ਚੰਡੀਗੜ, 21 ਅਗਸਤ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ 22 ਅਗਸਤ ਬੁੱਧਵਾਰ ਨੂੰ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਜਨਤਿਕ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉੱਲ-ਜ਼ੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ ਪ੍ਰਵਾਨ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬੇ ਦੀਆਂ ਰਾਖਵੀਂਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਸੀ।
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...