• Latest
  • Trending
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ ‘ਆਪ’ ਵਿੱਚ ਹੋਇਆ ਸ਼ਾਮਲ

ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ ‘ਆਪ’ ਵਿੱਚ ਹੋਇਆ ਸ਼ਾਮਲ

2 years ago
Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

21 minutes ago
PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

52 minutes ago
PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

1 hour ago
Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

3 hours ago
Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

3 hours ago
Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

4 hours ago
Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

4 hours ago
Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

5 hours ago
Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

5 hours ago
Hindi News
English News
Sunday, August 30, 2026
No Result
View All Result
34 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ ‘ਆਪ’ ਵਿੱਚ ਹੋਇਆ ਸ਼ਾਮਲ

May 18, 2024
in ਪੰਜਾਬ

ਮਾਨਸਾ 18 ਮਈ (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਦੇ ਚੱਲਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਦੇ ਗੜ੍ਹ ਵਿੱਚ ਸੰਨ੍ਹ ਲਾਈ ਹੈ। “ਆਪ” ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਵਿੱਚ ਸਾਬਕਾ ਐੱਸ.ਜੀ.ਪੀ.ਸੀ ਮੈਂਬਰ ਅਤੇ 25 ਸਾਲ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਥੇਦਾਰ ਰਹੇ, ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦੇ ਪਰਿਵਾਰ ਸਮੇਤ ਸੈਂਕੜੇ ਵਿਅਕਤੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਟਾਂਡੀਆ ਪਰਿਵਾਰ ਵਿਚ ਇਹ ਵੇਲੇ ਗੁਰਨਾਮ ਸਿੰਘ ਟਾਂਡੀਆਂ ਸਾਬਕਾ ਸਰਪੰਚ ਪਰਿਵਾਰ ਦੇ ਮੁਖੀ ਹਨ, ਜਿੰਨ੍ਹਾਂ ਨੇ ਗੁਰਮੀਤ ਸਿੰਘ ਖੁੱਡੀਆਂ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਦਾ ਘਰ ਪਹੁੰਚਣ ਉਪਰ ਸਵਾਗਤ ਕੀਤਾ।
ਇਸੇ ਦੌਰਾਨ ਉਨ੍ਹਾਂ ਦੇ ਨਾਲ ਟਕਸਾਲੀ ਅਕਾਲੀ ਪਰਿਵਾਰ ਸਾਬਕਾ ਸਰਪੰਚ ਪਿੰਡ ਟਾਂਡੀਆਂ, ਦਰਸ਼ਨ ਸਿੰਘ, ਨੰਬਰਦਾਰ ਗੁਰਬਾਜ ਸਿੰਘ, ਸਾਬਕਾ ਸਰਪੰਚ ਝੇਰਿਆਂਵਾਲੀ ਗੁਰਮੀਤ ਸਿੰਘ, ਸਾਬਕਾ ਸਰਪੰਚ ਬਾਦਲ ਸਿੰਘ, ਪਰਮਜੀਤ ਸਿੰਘ ਝੇਰਿਆਂਵਾਲੀ ਪਰਿਵਾਰਾਂ ਸਮੇਤ ਸ਼ਾਮਿਲ ਹੋਏ ਹਨ। ਗੁਰਮੀਤ ਸਿੰਘ ਖੁੱਡੀਆਂ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਸ ਸਮੇਂ ਇੱਕ ਲਹਿਰ ਚੱਲ ਪਈ ਹੈ, ਲੋਕ ਭਗਵੰਤ ਮਾਨ ਸਰਕਾਰ ਦੀ 2 ਸਾਲਾਂ ਦੀ ਕਾਰਗੁਜਾਰੀ ਦੇਖ ਕੇ ਪ੍ਰਭਾਵਿਤ ਹੋਏ ਹਨ ਅਤੇ ਉਹ ਪੰਜਾਬ ਦਾ ਭਵਿੱਖ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਐੱਸ.ਜੀ.ਪੀ.ਸੀ ਮੈਂਬਰ ਮੁਖਤਿਆਰ ਸਿੰਘ ਟਾਂਡੀਆਂ ਦੇ ਸਪੁੱਤਰ ਗੁਰਨਾਮ ਸਿੰਘ ਟਾਂਡੀਆਂ ਸਾਬਕਾ ਸਰਪੰਚ ਸਮੇਤ ਸੈਂਕੜੇ ਸਾਥੀਆਂ ਵੱਲੋਂ ਅਕਾਲੀ ਦਲ ਛੱਡ ਕੇ “ਆਪ” ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡੀ ਮਜਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਟਾਂਡੀਆਂ ਪਰਿਵਾਰ ਦਾ ਇਸ ਖੇਤਰ ਵਿੱਚ ਚੰਗਾ ਖਾਸਾ ਰੁਤਬਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚਾਰਧਾਰਾ ਦੀ, ਵਿਕਾਸ ਮੁੱਖੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਪਾਰਟੀ ਹੈ, ਜਿਸ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ “ਆਪ” ਬਠਿੰਡਾ ਤੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਇਸ ਹਲਕੇ ਦੇ ਵਿਕਾਸ ਦਾ ਨਵਾਂ ਅਧਿਆਇ ਲਿਖੇਗੀ।

Tags: BREAKING NEWSLOK SABHA ELECTIONS 2024punjab newsWISHAVWARTA.INਅਕਾਲੀ ਦਲਆਪ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

by Ranjit Singh
August 30, 2026
0

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ ਲੁਧਿਆਣਾ, 30 ਅਗਸਤ (ਵਿਸ਼ਵ ਵਾਰਤਾ) – ਪੰਜਾਬ ਪੁਲਿਸ...

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

by Ranjit Singh
August 30, 2026
0

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ - ਮਾਂ ਨਾਲ ਨਾਨਕੇ ਆਏ 3 ਸਾਲਾ ਮਾਸੂਮ ਦੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

by Ranjit Singh
August 30, 2026
0

Punjab Weather: ਸੂਬੇ 'ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

by Ranjit Singh
August 30, 2026
0

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ ਲੁਧਿਆਣਾ, 30 ਅਗਸਤ (ਵਿਸ਼ਵ ਵਾਰਤਾ) – ਪੰਜਾਬ ਪੁਲਿਸ...

Most Popular

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

by Ranjit Singh
2 weeks ago
0

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ ਨਵੀਂ ਦਿੱਲੀ, 19 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 