• Latest
  • Trending
ਲੋਕ ਸਭਾ ਚੋਣਾਂ 2024: ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ-ਡੀ ਸੀ ਆਸ਼ਿਕਾ ਜੈਨ

2 years ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

38 minutes ago
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

1 hour ago
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

2 hours ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

4 hours ago
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

5 hours ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Saturday, April 18, 2026
No Result
View All Result
37 °c
Chandigarh
31 ° Sun
32 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024: ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ-ਡੀ ਸੀ ਆਸ਼ਿਕਾ ਜੈਨ

May 22, 2024
in ਪੰਜਾਬ

ਐਸ.ਏ.ਐਸ.ਨਗਰ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧਤਾ ਦੁਹਰਾਈ

ਜ਼ਿਲ੍ਹੇ ਵਿੱਚ ਚੋਣਾਂ ਸਬੰਧੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ 24×7 ਸਰਗਰਮ

ਐਸ.ਏ.ਐਸ.ਨਗਰ, 22 ਮਈ, 2024 (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ 10.21 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਫੋਰਸਮੈਂਟ ਏਜੰਸੀਆਂ ਵੱਲੋਂ 3.80 ਕਰੋੜ ਰੁਪਏ ਦੀ ਨਗਦੀ, 3.31 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ, 14.64 ਲੱਖ ਰੁਪਏ ਦੀ ਸ਼ਰਾਬ ਅਤੇ 2.09 ਕਰੋੜ ਰੁਪਏ ਦੀਆਂ ਹੋਰ ਕੀਮਤੀ ਵਸਤਾਂ ਜ਼ਬਤ/ ਬਰਾਮਦ ਕੀਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਡਾ: ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਗੈਰ-ਕਾਨੂੰਨੀ ਸਮਾਨ ਦੀ ਘੁਸਪੈਠ ਨੂੰ ਰੋਕਣ ਲਈ ਅੰਤਰਰਾਜੀ ਐਂਟਰੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।
ਇਸ ਤੋਂ ਇਲਾਵਾ, ਗੈਰ-ਕਾਨੂੰਨੀ ਸਮਾਨ ਦੀ ਨਿਗਰਾਨੀ ਅਤੇ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਲਈ 09 ਫਲਾਇੰਗ ਸਕੁਐਡ ਟੀਮਾਂ ਅਤੇ ਏਨੀਆਂ ਹੀ ਸਟੈਟਿਕ ਸਰਵੀਲੈਂਸ ਟੀਮਾਂ ਸੀਸੀਟੀਵੀ ਕੈਮਰੇ ਨਾਲ ਲੈਸ ਵਾਹਨਾਂ ਨਾਲ ਜ਼ਿਲ੍ਹੇ ਵਿੱਚ 24×7 ਕੰਮ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ‘ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਮੋਬਾਈਲ ਐਪ ਸੀਵਿਜਿਲ ‘ਤੇ ਕਿਸੇ ਵੀ ਜਨ ਸਧਾਰਨ ਨੂੰ ਵੀਡੀਓ ਅਤੇ ਫੋਟੋਆਂ ਅਪਲੋਡ ਕਰਨ ਦੇ ਨਾਲ ਰਿਪੋਰਟ ਕਰਨੀ ਚਾਹੀਦੀ ਹੈ ਅਤੇ ਸ਼ਿਕਾਇਤ ਦੇਣ ਦੇ 100 ਮਿੰਟ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਚੋਣਾਂ ਨਾਲ ਸਬੰਧਤ ਸ਼ਿਕਾਇਤ ਦਰਜ ਕਰਵਾਉਣ ਜਾਂ ਕੋਈ ਮਦਦ ਲੈਣ ਲਈ ਟੋਲ-ਫ੍ਰੀ ਨੰਬਰ 1950 ‘ਤੇ ਵੀ ਡਾਇਲ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹੀ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।

Tags: BREAKING NEWSLOK SABHA ELECTIONS 2024PUNJABWEB PORTALWISHAVWARTA.INਐਸ.ਏ.ਐਸ.ਨਗਰਡੀ ਸੀ ਆਸ਼ਿਕਾ ਜੈਨਲੋਕ ਸਭਾ ਚੋਣਾ 2024
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

by Ankit
April 18, 2026
0

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ ਸਕੀਮ...

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

by Ranjit Singh
April 18, 2026
0

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ - ਦੋਵੇਂ ਟੀਮਾਂ ਅੱਜ ਸ਼ਾਮ ਨੂੰ ਅਭਿਆਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 18, 2026
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਫਿਲ ਸਾਲਟ ਦੇ ਅਰਧ ਸੈਂਕੜੇ ਦੀ ਬਦੌਲਤ RCB...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 