• Latest
  • Trending
ਆਮ ਆਦਮੀ ਪਾਰਟੀ ਦੇ ਫਿਲੌਰ ਤੋਂ ਬਲਾਕ ਪ੍ਰਧਾਨ ਰਜਿੰਦਰ ਸਿੰਘ ਸੰਧੂ ਸੈਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਦੇ ਫਿਲੌਰ ਤੋਂ ਬਲਾਕ ਪ੍ਰਧਾਨ ਰਜਿੰਦਰ ਸਿੰਘ ਸੰਧੂ ਸੈਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਹੋਏ ਸ਼ਾਮਲ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

15 minutes ago
Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

28 minutes ago
Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

53 minutes ago
Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

1 hour ago
Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

2 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

2 hours ago
Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

3 hours ago
Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

4 hours ago
PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

4 hours ago
Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

5 hours ago
Hindi News
English News
Tuesday, July 7, 2026
No Result
View All Result
37 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਦੇ ਫਿਲੌਰ ਤੋਂ ਬਲਾਕ ਪ੍ਰਧਾਨ ਰਜਿੰਦਰ ਸਿੰਘ ਸੰਧੂ ਸੈਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਦਾ ਫਿਲੌਰ ਵਿੱਚ ਅਧਾਰ ਖਤਮ ਹੋ ਚੁੱਕਾ-ਚਰਨਜੀਤ ਚੰਨੀ

May 21, 2024
in ਸਿਆਸੀ, ਖਬਰਾਂ, ਪੰਜਾਬ
ਆਮ ਆਦਮੀ ਪਾਰਟੀ ਦੇ ਫਿਲੌਰ ਤੋਂ ਬਲਾਕ ਪ੍ਰਧਾਨ ਰਜਿੰਦਰ ਸਿੰਘ ਸੰਧੂ ਸੈਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਹੋਏ ਸ਼ਾਮਲ

ਜਲੰਧਰ/ਫਿਲੌਰ 21 ਮਈ( ਵਿਸ਼ਵ ਵਾਰਤਾ)-ਫਿਲੌਰ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਐਡਵੋਕੇਟ ਰਜਿੰਦਰ ਸਿੰਘ ਸੰਧੂ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਇਸ ਦੌਰਾਨ ਜਲੰਧਰ ਲੋਕ ਸਭਾ ਹਲਕੇ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਵਿੱਚ ਸ਼ਾਮਲ ਹੋਏ ਰਜਿੰਦਰ ਸਿੰਘ ਸੰਧੂ ਅਤੇ ਉਨਾਂ ਦੇ ਸਾਥੀਆਂ ਸਵਾਗਤ ਕੀਤਾ ਤੇ ਕਿਹਾ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਇੱਕ ਇੱਕ ਵਿਅਕਤੀ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।ਗੌਰਤਲਬ ਹੈ ਕਿ ਰਜਿੰਦਰ ਸਿੰਘ ਸੰਧੂ ਫਿਲੋਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੇ ਦਾਵੇਦਾਰ ਸਨ ਪਰ ਪਾਰਟੀ ਵੱਲੋਂ ਅਣਦੇਖਾ ਕੀਤੇ ਜਾਣ ਕਾਰਨ ਉਹਨਾਂ ਕਾਂਗਰਸ ਦਾ ਹੱਥ ਫੜ ਲਿਆ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਜਿੰਦਰ ਸਿੰਘ ਸੰਧੂ ਦੇ ਨਾਲ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਕਈ ਪਿੰਡਾਂ ਦੇ ਸਰਪੰਚ ਪੰਚ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਜਿਸ ਨਾਲ ਉਨਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਿਲਆ ਹੈ।ਉਨਾਂ ਕਿਹਾ ਕਿ ਕੁੱਝ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਹੋਰ ਅਹੁਦੇਦਾਰ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ ਤੇ ਫਿਲੌਰ ਦੇ ਵਿੱਚ ਹੁਣ ਆਮ ਆਦਮੀ ਪਾਰਟੀ ਦਾ ਅਧਾਰ ਖਤਮ ਹੋ ਚੁੱਕਾ ਹੈ।ਉਨਾਂ ਕਿਹਾ ਅੱਜ ਕਾਂਗਰਸ ਵਿੱਚ ਸ਼ਾਮਲ ਹੋਈ ਇਹ ਉਹ ਟੀਮ ਹੈ ਜਿਸ ਨੇ ਫਿਲੌਰ ਵਿੱਚ ਆਮ ਆਦਮੀ ਪਾਰਟੀ ਨੂੰ ਖੜਾ ਕੀਤਾ ਸੀ ਲੇਕਿਨ ਹੁਣ ਇਹ ਸਭ ਆਗੂ ਆਮ ਆਦਮੀ ਪਾਰਟੀ ਦੀਆ ਨੀਤੀਆ ਤੋਂ ਤੰਗ ਹੋ ਚੁੱਕੇ ਹਨ ਤੇ ਇਨਾਂ ਕਾਂਗਰਸ ਨੂੰ ਦੇਸ਼ ਦਾ ਚੰਗਾ ਭਵਿੱਖ ਸਮਝਿਆ ਹੈ।ਚੰਨੀ ਨੇ ਕਿਹਾ ਕਿ ਇਸ ਇਨਕਲਾਬੀ ਪਾਰਟੀ ਨੂੰ ਅਜਿਹੇ ਵਲੰਂਟੀਅਰਾਂ ਚੋਂ ਕੋਈ ਉਮੀਦਵਾਰ ਨਹੀਂ ਮਿਿਲਆ ਤੇ ਦਲ ਬਦਲੂ ਨੂੰ ਟਿਕਟ ਕਿੳੇੁ ਦਿੱਤੀ ਗਈ।ਉਨਾਂ ਕਿ ਆਮ ਆਦਮੀ ਪਾਰਟੀ ਨੇ ਲਿਆਕਤ ਵਾਲੇ ਲੋਕਾਂ ਨੂੰ ਅਣਦੇਖਾ ਕੀਤਾ ਹੈ।

ਇਸ ਦੌਰਾਨ ਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ 2011 ਵਿੱਚ ਉਨਾਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਜਦੋਂ ਇਸ ਪਾਰਟੀ ਦੇ ਮੈਂਬਰ ਨਹੀਂ ਸਨ।ਉਨਾਂ ਕਿਹਾ ਕਿ ਫਿਲੌਰ ਦੇ ਵਿਧਾਇਕ ਵਿਕਰਮ ਚੋਧਰੀ ਨੇ ਉਨਾਂ ਤੇ ਝੂਠੇ ਮੁਕੱਦਮੇ ਵੀ ਦਰਜ ਕਰਵਾਏ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਦੋ ਸਾਲ ਦੀ ਕਾਰਗੁਜਾਰੀ ਬਹੁਤ ਮਾੜੀ ਰਹੀ ਹੈ ਤੇ ਪਾਰਟੀ ਦੀਆ ਨੀਤੀਆਂ ਤੋਂ ਤੰਗ ਆ ਕੇ ਉਨਾਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਿਹਾ ਹੈ।ਉਨਾਂ ਕਿਹਾ ਕਿ ਉਹ ਵਲੰਟੀਅਰ ਦੇ ਤੋਰ ਤੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਤੇ ਵਲੰਟੀਅਰ ਦੇ ਤੋਰ ਤੇ ਕੰਮ ਕਰਨਗੇ।ਉਨਾ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਫਸਿਆ ਹੋਇਆ ਮਹਿਸੂਸ ਕਰ ਰਹੇ ਹਨ ਕਿੳੇੂ ਕਿ ਪ੍ਰਸਾਸ਼ਨਿਕ ਕੰੰਮਾਂ ਵਿੱਚ ਕੋਈ ਨਵਾਂ ਬਦਲਾਉ ਨਹੀਂ ਹੋਇਆ ਤੇ ਭ੍ਰਿਸ਼ਾਟਾਚਾਰ ਬਾਰੇ ਵੀ ਵਾਰ ਵਾਰ ਕਹਿਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਸੀ।ਇਸ ਦੌਰਾਨ ਸਰਪੰਚ ਅਮਰੀਕ ਸਿੰਘ ਨੰਬਰਦਾਰ,ਪ੍ਰੇਮ ਸਿੰਘ ਨੰਬਰਦਾਰ,ਪਲਵਿੰਦਰ ਦੋਸਾਂਝ,ਆਮ ਆਦਮੀ ਪਾਰਟੀ ਦੇ ਫਾਉਂਡਰ ਮੈਂਬਰ ਹਰਚਰਨ ਸਿੰਘ ਲਸਾੜਾ,ਮਨੋਹਰ ਸਿੰਘ ਲਸਾੜਾ,ਮਦਨ ਲਾਲ ਰਣਬੀਰ ਸਿੰਘ ਕੰਧੋਲਾ ਬਲਾਕ ਪ੍ਰਧਾਨ,ਆਮ ਆਦਮੀ ਪਾਰਟੀ ਦੇ ਇੰਟਲੈਕੁਚਅਲ ਵਿੰਗ ਦੇ ਜਿਲਾ ਪ੍ਰਧਾਨ ਕਮਲ ਕਟਾਰੀਆ,ਮਨਜੀਤ ਸਿੰਘ ਸਰਕਲ ਯੂਥ ਪ੍ਰਧਾਨ,ਡਾ ਜੀ.ਪੀ ਪੰਚ,ਜਸ਼ਨਦੀਪ ਸਿੰਘ ਗੋਰਾਇਆ,ਮਨਦੀਪ ਸਿੰਘ ਸ਼ਾਹਪੁਰ,ਪਰਮਜੀਤ ਗੁਰਾਇਆ,ਬੂਟਾ ਸਿੰਘ ਪੰਚ,ਜਸਪਾਲ ਜੱਸੀ,ਰਾਜਵਿੰਦਰ ਮਠੱਡਾ,ਦਵਿੰਦਰ ਸਿੰਘ,ਡਾ,. ਅਜੈਬ ਸਿੰਘ ਜੋਹਲ ਸਕੱਤਰ ਆਮ ਆਦਮੀ ਪਾਰਟੀ ਇੰਟਲੈਕੁਚਅਲ ਵਿੰਗ,ਗੁਰਿੰਦਰ ਸਿੰਘ,ਹੁਸਨ ਲਾਲ ਸਕੱਤਰ ਆਮ ਆਦਮੀ ਪਾਰਟੀ,ਕੁਲਵੰਤ ਬਾਸੀਆਂ,ਮਨਜੀਤ ਦੋਸਾਝ,ਸੁਖਵਿੰਦਰ ਸਿੰਘ ਬ੍ਰਹਮਪੁਰੀਆ ਭਾਜਪਾ ਆਗੂ,ਗੁਰਪਾਲ ਕੋਰ ਸਰਪੰਦ,ਡਾ.ਸ਼ਿਵ ਪ੍ਰਕਾਸ਼,ਲਾਡੀ ਪ੍ਰਧਾਨ,ਕੁਲਵੀਰ,ਸੁਸ਼ੀਲ ਕੁਮਾਰ,ਦੀਪਾ ਥੱਲਾ ਨਗਰ ਪ੍ਰਧਾਨ,ਸਰਪੰਚ ਤਰਸੇਮ ਲਾਲ,ਸਤੀਸ਼ ਕੁਮਾਰ ਬੜਾ ਪਿੰਡ,ਮਨਜੀਤ ਕੋਰ ਸਰਪੰਚ,ਅਵਾਰ ਕੋਰ ਸਰਪੰਚ,ਹਰਜੀਤ ਸਿੰਘ ਬੇਦੀ,ਜਸਪਾਲ ਟੀਟੂ,ਮੁਲਖ ਰਾਜ,ਮੋਹਣ ਸਿੰਘ ਸ਼ਾਹਪੁਰ,ਤਰਲੋਕ ਸਿੰਘ,ਸੁਨੀਲ ਬੱਗਾਪੁਰ,ਐਡਵੋਕੇਟ ਮਨੀਸ਼ਾ,ਬਲਦੇਵ ਰਾਜ ਐਡਵੋਕੇਟ ਸਮੇਤ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਸਨ।

Tags: Ex CM Punjabਚਰਨਜੀਤ ਸਿੰਘ ਚੰਨੀਵਿਸ਼ਵ ਵਾਰਤਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

by Ranjit Singh
July 7, 2026
0

Entertainment: ਫਿਲਮ 'ਸਤਲੁਜ' 'ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ ! - ਕਿਹਾ: 'ਇਹ ਖਾਲੜਾ...

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

by Ranjit Singh
July 7, 2026
0

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ - ਸੇਵਾਦਾਰ ਨੇ ਗੁਰੂਘਰ ਦੀ ਮਰਿਯਾਦਾ ਸਮਝਾਈ...

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

by Ranjit Singh
July 7, 2026
0

Punjab ਦੇ ਡਾਕਟਰ ਨੇ ਦਿੱਲੀ 'ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਦਿੱਲੀ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

by Navjot
1 week ago
0

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 