• Latest
  • Trending
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

26 minutes ago
Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

34 minutes ago
Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

47 minutes ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

1 hour ago
Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

2 hours ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

2 hours ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

3 hours ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

4 hours ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

4 hours ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

4 hours ago
Hindi News
English News
Saturday, August 22, 2026
No Result
View All Result
30 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

May 13, 2024
in ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ

ਆਪਣੇ ਭਾਸ਼ਣਾਂ ਵਿੱਚ ਅਕਸਰ ਡਾ. ਪਾਤਰ ਦੀਆਂ ਕਵਿਤਾਵਾਂ ਦਾ ਹਵਾਲਾ ਦੇਣ ਵਾਲੇ ਮੁੱਖ ਮੰਤਰੀ ਮਾਨ ਨੇ ‘ਪੰਜਾਬੀ ਦੇ ਮਾਣਮੱਤੇ ਪੁੱਤਰ’ ਨੂੰ ਹੰਝੂਆਂ ਨਾਲ ਦਿੱਤੀ ਅੰਤਿਮ ਵਿਦਾਈ

ਆਪ’ ਸਰਕਾਰ ਕਵੀ ਡਾ. ਸੁਰਜੀਤ ਪਾਤਰ ਦੇ ਸਨਮਾਨ ‘ਚ ਸ਼ੁਰੂ ਕਰੇਗੀ ‘ਪਾਤਰ ਐਵਾਰਡ’

ਚੰਡੀਗੜ੍ਹ/ਲੁਧਿਆਣਾ, 13 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਕਵੀ ਡਾ. ਸੁਰਜੀਤ ਸਿੰਘ ਪਾਤਰ ਦਾ ਲੁਧਿਆਣਾ ਵਿਖੇ ਪੂਰੇ ਰਾਜਕੀ ਸਨਮਾਨ ਨਾਲ ਸੰਸਕਾਰ ਕੀਤਾ ਗਿਆ।

ਡਾ. ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਤੱਕ ਕੱਢੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੁਰਜੀਤ ਪਾਤਰ ਜੀ ਦੀ ਅੰਤਿਮ ਯਾਤਰਾ ਵਿਚ ਪਹੁੰਚ ਕੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਡਾ. ਸੁਰਜੀਤ ਸਿੰਘ ਪਾਤਰ ਦੇ ਪਰਿਵਾਰਿਕ ਮੈਂਬਰਾਂ ਭਗਵੰਤ ਮਾਨ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਭਗਵੰਤ ਮਾਨ ਡਾ.ਪਾਤਰ ਦੀ ਅਰਥੀ ਨੂੰ ਮੋਢਾ ਦਿੰਦੇ ਸਮੇਂ ਭਾਵੁਕ ਹੋ ਗਏ ਅਤੇ ਉਨ੍ਹਾਂ ਨੂੰ ਹੰਝੂਆਂ ਨਾਲ ਅੰਤਿਮ ਵਿਦਾਈ ਦਿੱਤੀ। ਲੋਕਾਂ ਨੇ ‘ਪਾਤਰ ਸਾਹਿਬ ਜ਼ਿੰਦਾਬਾਦ’ ਅਤੇ ‘ਪੰਜਾਬੀ ਮਾਂ ਬੋਲੀ ਦੀ ਰਾਖੀ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ ‘ਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।

*ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ- ਪੰਜਾਬ ਸਰਕਾਰ ਵੱਲੋਂ ਉੱਘੇ ਕਵੀ ਡਾ. ਸੁਰਜੀਤ ਪਾਤਰ ਦੇ ਸਨਮਾਨ ‘ਚ ‘ਪਾਤਰ ਐਵਾਰਡ’ ਦੀ ਕੀਤੀ ਜਾਵੇਗੀ ਸ਼ੁਰੂਆਤ*

ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ‘ਪਾਤਰ ਐਵਾਰਡ’ ਸ਼ੁਰੂ ਕਰੇਗੀ। ਇਸ ਪੁਰਸਕਾਰ ਵਿੱਚ ਇਨਾਮੀ ਰਾਸ਼ੀ ਵੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਯਾਦ ਵਿੱਚ ਹਰ ਸਾਲ ਉੱਭਰਦੇ ਕਵੀਆਂ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਹ ਪੁਰਸਕਾਰ 8ਵੀਂ ਜਮਾਤ ਤੋਂ ਲੈ ਕੇ ਗ੍ਰੈਜੂਏਟ ਪੱਧਰ ਤੱਕ ਦੇ ਵਿਦਿਆਰਥੀਆਂ ਲਈ ਹੋਵੇਗਾ।

ਇਸ ‘ਪਾਤਰ ਐਵਾਰਡ’ ਲਈ ਇੱਕ ਪੈਨਲ ਬਣਾਇਆ ਜਾਵੇਗਾ, ਜਿਸ ਸਾਹਿਤਕਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਉੱਭਰਦੇ ਕਵੀ ਇਨਾਮ ਜਿੱਤਣ ਲਈ ਮੁਕਾਬਲੇ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਗ੍ਰੈਜੂਏਟ ਪੱਧਰ ਦੇ ਵਿਦਿਆਰਥੀਆਂ ਲਈ ਵੀ ਇੱਕ ਮੁਕਾਬਲਾ ਕਰਵਾਇਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਐਵਾਰਡ ਦਾ ਉਦੇਸ਼ ਨੌਜਵਾਨਾਂ ਨੂੰ ਡਾ. ਸੁਰਜੀਤ ਪਾਤਰ ਨੂੰ ਪੜ੍ਹਨ, ਸਾਹਿਤ ਵਿੱਚ ਰੁਚੀ ਲੈਣ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਉਹ ਵੀ ਉਨ੍ਹਾਂ ਵਾਂਗ ਲੇਖਕ ਅਤੇ ਕਵੀ ਬਣ ਸਕਣ।

ਉਨ੍ਹਾਂ ਕਿਹਾ ਕਿ ਡਾ.ਪਾਤਰ ਕਹਿੰਦੇ ਸਨ ਕਿ ਪੰਜਾਬੀ ਭਾਸ਼ਾ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਹਿੱਸਾ ਨਹੀਂ ਹੈ, ਅਸੀਂ ਆਪਣੀ ਮਾਂ ਬੋਲੀ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਜਾਣ ਦੀ ਪੂਰੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਕਿਹਾ ਕਿ ‘ਪੰਜਾਬੀ ਮਾਂ ਬੋਲੀ ਦੇ ਇਸ ਮਾਣਮੱਤੇ ਪੁੱਤ’ ਦੇ ਸਨਮਾਨ ਲਈ ਜੋ ਵੀ ਕੀਤਾ ਜਾਵੇਗਾ, ਉਹ ਪੰਜਾਬੀ ਮਾਂ ਬੋਲੀ ਦੀ ਹੀ ਸੇਵਾ ਹੋਵੇਗੀ।

Tags: aam admi partyLOK SABHA ELECTIONS 2024PUNJABpunjab newsWISHAVWARTA.INਪੰਜਾਬਮੁੱਖ ਮੰਤਰੀ ਭਗਵੰਤ ਸਿੰਘ ਮਾਨਲੁਧਿਆਣਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

by Ranjit Singh
August 22, 2026
0

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ 'ਚ ਸ਼ਾਮਲ - ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ...

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

by Ranjit Singh
August 22, 2026
0

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ...

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

by Ranjit Singh
August 22, 2026
0

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ ਅੰਮ੍ਰਿਤਸਰ, 22 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 08-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 