
ਨਵੀਂ ਦਿੱਲੀ, 23 ਅਗਸਤ – ਸੀਨੀਅਰ ਪੱਤਰਕਾਰ ਕੁਲਦੀਪ ਨਈਅਰ ਦਾ ਬੀਤੀ ਰਾਤ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ।
ਦੱਸਣਯੋਗ ਹੈ ਕਿ ਕੁਲਦੀਪ ਨਈਅਰ ਦਾ ਜਨਮ 14 ਅਗਸਤ 1924 ਨੂੰ ਸਿਆਲਕੋਟ (ਹੁਣ ਪਾਕਿਸਤਾਨ) ਵਿੱਚ ਹੋਇਆ। ਸਕੂਲੀ ਸਿੱਖਿਆ ਸਿਆਲਕੋਟ ਵਿੱਚ ਹੀ ਲਈ ਅਤੇ ਕਾਨੂੰਨ ਦੀ ਡਿਗਰੀ ਲਾਅ ਕਾਲਜ ਲਾਹੌਰ ਤੋਂ ਕੀਤੀ। ਅਮਰੀਕਾ ਤੋਂ ਪੱਤਰਕਾਰਤਾ ਦੀ ਡਿਗਰੀ ਲਈ ਅਤੇ ਦਰਸ਼ਨ ਸ਼ਾਸਤਰ ਵਿੱਚ ਪੀਐਚਡੀ ਕੀਤੀ। ਭਾਰਤ ਸਰਕਾਰ ਦੇ ਪ੍ਰੈੱਸ ਸੂਚਨਾ ਅਧਿਕਾਰੀ ਦੇ ਪਦ ਉੱਤੇ ਕਈ ਸਾਲਾਂ ਤੱਕ ਕਾਰਜ ਕਰਨ ਦੇ ਬਾਅਦ ਉਹ ਯੂ ਐਨ ਆਈ, ਪੀ ਆਈ ਬੀ, ਇੰਡੀਅਨ ਐਕਸਪ੍ਰੈੱਸ ਦੇ ਨਾਲ ਲੰਬੇ ਸਮੇਂ ਤੱਕ ਜੁੜੇ ਰਹੇ। ਉਹ 25 ਸਾਲਾਂ ਤੱਕ ‘ਦ ਟਾਈਮਸ ਲੰਦਨ ਦੇ ਪੱਤਰ ਪ੍ਰੇਰਕ ਵੀ ਰਹੇ।
ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
https://twitter.com/rashtrapatibhvn/status/1032478495564124160
https://twitter.com/narendramodi/status/1032474490880634881
An institution is gone and an era has ended with the passing away of Kuldip Nayar. A personal loss for Punjab. My condolences to the family.
— Capt.Amarinder Singh (@capt_amarinder) August 23, 2018
https://twitter.com/AmitShah/status/1032480749809741824






















