• Latest
  • Trending
ਭਾਜਪਾ ਮਹਿਲਾ ਮੋਰਚਾ ਦੀ ਜਿਲ੍ਹਾ ਪ੍ਰਧਾਨ ਨਿਧੀ ਤਿਵਾੜੀ ਨੇ ਕਾਂਗਰਸ ‘ਚ ਹੋਈ ਸ਼ਾਮਲ

2 years ago
Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

10 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

41 minutes ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

50 minutes ago
National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

1 hour ago
National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

4 hours ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

12 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

Hindi News
English News
Friday, September 11, 2026
No Result
View All Result
27 °c
Chandigarh
29 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਮਹਿਲਾ ਮੋਰਚਾ ਦੀ ਜਿਲ੍ਹਾ ਪ੍ਰਧਾਨ ਨਿਧੀ ਤਿਵਾੜੀ ਨੇ ਕਾਂਗਰਸ ‘ਚ ਹੋਈ ਸ਼ਾਮਲ

May 21, 2024
in ਖਬਰਾਂ, ਪੰਜਾਬ
ਭਾਜਪਾ ਮਹਿਲਾ ਮੋਰਚਾ ਦੀ ਜਿਲ੍ਹਾ ਪ੍ਰਧਾਨ ਨਿਧੀ ਤਿਵਾੜੀ ਨੇ ਕਾਂਗਰਸ ‘ਚ ਹੋਈ ਸ਼ਾਮਲ

ਜਲੰਧਰ/ਆਦਮਪੁਰ 21ਮਈ (ਵਿਸ਼ਵ ਵਾਰਤਾ)-ਆਦਮਪੁਰ ਦੇ ਵਿੱਚ ਭਾਜਪਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਮਹਿਲਾ ਮੋਰਚਾ ਦੀ ਜਿਲ੍ਹਾ ਪ੍ਰਧਾਨ ਨਿਧੀ ਤਿਵਾੜੀ ਆਪਣੇ ਸਾਥੀਆਂ ਸਮੇਤ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਈ।ਇਸ ਦੌਰਾਨ ਜਲੰਧਰ ਲੋਕ ਸਭਾ ਹਲਕੇ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਧੀ ਤਿਵਾੜੀ ਦਾ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ।ਇਸ ਮੋਕੇ ਵਿਧਾਇਕ ਪ੍ਰਗਟ ਸਿੰਘ ਵੀ ਹਾਜਰ ਸਨ।ਇਸ ਮੋਕੇ ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰੋਜਾਨਾ ਹੀ ਵੱਡੀ ਗਿਣਤੀ ਵਿੱਚ ਮਹਿਲਾਵਾਂ ਦਾ ਉਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ।ਇਸ ਦੌਰਾਨ ਨਿਧੀ ਤਿਵਾੜੀ ਨੇ ਕਿਹਾ ਕਿ ਉੁਹ ਕਾਂਗਰਸ ਪਾਰਟੀ ਦੀਆਂ ਨੀਤੀਆ ਤੋਂ ਖੁਸ਼ ਹੋ ਕੇ ਕਾਂਗਰਸ ਦੇ ਸਮਰਥਨ ਵਿੱਚ ਆਏ ਹਨ।ਉਨਾਂ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਨੂੰ ਆਦਮਪੁਰ ਤੋਂ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ।ਇਸ ਮੋਕੇ ਤੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਨਿਧੀ ਤਿਵਾੜੀ ਦਾ ਕਾਗਰਸ ਪਾਰਟੀ ਵਿੱਚ ਬਣਦਾ ਸਤਿਕਾਰ ਕੀਤਾ ਜਾਵੇਗਾ।ਉਨਾਂ ਕਿਹਾ ਕਿ ਨਿਧੀ ਤਿਵਾੜੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ।ਇਸ ਮੋਕੇ ਤੇ ਪ੍ਰਧਾਨ ਦਰਸ਼ਨ ਸਿੰਘ ਕਰਵਲ,ਵਰੁਣ ਚੋਡਾ ਯੂਥ ਕਾਂਗਰਸੀ ਆਗੂ,ਕੋਸਲਰ ਭੁਪਿੰਦਰ ਸਿੰਘ ਭਿੰਦਾ,ਅਜੈ ਸ਼ਿੰਗਾਰੀ,ਮੁਕੱਦਰ ਲਾਲ ਸੀਨੀਅਰ ਮੀਤ ਪ੍ਰਧਾਨ ਨਗਰ ਕੋਸਲ ਆਦਮਪੁਰ,ਜੋਰਾਵਰ ਸਿੰਘ,ਵਰੁਣ ਅਲਾਵਲਪੁਰ ਆਦਿ ਹਾਜਰ ਸਨ।

Tags: Ex CM Punjabਚਰਨਜੀਤ ਸਿੰਘ ਚੰਨੀਵਿਸ਼ਵ ਵਾਰਤਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

by Ranjit Singh
September 11, 2026
0

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 11, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11...

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

by Ranjit Singh
September 11, 2026
0

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ ਨਵੀਂ ਦਿੱਲੀ,...

National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

by Ranjit Singh
September 11, 2026
0

National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ ਨਵੀਂ ਦਿੱਲੀ, 11 ਸਤੰਬਰ (ਵਿਸ਼ਵ ਵਾਰਤਾ): ਹਫ਼ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

by Ranjit Singh
September 11, 2026
0

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

Most Popular

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

by Jaspreet Kaur
3 weeks ago
0

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ - ਵਾਲ ਬਚੇ ਅਦਾਕਾਰ! ਮੁੰਬਈ, 21 ਅਗਸਤ 2026 (ਵਿਸ਼ਵ ਵਾਰਤਾ): ਟੀਵੀ ਅਦਾਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 