• Latest
  • Trending
ਅੱਜ ਜਾਖੜ ਤੇ ਅਸਾਮ ਦੇ ਮੁੱਖ ਮੰਤਰੀ ਹਿੰਮਤਾ ਬਿਸਵਾ ਦੀ ਅਗਵਾਈ ’ਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਪ੍ਰਨੀਤ ਕੌਰ

ਅੱਜ ਜਾਖੜ ਤੇ ਅਸਾਮ ਦੇ ਮੁੱਖ ਮੰਤਰੀ ਹਿੰਮਤਾ ਬਿਸਵਾ ਦੀ ਅਗਵਾਈ ’ਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਪ੍ਰਨੀਤ ਕੌਰ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

3 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

4 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

4 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

4 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

4 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

4 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

5 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

6 hours ago
Hindi News
English News
Thursday, November 12, 2026
No Result
View All Result
17 °c
Chandigarh
21 ° Thu
22 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਜਾਖੜ ਤੇ ਅਸਾਮ ਦੇ ਮੁੱਖ ਮੰਤਰੀ ਹਿੰਮਤਾ ਬਿਸਵਾ ਦੀ ਅਗਵਾਈ ’ਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਪ੍ਰਨੀਤ ਕੌਰ

May 13, 2024
in Politics, ਸਿਆਸੀ, ਲੋਕ ਸਭਾ ਚੋਣਾਂ 2024
ਅੱਜ ਜਾਖੜ ਤੇ ਅਸਾਮ ਦੇ ਮੁੱਖ ਮੰਤਰੀ ਹਿੰਮਤਾ ਬਿਸਵਾ ਦੀ ਅਗਵਾਈ ’ਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਪ੍ਰਨੀਤ ਕੌਰ

ਅੱਜ ਜਾਖੜ ਤੇ ਅਸਾਮ ਦੇ ਮੁੱਖ ਮੰਤਰੀ ਹਿੰਮਤਾ ਬਿਸਵਾ ਦੀ ਅਗਵਾਈ ’ਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਪ੍ਰਨੀਤ ਕੌਰ

ਚੰਡੀਗੜ੍ਹ, 13 ਮਈ(ਵਿਸ਼ਵ ਵਾਰਤਾ)- ਪ੍ਰਨੀਤ ਕੌਰ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਅਸਾਮ ਦੇ ਮੁੱਖ ਮੰਤਰੀ ਹਿੰਮਤਾ ਬਿਸਵਾ ਸਰਮਾ ਦੀ ਅਗਵਾਈ ’ਚ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਲੋਕ ਸਭਾ ਚੋਣਾਂ ਚ ਭਾਜਪਾ ਉਮੀਦਵਾਰਾਂ ਦੀ ਨੌਮੀਨੇਸ਼ਨ ਦੇ ਆਖਰੀ ਗੇੜ ਦੀਆਂ ਤਿਆਰੀਆਂ ਮੁਕੰਮਲ ਹਨ। ਮੰਗਲਵਾਰ ਤੱਕ ਕਾਗਜ਼ ਭਰਨ ਦੀ ਪ੍ਰਕਿਰਿਆ ਖਤਮ ਕਰਨ ਉਪਰੰਤ ਭਾਜਪਾ ਉਮੀਦਵਾਰ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦੇਣਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਇੱਕ ਬਿਆਨ ਰਾਹੀਂ ਦਿੱਤੀ।

ਰਾਠੌਰ ਨੇ ਦੱਸਿਆ ਕਿ ਸੋਮਵਾਰ ਨੂੰ ਪਟਿਆਲਾ ਤੋਂ ਭਾਜਪਾ ‌‌ਉਮੀਦਵਾਰ ਪ੍ਰਨੀਤ ਕੌਰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਚ ਕਾਗਜ਼ ਦਾਖਲ ਕਰਨਗੇ। ਇਸ ਮੌਕੇ ਅਸਾਮ ਦੇ ਮੁੱਖ ਮੰਤਰੀ ਹੇਮਤਾ ਵਿਸਵਾ ਸਰਮਾ ਤੇ ਹੋਰ ਭਾਜਪਾ ਦੇ ਸੀਨੀਅਰ ਆਗੂ ‌ਵੀ ਮੌਜੂਦ ਰਹਿਣਗੇ।

ਇਸੇ ਤਰ੍ਹਾਂ ਸੋਮਵਾਰ ਨੂੰ ਹੀ ਸੰਗਰੂਰ ਤੋਂ ਬੀਜੇਪੀ ਉਮੀਦਵਾਰ ਅਰਵਿੰਦ ਖੰਨਾ ਵੀ ਸੂਬਾ ਪ੍ਰਧਾਨ ਸੁਨੀਲ ਜਾਖੜ ਹੋਰ ਭਾਜਪਾ ਆਗੂਆਂ ‌ਦੀ ਹਾਜ਼ਰੀ ਚ ਨੌਮੀਨੇਸ਼ਨ ‌ਕਰਨਗੇ।
ਇਸੇ ਤਰ੍ਹਾਂ ਸੋਮਵਾਰ ਨੂੰ ਹੀ ਹੁਸ਼ਿਆਰਪੁਰ ਤੋਂ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦੀ ਅਗਵਾਈ ਚ ਕਾਗਜ਼ ਦਾਖਲ ਕਰਨਗੇ।

ਇਸੇ ਤਰ੍ਹਾਂ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਵੀ ਸੋਮਵਾਰ ਨੂੰ ਹੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਨਾਲ ਨੌਮੀਨੇਸ਼ਨ ਕਰਨਗੇ। ਇਸ ਮੌਕੇ ਸੀਨੀਅਰ ਭਾਜਪਾ ਆਗੂ ਮੌਜੂਦ ਰਹਿਣਗੇ।

ਸੋਮਵਾਰ ਨੂੰ ਹੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕਿ ਕਾਗਜ਼ ਦਾਖਲ ਕਰਨਗੇ। ਇਸ ਮੌਕੇ ਭਾਜਪਾ ਦੇ ਕੌਮੀ ਆਗੂ ਪ੍ਰੇਮ ਚੰਦ ਵੇਰਵਾ ਤੇ ਕੇਂਦਰੀ ਮੰਤਰੀ ਸ਼੍ਰੀਮਤੀ ਮਿਨਾਕਸ਼ੀ ਲੇਖੀ ਅਤੇ ਹੋਰ ਭਾਜਪਾ ਆਗੂ ਵੀ ਹਾਜ਼ਰ ਹੋਣਗੇ।

ਇਸੇ ਤਰ੍ਹਾਂ ਬਠਿੰਡਾ ਤੋਂ ਬੀਬੀ ਪਰਮਪਾਲ ਕੌਰ ਸਿੱਧੂ ਮਲੂਕਾ ਵੀ ਸੋਮਵਾਰ ਨੂੰ ਹੀ ਆਪਣੇ ਕਾਗਜ਼ ਦਾਖਲ ਕਰਨਗੇ। ਇਸ ਮੌਕੇ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਹਾਜ਼ਰ ਰਹਿਣਗੇ ਤੇ ਭਾਜਪਾ ਆਗੂ ਮੌਜੂਦ ਰਹਿਣਗੇ।

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ 14 ਮਈ ਮੰਗਲਵਾਰ ਨੂੰ ਕਾਗਜ਼ ਦਾਖਲ ਕਰਨਗੇ। ਇਸ ਮੌਕੇ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਗਜਿੰਦਰ ਸਿੰਘ ਸ਼ੇਖਾਵਤ, ਮੁੱਖ ਮੰਤਰੀ ਉੱਤਰਾਖੰਡ ਪੁਸ਼ਕਰ ਧਾਮੀ ਤੇ ਭਾਜਪਾ ਆਗੂ ਦੀਆ ਕੁਮਾਰੀ ਜੀ ਤੇ ਹੋਰ ਭਾਜਪਾ ਆਗੂ ਮੌਜੂਦ ਰਹਿਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

by Ranjit Singh
October 29, 2026
0

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ - ਕਈ ਪੁਰਾਣੇ ਚਿਹਰਿਆਂ ਨੂੰ ਦਿੱਤੀ ਜਾ ਸਕਦੀ...

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

by Ranjit Singh
October 25, 2026
0

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ...

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

by Ranjit Singh
September 30, 2026
0

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ - ਜਲੰਧਰ 'ਚ ਰੈਲੀ ਨੂੰ ਕਰਨਗੇ ਸੰਬੋਧਨ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ...

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

by Ranjit Singh
September 16, 2026
0

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ - ਮੰਗਣੀ 15 ਮਹੀਨੇ ਪਹਿਲਾਂ ਹੋਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

by Navjot
2 weeks ago
0

  ਚੇਨਈ, 31 ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਚੇਨਈ ਦਫ਼ਤਰ ਨੇ ਸ਼ਨੀਵਾਰ ਨੂੰ 'ਡ੍ਰੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 