• Latest
  • Trending
ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਆਉਣਗੇ ਅੰਬਾਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਆਉਣਗੇ ਅੰਬਾਲਾ

3 years ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

51 minutes ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

55 minutes ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

2 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

2 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

2 hours ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

2 hours ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

2 hours ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

2 hours ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

2 hours ago
Hindi News
English News
Sunday, November 29, 2026
No Result
View All Result
17 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਆਉਣਗੇ ਅੰਬਾਲਾ

May 15, 2024
in ਹਰਿਆਣਾ, ਲੋਕ ਸਭਾ ਚੋਣਾਂ 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਆਉਣਗੇ ਅੰਬਾਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਆਉਣਗੇ ਅੰਬਾਲਾ

ਚੰਡੀਗੜ੍ਹ, 15ਮਈ(ਵਿਸ਼ਵ ਵਾਰਤਾ)-  ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬੰਤੋ ਕਟਾਰੀਆ ਦੇ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਅੰਬਾਲਾ ਸ਼ਹਿਰ ਆ ਰਹੇ ਹਨ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਪਹਿਲੀ ਵਾਰ ਅੰਬਾਲਾ ਜਾਣਗੇ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਦੇ ਅੰਬਾਲਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਦੁਪਹਿਰ 12 ਵਜੇ ਅੰਬਾਲਾ ਸ਼ਹਿਰ ਦੇ ਪੁਲਿਸ ਲਾਈਨ ਗਰਾਊਂਡ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਜਿਸ ਵਿੱਚ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਸ਼ਿਰਕਤ ਕਰਨਗੇ। ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਨੇ ਹੁਣ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ‘ਤੇ ਕਮਲ ਖਿੜਨ ਅਤੇ ਦੇਸ਼ ਭਰ ‘ਚ 400 ਸੀਟਾਂ ਪਾਰ ਕਰਨ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਚੋਣ ਪ੍ਰਚਾਰ ‘ਚ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ।

ਇਸ ਸੰਦਰਭ ਵਿੱਚ ਮੰਗਲਵਾਰ ਨੂੰ ਹਰਿਆਣਾ ਸਰਕਾਰ ਦੇ ਖੇਤੀਬਾੜੀ ਮੰਤਰੀ ਕੰਵਰਪਾਲ ਗੁਰਜਰ, ਟਰਾਂਸਪੋਰਟ ਰਾਜ ਮੰਤਰੀ ਅਸੀਮ ਗੋਇਲ, ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ, ਵਿਧਾਨ ਸਭਾ ਕਨਵੀਨਰ ਰਿਤੇਸ਼ ਗੋਇਲ ਅਤੇ ਭਾਜਪਾ ਦੇ ਅਧਿਕਾਰੀਆਂ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਡਾ. ਸ਼ਾਲੀਨ ਅਤੇ ਅੰਬਾਲਾ ਦੇ ਐਸ.ਪੀ. ਜਸ਼ਨਦੀਪ ਸਿੰਘ ਰੰਧਾਵਾ ਨੇ ਮੌਕੇ ਦਾ ਦੌਰਾ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 26, 2026
0

Punjab 'ਚ ਹਰਿਆਣਵੀ ਸਿੰਗਰ 'ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਪੁਲਿਸ...

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

by Ranjit Singh
November 26, 2026
0

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ - ਕਾਰ ’ਚ ਸਵਾਰ ਹੋ ਕੇ ਆਏ ਪੰਜ ਹਮਲਾਵਰਾਂ ਨੇ...

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ

by Ranjit Singh
November 25, 2026
0

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

Most Popular

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 04-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 