• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

2 years ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

40 minutes ago
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

1 hour ago
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

2 hours ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

4 hours ago
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

4 hours ago
Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

4 hours ago
National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

4 hours ago
Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

5 hours ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Saturday, April 18, 2026
No Result
View All Result
37 °c
Chandigarh
31 ° Sun
32 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

May 13, 2024
in ਪੰਜਾਬ

ਫੁੱਲਾਂ ਦੀ ਵਰਖਾ ਵਿਚ ਅੱਖ ਜ਼ਖ਼ਮੀ ਹੋਣ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ- ਮੇਰੀ ਫ਼ਿਕਰ ਨਾ ਕਰੋ, ਸਿਰਫ਼ ਪੰਜਾਬ ਬਾਰੇ ਸੋਚੋ

ਅਸੀਂ ਤੁਹਾਡੇ ਵਰਗੇ ਹਾਂ ਅਤੇ ਤੁਹਾਡੇ ਨਾਲ ਹਾਂ, ਅਸੀਂ ਤੁਹਾਡੀ ਹਰ ਵੋਟ ਦੀ ਕਦਰ ਕਰਦੇ ਹਾਂ, ‘ਰਾਜਵਾੜੇ’ ਸਿਆਸਤਦਾਨਾਂ ਨੂੰ ਤੁਹਾਡੇ ਵੱਲੋਂ ਪਾਈ ਵੋਟ ਬਰਬਾਦ ਹੈ: ਸੀਐਮ ਮਾਨ

ਧਰੁਵੀਕਰਨ ਵਿਰੁੱਧ ਵੋਟ ਕਰੋ, ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਦਿਓ, ਮੁੱਖ ਮੰਤਰੀ ਭਗਵੰਤ ਮਾਨ ਨੇ ਅਨੰਦਪੁਰ ਸਾਹਿਬ ਹਲਕੇ ਦੇ ਵੋਟਰਾਂ ਨੂੰ ਕੀਤੀ ਅਪੀਲ

ਮਲਵਿੰਦਰ ਕੰਗ ਨੇ ਨਵਾਂਸ਼ਹਿਰ ਦੇ ਲੋਕਾਂ ਦੇ ਭਰਵੇਂ ਸਮਰਥਨ ਲਈ ਕੀਤਾ ਧੰਨਵਾਦ

ਚੰਡੀਗੜ੍ਹ/ਨਵਾਂਸ਼ਹਿਰ, 13 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨਵਾਂਸ਼ਹਿਰ ‘ਚ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਸੀਐਮ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ,ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ‘ਆਪ’ ਵਿਧਾਇਕ ਦਿਨੇਸ਼ ਚੱਢਾ ਦੇ ਨਾਲ ਨਵਾਂਸ਼ਹਿਰ ‘ਚ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਵੋਟਰਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤੁਹਾਡੇ ਵਾਂਗ ਹਾਂ ਅਤੇ ਹਮੇਸ਼ਾ ਤੁਹਾਡੇ ਨਾਲ ਹਾਂ। ਅਸੀਂ ਤੁਹਾਡੀਆਂ ਵੋਟਾਂ ਦੀ ਕਦਰ ਕਰਦੇ ਹਾਂ, ਪਰ ਜੇ ਤੁਸੀਂ ‘ਰਾਜਵਾੜੇ’ ਸਿਆਸਤਦਾਨਾਂ ਨੂੰ ਵੋਟ ਦਿੰਦੇ ਹੋ ਤਾਂ ਤੁਹਾਡੀਆਂ ਵੋਟਾਂ ਬਰਬਾਦ ਹੋ ਜਾਂਦੀਆਂ ਹਨ। ਕਿਉਂਕਿ ਉਹ ਵੋਟਾਂ ਲੈਣ ਤੋਂ ਬਾਅਦ ਲੋਕਾਂ ਕੋਲ ਨਹੀਂ ਆਉਂਦੇ, ਉਹ ਆਪਣੇ ਮਹਿਲਾਂ ਵਿੱਚ ਰਹਿੰਦੇ ਹਨ ਅਤੇ ਤੁਹਾਡੇ ਟੈਕਸ ਦੇ ਪੈਸੇ ਦੀ ਕੀਮਤ ‘ਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰਦੇ ਹਨ।

ਭਗਵੰਤ ਮਾਨ ਨੇ ਵੋਟਰਾਂ ਨੂੰ ਕਿਹਾ ਕਿ ਉਹ ਆਪਣੀ ਵੋਟ ‘ਝਾੜੂ’ ਨੂੰ ਦੇਣ, ਅਰਵਿੰਦ ਕੇਜਰੀਵਾਲ ਨੂੰ ਦੇਣ ਜੋ ਸਾਡੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਨ। ਮਲਵਿੰਦਰ ਕੰਗ ਨੂੰ ਵੋਟ ਦਿਓ ਜੋ ਸੰਸਦ ‘ਚ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਆਵਾਜ਼ ਬਣਨਗੇ। ਉਨ੍ਹਾਂ ਵੋਟਰਾਂ ਨੂੰ ਤਾਨਾਸ਼ਾਹੀ ਅਤੇ ਧਰੁਵੀਕਰਨ ਵਿਰੁੱਧ ਵੋਟ ਪਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਡੇ ਲੋਕਤੰਤਰ, ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਦਿਓ।

ਰੋਡ ਸ਼ੋਅ ਦੌਰਾਨ ਫੁੱਲਾਂ ਦੀ ਵਰਖਾ ਕਰਦੇ ਹੋਏ ਭਗਵੰਤ ਮਾਨ ਦੀ ਅੱਖ ‘ਤੇ ਸੱਟ ਲੱਗ ਗਈ ਤਾਂ ਭਗਵੰਤ ਮਾਨ ਨੇ ਕਿਹਾ ਕਿ ਉਹ ਧਨ ਹਨ। ਉਨ੍ਹਾਂ ਕਿਹਾ ਕਿ ਦੂਜਿਆਂ ਪਾਰਟੀਆਂ ਦੇ ਜ਼ਿਆਦਾਤਰ ਸਿਆਸਤਦਾਨਾਂ ਨੂੰ ਚੱਪਲਾਂ ਮਿਲਦੀਆਂ ਹਨ,ਪਰੰਤੂ ਉਹ ਜਿੱਥੇ ਵੀ ਜਾਂਦੇ ਹਨ, ਉਨ੍ਹਾਂ ਤੇ ਫੁੱਲਾਂ ਦੀ ਵਰਖਾ ਹੁੰਦੀ ਹੈ। ਅੱਖ ਉੱਤੇ ਚੋਟ ਲੱਗਣ ਤੇ ਮਾਨ ਨੇ ਲੋਕਾਂ ਨੂੰ ਕਿਹਾ ਕਿ ਉਹ ਮੇਰੀ ਚਿੰਤਾ ਨਾ ਕਰਨ ਆਪਣੀ ਚਿੰਤਾ ਨਾ ਕਰਨ, ਸਿਰਫ਼ ਪੰਜਾਬ ਬਾਰੇ ਹੀ ਸੋਚਣ। ਉਨ੍ਹਾਂ ਕਿਹਾ ਕਿ ਉਹ ਬਾਅਦ ਵਿੱਚ ਅੱਖਾਂ ਦੀ ਜਾਂਚ ਕਰਵਾਉਣਗੇ। ਉਨ੍ਹਾਂ ਲੋਕਾਂ ਨੂੰ ‘ਆਪ’ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਨਵਾਂਸ਼ਹਿਰ ਤੋਂ ਪਹਿਲਾਂ ਸੀਐਮ ਮਾਨ ਨੇ ਮਲਵਿੰਦਰ ਕੰਗ ਲਈ ਖਰੜ ਅਤੇ ਰੋਪੜ ਵਿੱਚ ਦੋ ਰੋਡ ਸ਼ੋਅ ਕੀਤੇ ਸਨ ਜਿੱਥੇ ਉਨ੍ਹਾਂ ਨੂੰ ਲੋਕਾਂ ਵੱਲੋਂ ਅਜਿਹਾ ਹੀ ਸਮਰਥਨ ਮਿਲਿਆ ਸੀ। ਅਨੰਦਪੁਰ ਸਾਹਿਬ ਵਿੱਚ ਮਲਵਿੰਦਰ ਕੰਗ ਸਭ ਤੋਂ ਮਜ਼ਬੂਤ ਉਮੀਦਵਾਰ ਜਾਪਦੇ ਹਨ, ਉਹ ਜਿੱਥੇ ਵੀ ਚੋਣ ਪ੍ਰਚਾਰ ਲਈ ਜਾ ਰਹੇ ਹਨ, ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਾਰਟੀ ਕੋਲ ਇਸ ਲੋਕ ਸਭਾ ਹਲਕੇ ਤੋਂ ਦੋ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (ਅਨੰਦਪੁਰ ਸਾਹਿਬ) ਅਤੇ ਅਨਮੋਲ ਗਗਨ ਮਾਨ (ਖਰੜ) ਹਨ, ਜਿਨ੍ਹਾਂ ਕੋਲ ਮਾਨ ਸਰਕਾਰ ਵਿੱਚ ਅਹਿਮ ਵਿਭਾਗ ਹਨ।

ਇਸ ਮੌਕੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਨਵਾਂਸ਼ਹਿਰ ਦੇ ਲੋਕਾਂ ਵੱਲੋਂ ਦਿੱਤੇ ਭਰਵੇਂ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੀਐਮ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੂੰ ਇਹ ਸੀਟ ਜਿਤਾ ਕੇ ਦੇਣਗੇ। ਕੰਗ ਨੇ ਕਿਹਾ ਕਿ ਅਨੰਦਪੁਰ ਸਾਹਿਬ ਦੇ ਲੋਕਾਂ ਦੀਆਂ ਵੋਟਾਂ ‘ਆਪ’ ਨੂੰ ਮਿਲਣਾ ਪੰਜਾਬ ਦੀ ‘ਆਪ’ ਸਰਕਾਰ ਦੇ ਦੋ ਸਾਲਾਂ ਦੇ ਕੰਮਾਂ ‘ਤੇ ਮੋਹਰ ਹੋਵੇਗੀ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਇਸ ਇਤਿਹਾਸਕ ਹਲਕੇ ਦੇ ਲੋਕਾਂ ਦੀ ਪ੍ਰਤੀਨਿਧਤਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਵੇਗੀ।

Tags: BREAKING NEWSChandigarhLATEST PUNJABI NEWSLOK SABHA ELECTIONS 2024PUNJABWEB PORTALWISHAVWARTA.INਮਲਵਿੰਦਰ ਕੰਗਮੁੱਖ ਮੰਤਰੀ ਭਗਵੰਤ ਮਾਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

by Ankit
April 18, 2026
0

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ ਸਕੀਮ...

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

by Ranjit Singh
April 18, 2026
0

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ - ਦੋਵੇਂ ਟੀਮਾਂ ਅੱਜ ਸ਼ਾਮ ਨੂੰ ਅਭਿਆਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 18, 2026
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਫਿਲ ਸਾਲਟ ਦੇ ਅਰਧ ਸੈਂਕੜੇ ਦੀ ਬਦੌਲਤ RCB...

Most Popular

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

by Ankit
4 days ago
0

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 92...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 