• Latest
  • Trending
‘ਆਪ’ ਨੇ ਬਠਿੰਡਾ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ‘ਚ ‘ਭਾਜਪਾ ਨੂੰ ਦਿੱਤਾ ਵੱਡਾ ਝਟਕਾ

‘ਆਪ’ ਨੇ ਬਠਿੰਡਾ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ‘ਚ ‘ਭਾਜਪਾ ਨੂੰ ਦਿੱਤਾ ਵੱਡਾ ਝਟਕਾ

2 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 minutes ago
Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

7 minutes ago
Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

18 minutes ago
National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

25 minutes ago
Women T20 World Cup: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women T20 World Cup: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

31 minutes ago
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

11 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

11 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

12 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, June 23, 2026
No Result
View All Result
31 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਨੇ ਬਠਿੰਡਾ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ‘ਚ ‘ਭਾਜਪਾ ਨੂੰ ਦਿੱਤਾ ਵੱਡਾ ਝਟਕਾ

‘ਆਪ’ ਨੇ ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ 'ਚ 'ਭਾਜਪਾ ਨੂੰ ਦਿੱਤਾ ਵੱਡਾ ਝਟਕਾ

May 21, 2024
in ਸਿਆਸੀ, ਖਬਰਾਂ, ਪੰਜਾਬ
‘ਆਪ’ ਨੇ ਬਠਿੰਡਾ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ‘ਚ ‘ਭਾਜਪਾ ਨੂੰ ਦਿੱਤਾ ਵੱਡਾ ਝਟਕਾ

ਫ਼ਿਰੋਜ਼ਪੁਰ ‘ਚ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਹੋਏ ‘ਆਪ’ ‘ਚ ਸ਼ਾਮਲ, ‘ਆਪ’ ਹੋਈ ਹੋਰ ਵੀ ਮਜ਼ਬੂਤ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੋ ਗਈ ਹੈ ਖ਼ਤਮ, ਨਫਰਤ ਦੀ ਰਾਜਨੀਤੀ ਕਰਨ ਵਾਲੀ ਭਾਜਪਾ ਦਾ ਪੰਜਾਬ ਵਿੱਚ ਕੋਈ ਵੀ ਮੌਕਾ ਨਹੀਂ : ਭਗਵੰਤ ਮਾਨ

ਚੰਡੀਗੜ੍ਹ, 21 ਮਈ ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ‘ਚ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ, ਜਿਸ ਨਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸੱਤਾਧਾਰੀ ਪਾਰਟੀ (ਆਪ) ਨੂੰ ਹੋਰ ਮਜ਼ਬੂਤੀ ਮਿਲੀ ਹੈ।

ਭਾਜਪਾ ਦੇ 2 ਵਾਰ (2002 ਅਤੇ 2007 ਵਿਚ) ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ 2021 ਵਿਚ ਕਿਸਾਨ ਅੰਦੋਲਨ ਦੌਰਾਨ ਭਾਜਪਾ ਛੱਡ ਗਏ ਸਨ। ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਭਾਜਪਾ ਦੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਹੁਤ ਨਿਰਾਸ਼ ਕੀਤਾ ਹੈ। ‘ਆਪ’ਵਿੱਚ ਸ਼ਾਮਲ ਹੋਣ ਮਗਰੋਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਖੇਤੀ ਸੈਕਟਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ, ਕਿਸਾਨਾਂ ਨੂੰ ਦਿਨ ਦੇ ਸਮੇਂ ਨਹਿਰੀ ਪਾਣੀ ਅਤੇ ਲੋੜੀਂਦੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਵੱਲ ਵੀ ਪਹਿਲੀ ਵਾਰ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਦਰਸ਼ਨ ਸਿੰਘ ਕੋਟਫੱਤਾ, ਸੇਵਾਮੁਕਤ ਸਰਕਾਰੀ ਕਰਮਚਾਰੀ ਹਨ, ਉਹ 2012 ਵਿੱਚ ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਚੁੱਕੇ ਹਨ। ਉਨ੍ਹਾਂ ਨੇ 2022 ਵਿੱਚ ਭੁੱਚੋ ਮੰਡੀ (ਐਸਸੀ) ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣ ਵੀ ਲੜੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ ‘ਤੇ ਦੋਵਾਂ ਆਗੂਆਂ ਨੂੰ ‘ਆਪ’ ‘ਚ ਸ਼ਾਮਲ ਕਰਦਿਆਂ ਕਿਹਾ ਕਿ ਹਰ ਪੰਜਾਬ ਪੱਖੀ ਆਵਾਜ਼ ਦਾ ਆਮ ਆਦਮੀ ਪਾਰਟੀ ‘ਚ ਸਵਾਗਤ ਹੈ।

ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਖ਼ਤਮ ਹੋ ਚੁੱਕੀ ਹੈ। ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ, ਕਿਉਂਕਿ ਹੁਣ ਬਾਦਲ ਦਲ ਭ੍ਰਿਸ਼ਟ ਅਤੇ ਸਵਾਰਥੀ ਲੋਕਾਂ ਨਾਲ ਭਰਿਆ ਹੋਇਆ ਹੈ। ਭਾਜਪਾ ‘ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਲਈ ਪੰਜਾਬ ਵਿੱਚ ਕੋਈ ਮੌਕਾ ਨਹੀਂ ਹੈ, ਪੰਜਾਬੀ ਆਪਣੇ ਭਾਈਚਾਰੇ ਲਈ ਜਾਣੇ ਜਾਂਦੇ ਹਨ, ਅਸੀਂ ਕਦੇ ਵੀ ਕਿਸੇ ਨਾਲ ਕਿਸੇ ਵੀ ਤਰ੍ਹਾਂ ਦੀ ਨਫ਼ਰਤ ਨੂੰ ਬਰਦਾਸ਼ਤ ਨਹੀਂ ਕਰਾਂਗੇ। ਮਾਨ ਨੇ ਕਿਹਾ ਕਿ ‘ਆਪ’ਕੰਮ ਦੀ ਰਾਜਨੀਤੀ ਕਰਦੀ ਹੈ, ਅਸੀਂ ਆਪਣੇ ਦੋ ਸਾਲਾਂ ਦੇ ਕੰਮ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਾਂ। ਹਰ ਰੋਜ਼ ਵੱਧ ਤੋਂ ਵੱਧ ਲੋਕ ‘ਆਪ’ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ‘ਹਰ ਪੰਜਾਬ ਪੱਖੀ ਆਵਾਜ਼ ਦਾ ਆਪ’ਵਿੱਚ ਸਵਾਗਤ ਹੈ।

Tags: aapAKALI DALBjpFORMERGoogle trendsLATEST PUNJABI NEWSLOK SABHA ELECTIONS 2024punjab newsSEARCH NEWSWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 23, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

by Ranjit Singh
June 23, 2026
0

Canada: ਮਾਂਟਰੀਅਲ 'ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ - ਮ੍ਰਿਤਕਾਂ 'ਚ ਇੱਕ ਪੁਲਿਸ ਅਧਿਕਾਰੀ ਵੀ ਨਵੀਂ ਦਿੱਲੀ, 23...

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

by Ranjit Singh
June 23, 2026
0

Chandigarh 'ਚ ਅੱਜ ਮਨਾਇਆ ਜਾਵੇਗਾ 'ਅੰਤਰਰਾਸ਼ਟਰੀ ਓਲੰਪਿਕ ਦਿਵਸ' ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਅੱਜ ਚੰਡੀਗੜ੍ਹ ਦੇ ਸੈਕਟਰ 42 ਸਥਿਤ ਹਾਕੀ...

National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

by Ranjit Singh
June 23, 2026
0

National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ - ਭਾਰਤ ਕਰ ਰਿਹਾ ਹੈ ਬ੍ਰਿਕਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 23, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

by Ranjit Singh
2 weeks ago
0

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ - ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ - ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 