• Latest
  • Trending
ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਪੰਜ ਤੱਤਾਂ ’ਚ ਹੋਏ ਵਿਲੀਨ

ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਪੰਜ ਤੱਤਾਂ ’ਚ ਹੋਏ ਵਿਲੀਨ

2 years ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

3 minutes ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

18 minutes ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

57 minutes ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

1 hour ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

2 hours ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

3 hours ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

3 hours ago
National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

4 hours ago
Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

4 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

4 hours ago
Hindi News
English News
Tuesday, September 8, 2026
No Result
View All Result
31 °c
Chandigarh
30 ° Wed
31 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਪੰਜ ਤੱਤਾਂ ’ਚ ਹੋਏ ਵਿਲੀਨ

ਮੁੱਖ ਮੰਤਰੀ ਭਗਵੰਤ ਮਾਨ ਅੰਤਿਮ ਸਸਕਾਰ ਵਿੱਚ ਹੋਏ ਸ਼ਾਮਲ

May 13, 2024
in ਸਾਹਿਤਕ, ਸਿਆਸੀ, ਖਬਰਾਂ, ਪੰਜਾਬ
ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਪੰਜ ਤੱਤਾਂ ’ਚ ਹੋਏ ਵਿਲੀਨ

ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਪੰਜ ਤੱਤਾਂ ’ਚ ਹੋਏ ਵਿਲੀਨ

ਮੁੱਖ ਮੰਤਰੀ ਭਗਵੰਤ ਮਾਨ ਅੰਤਿਮ ਸਸਕਾਰ ਵਿੱਚ ਹੋਏ ਸ਼ਾਮਲ

ਅੰਤਿਮ ਵਿਦਾਈ ਮੌਕੇ ਮੁੱਖ ਮੰਤਰੀ ਮਾਨ ਹੋਏ ਭਾਵੁਕ

ਚੰਡੀਗੜ੍ਹ, 13ਮਈ(ਵਿਸ਼ਵ ਵਾਰਤਾ)-ਪ੍ਰਸਿੱਧ ਪੰਜਾਬੀ ਕਵੀ ਅਤੇ ਸਾਹਿਤਕਾਰ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦਾ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਅੱਜ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀ ਦੇਹ ਨੂੰ ਮੋਢਾ ਦਿੱਤਾ। ਇਸ ਤੋਂ ਪਹਿਲਾਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਕਈ ਲੋਕ ਉਨ੍ਹਾਂ ਦੀ ਰਿਹਾਇਸ਼ ‘ਤੇ ਇਕੱਠੇ ਹੋਏ। ਇਸ ਵਿਚ ਪ੍ਰਸਿੱਧ ਸਾਹਿਤਕਾਰ, ਕਲਾਕਾਰ, ਨੇਤਾ, ਵਿਧਾਇਕ, ਪ੍ਰੋਫੈਸਰ ਅਤੇ ਮੀਡੀਆ ਨਾਲ ਜੁੜੇ ਲੋਕ ਸ਼ਾਮਲ ਸਨ। ਸੁਰਜੀਤ ਪਾਤਰ ਦਾ 11ਮਈ ਨੂੰ ਦਿਹਾਂਤ ਹੋ ਗਿਆ ਸੀ ਪਰ ਉਨ੍ਹਾਂ ਦਾ ਬੇਟਾ ਵਿਦੇਸ਼ ਵਿਚ ਸੀ। ਅਜਿਹੇ ‘ਚ ਬੇਟੇ ਦੇ ਆਉਣ ਤੋਂ ਬਾਅਦ ਅੱਜ ਅੰਤਿਮ ਸਸਕਾਰ ਕੀਤਾ ਗਿਆ।  ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆਂ ਤੇ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਇੱਕ ਭਾਵੁਕ ਸੰਦੇਸ਼ ਸਾਂਝਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ “ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਬ੍ਹ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ… ਜੋ ਘਾਟਾ ਪਰਿਵਾਰ ਅਤੇ ਪੰਜਾਬੀਆਂ ਲਈ ਨਾ ਪੂਰਾ ਹੋਣ ਵਾਲਾ ਹੈ…ਅੱਜ ਲੁਧਿਆਣਾ ਵਿਖੇ ਪਾਤਰ ਸਾਹਬ ਜੀ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ… ਪਾਤਰ ਸਾਬ੍ਹ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀਆਂ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਦਰਦ ਬਿਆਨ ਕਰਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੀਆਂ…”

https://x.com/BhagwantMann/status/1789912351468302560

Tags: BHAGWANT MAANCMPUNJABSurjit Patar
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

by Ranjit Singh
September 8, 2026
0

USA 'ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
September 8, 2026
0

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪੇਕੇ ਪਰਿਵਾਰ ਨੇ ਪਤੀ ’ਤੇ ਕਤਲ ਦਾ ਲਾਇਆ...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

by Ranjit Singh
September 8, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ...

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

by Ranjit Singh
September 8, 2026
0

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

by Ranjit Singh
September 8, 2026
0

USA 'ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Most Popular

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

by Ankit
4 weeks ago
0

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 