• Latest
  • Trending
ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ  ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈਟੀਓ

ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈਟੀਓ

2 years ago
National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

4 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

39 minutes ago
Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

1 hour ago
International: ਈਰਾਨ ਨੇ ਅਮਰੀਕਾ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦੇ ਲਾਏ ਦੋਸ਼

International: ਈਰਾਨ ਨੇ ਅਮਰੀਕਾ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦੇ ਲਾਏ ਦੋਸ਼

1 hour ago
National: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਦੌਰੇ ‘ਤੇ

National: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਦੌਰੇ ‘ਤੇ

2 hours ago
IPL 2026: ਲਗਾਤਾਰ ਛੇ ਹਾਰਾਂ ਤੋਂ ਬਾਅਦ ਲਖਨਊ ਦੀ ਜਿੱਤ: ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ

IPL 2026: ਲਗਾਤਾਰ ਛੇ ਹਾਰਾਂ ਤੋਂ ਬਾਅਦ ਲਖਨਊ ਦੀ ਜਿੱਤ: ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ

2 hours ago
Hukamnama Sri Darbar Sahib Today – 08 May 2026 | Ang 619 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 May 2026 | Ang 619 I ਅੱਜ ਦਾ ਹੁਕਮਨਾਮਾ

4 hours ago
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

11 hours ago
ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

11 hours ago
ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

11 hours ago
Hindi News
English News
Friday, May 8, 2026
No Result
View All Result
26 °c
Chandigarh
33 ° Sat
35 ° Sun
36 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈਟੀਓ

May 15, 2024
in ਖਬਰਾਂ, ਪੰਜਾਬ
ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ  ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈਟੀਓ

ਅੰਮ੍ਰਿਤਸਰ 15 ਮਈ( ਵਿਸ਼ਵ ਵਰਤਾ)-ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ ਅਤੇ ਪੰਜਾਬ ਨੂੰ ਲੁੱਟਿਆ ਹੈ ਅਤੇ ਇਸ ਵਾਰ ਖਡੂਰ ਸਾਹਿਬ ਹਲਕੇ ਤੋਂ ਲਾਲਜੀਤ ਸਿੰਘ ਭੁੱਲਰ ਵੱਡੀ ਲੀਡ ਨਾਲ ਇਹ ਸੀਟ ਜਿੱਤਣਗੇ ਜੋ ਕਿ ਵਿਰੋਧੀਆਂ ਦੇ ਮੂੰਹ ਤੇ ਇੱਕ ਤਮਾਚਾ ਹੋਵੇਗਾ।

ਇੰਨਾਂ ਸਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀਂ.ਓ ਨੇ ਵੱਡੀ ਗਿਣਤੀ ਵਿੱਚ ਆਪ ਵਿੱਚ ਸ਼ਾਮਿਲ ਹੋਏ ਲੋਕਾਂ ਨੂੰ ਸਨਮਾਨਿਤ ਕਰਦੇ ਸਮੇਂ ਕੀਤਾ ਉਹਨਾਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀਆਂ ਦੀ ਨੀਤੀਆਂ ਤੋਂ ਖੁਸ਼ ਹੋ ਕੇ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਤੋਂ ਲੱਗਦਾ ਹੈ ਕਿ ਵਿਰੋਧੀ ਪਾਰਟੀ ਨੂੰ ਤਾਂ ਬੂਥ ਲਗਾਉਣ ਲਈ ਪਿੰਡਾਂ ਵਿੱਚ ਵਰਕਰ ਤੱਕ ਨਹੀਂ ਲੱਭਣੇਅਤੇ ਪੰਜਾਬ ਦੀਆਂ 13-13 ਸੀਟਾਂ ਆਮ ਆਦਮੀ ਪਾਰਟੀ ਜਿੱਤੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੇਵਲ ਝੂਠੇ ਲਾਰੇ ਹੀ ਲਾ ਰਹੀਆਂ ਹਨ ਜਦਕਿ ਇੰਨ੍ਹਾਂ ਪਾਰਟੀਆਂ ਨੇ ਕੇਵਲ ਭਾਈ ਭਤੀਜਾਵਾਦ ਨੂੰ ਹੀ ਬੜਾਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਅ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 45 ਹਜ਼ਾਰ ਦੇ ਕਰੀਬ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਾਲਮੀਕ ਸਮਾਜ ਦਾ ਚੇਅਰਮੈਨ ਹਰਪ੍ਰੀਤ ਸਿੰਘ ਲਾਡਾ ਵਾਲਮੀਕ ਸਮਾਜ ਦਾ ਜਿਲਾ ਪ੍ਰਧਾਨ ਸਤਨਾਮ ਸਿੰਘ ਬਿੱਲਾ ਸਾਬਕਾ ਮੈਂਬਰ ਦਿਲਬਾਗ ਸਿੰਘ ਸਾਬਕਾ ਮੈਂਬਰ ਪਰਤਾਪ ਸਿੰਘ ਕੈਰੋ ਸਾਬਕਾ ਮੈਂਬਰ ਰਾਜਬੀਰ ਸਿੰਘ ਸਾਬਕਾ ਮੈਂਬਰ ਜਗਰੂਪ ਕੌਰ ਨਿਰਮਲ ਸਿੰਘ ਸੌਰੀਆਂ ਦਾ ਮਲਕੀਤ ਸਿੰਘ ਕੁਲਵੰਤ ਸਿੰਘ ਜੱਗਾ ਸਿੰਘ ਜੱਗਾ ਸਿੰਘ ਅਮਰੀਕ ਸਿੰਘ ਬਲਜਿੰਦਰ ਸਿੰਘ ਹਰਜੀਤ ਸਿੰਘ ਜੀਤਾ ਗੋਰਾ ਸਿੰਘ ਬਾਬਾ ਪ੍ਰਧਾਨ ਸਰਮੈਲ ਸਿੰਘ , ਖੇਮ ਸਿੰਘ ਸਰਪੰਚ ਮਲੂਕ ਸਿੰਘ ਮਨਜੀਤ ਸਿੰਘ ਕਰਮਜੀਤ ਸਿੰਘ ਸੁੱਖਾ ਸਿੰਘ ਜੰਗ ਬਹਾਦਰ ਸਿੰਘ , ਮੈਂਬਰ ਪੰਚਾਇੰਤ ਡਾ ਬਲਜੀਤ ਸਿੰਘ , ਹਰਜਿੰਦਰ ਸਿੰਘ ਨੰਬਰਦਾਰ, ਪਰਗਟ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ, ਹਰਜਿੰਦਰ ਕਲੇਰ, ਜਗੀਰ ਸਿੰਘ, ਨਿਰਮਲ ਸਿੰਘ, ਅਨੂਪ ਸਿੰਘ ਸ਼ਾਮਿਲ ਹੋਏ ਸਨ ਇਸ ਮੌਕੇ ਸਰਦਾਰ ਈਟੀਓ ਨੇ ਕਿਹਾ ਕਿ ਇਹਨਾਂ ਵਰਕਰਾਂ ਦਾ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਕੀਤਾ ਜਾਵੇਗਾ।

ਇਸ ਮੋਕੇ ਬਲਾਕ ਪ੍ਰਧਾਨ ਮਨਦੀਪ ਸਿੰਘ ਧੰਜਲ , ਸੁਖਵਿੰਦਰ ਸ਼ਾਹ, ਕੈਪਟਨ ਹੀਰਾ ਸਿੰਘ, ਗੁਰਪ੍ਰੀਤ ਸਿੰਘ ਲਖਵਿੰਦਰ ਸਿੰਘ ਸਾਹਿਬ ਰਾਜ ਬਰਿੰਦਰ ਸਿੰਘ ਦਿਲਬਾਗ ਸਿੰਘ ਸਰਾਂ ਦਿਲਬਾਗ ਸਿੰਘ ਡੇਰੇ ਵਾਲੇ ਸੁਖਵਿੰਦਰ ਸਿੰਘ ਮੈਂਬਰ ਹਰਜੀਤ ਸਿੰਘ ਦੋਧੀ ਬਲਕਾਰ ਸਿੰਘ ਨੰਬਰਦਾਰ ਗੁਰਨਾਮ ਸਿੰਘ ਗੋਲਡੀ ਪ੍ਰਧਾਨ ਜੈਜੀ ਵਿਰਕ ਪਲਵਿੰਦਰ ਸਿੰਘ ਸੁਖਵਿੰਦਰ ਸਿੰਘ ਸੁੱਖਾ: ਹਰਦੇਵ ਸਿੰਘ ਚਰਨਜੀਤ ਸਿੰਘ ਸਰਬਜੀਤ ਸਿੰਘ ਕਰਮ ਸਿੰਘ ਜਸਪਾਲ ਸਿੰਘ ਮੱਲੂ ਗੁਰਮੀਤ ਸਿੰਘ ਅਮਰੀਕ ਸਿੰਘ , ਸਤਿੰਦਰ ਸਿੰਘ ਸੁਖਵਿੰਦਰ ਸੋਨੀ ਰੁਖਵਿੰਦਰ , ਬੂਟਾ ਜਲਾਲ , ਹਾਜ਼ਰ ਸਨ।

Tags: HARBHAJAN SINGH ETOLATEST PUNJABI NEWSWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

by Ranjit Singh
May 8, 2026
0

National: ਤਾਮਿਲਨਾਡੂ 'ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ ਤਾਮਿਲਨਾਡੂ, 8 ਮਈ 2026 – ਤਾਮਿਲਨਾਡੂ ਵਿੱਚ ਸਰਕਾਰ ਬਣਾਉਣ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
May 8, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ' ਦਾ ਅੱਜ ਤੀਜਾ ਦਿਨ ਚੰਡੀਗੜ੍ਹ, 8 ਮਈ 2026 – ਮੁੱਖ ਮੰਤਰੀ...

Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

by Ranjit Singh
May 8, 2026
0

Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ 'ਤੇ ਸੁਣਵਾਈ ਅੱਜ ਚੰਡੀਗੜ੍ਹ, 8 ਮਈ 2026 – ਆਮ ਆਦਮੀ ਪਾਰਟੀ ਤੋਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 8, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

by Ranjit Singh
May 8, 2026
0

National: ਤਾਮਿਲਨਾਡੂ 'ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ ਤਾਮਿਲਨਾਡੂ, 8 ਮਈ 2026 – ਤਾਮਿਲਨਾਡੂ ਵਿੱਚ ਸਰਕਾਰ ਬਣਾਉਣ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 