰੀਮੀਅਰ ਲੀਗ-2024 ਦੇ 60ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ 18 ਦੌੜਾਂ ਨਾਲ ਹਰਾਇਆ। ਇਸ ਨਾਲ ਟੀਮ ਨੇ ਮੌਜੂਦਾ ਸੈਸ਼ਨ ਦੇ ਪਲੇਆਫ ਲਈ ਕੁਆਲੀਫਾਈ ਕਰ ਲਿਆ ਹੈ। ਇਸ ਸੀਜ਼ਨ ਵਿੱਚ ਕੋਲਕਾਤਾ ਨਾਈਟ ਰਾਈਡਰਜ਼  ਪਲੇਆਫ ਵਿੱਚ ਥਾਂ ਬਣਾਉਣ ਵਾਲੀ ਪਹਿਲੀ ਟੀਮ ਹੈ। ਟੀਮ ਨੇ 8ਵੀਂ ਵਾਰ ਇਸ ਲੀਗ ਦੇ ਪਲੇਆਫ ਵਿੱਚ ਥਾਂ ਬਣਾਈ ਹੈ। ਕੋਲਕਾਤਾ ਨੇ ਸੀਜ਼ਨ ‘ਚ ਦੂਜੀ ਵਾਰ ਮੁੰਬਈ ਨੂੰ ਹਰਾਇਆ ਹੈ। ਕੋਲਕਾਤਾ ‘ਚ ਸ਼ਨੀਵਾਰ ਨੂੰ ਮੀਂਹ ਕਾਰਨ ਇਹ ਮੈਚ 16-16 ਓਵਰਾਂ ਦਾ ਖੇਡਿਆ ਗਿਆ। ਘਰੇਲੂ ਮੈਦਾਨ ਈਡਨ ਗਾਰਡਨ ਸਟੇਡੀਅਮ ‘ਚ ਟਾਸ ਹਾਰ ਕੇ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੇ 16 ਓਵਰਾਂ ‘ਚ 7 ਵਿਕਟਾਂ ‘ਤੇ 157 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਇੰਡੀਅਨਜ਼ 16 ਓਵਰਾਂ ‘ਚ 8 ਵਿਕਟਾਂ ‘ਤੇ 139 ਦੌੜਾਂ ਹੀ ਬਣਾ ਸਕੀ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

by Ankit
May 12, 2026
0

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ ਸਿਖਲਾਈਯਾਫ਼ਤਾ...

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

by Jaspreet Kaur
May 12, 2026
0

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਆਈ.ਪੀ.ਐੱਲ 2026...

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

by Ankit
May 12, 2026
0

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

Most Popular

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 02-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 