• Latest
  • Trending
ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਕਰਜ਼ੇ ਵਾਸਤੇ ਪ੍ਰਤੀ ਏਕੜ ਕਰਜ਼ਾ ਤੇ ਵਿਆਜ ਦੀ ਦਰ ਦੀ ਸੀਮਾ ਨਿਰਧਾਰਤ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਕਰਜ਼ੇ ਵਾਸਤੇ ਪ੍ਰਤੀ ਏਕੜ ਕਰਜ਼ਾ ਤੇ ਵਿਆਜ ਦੀ ਦਰ ਦੀ ਸੀਮਾ ਨਿਰਧਾਰਤ ਕਰਨ ਦਾ ਫੈਸਲਾ

8 years ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

7 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

30 minutes ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

59 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

1 hour ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

2 hours ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

2 hours ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਕਰਜ਼ੇ ਵਾਸਤੇ ਪ੍ਰਤੀ ਏਕੜ ਕਰਜ਼ਾ ਤੇ ਵਿਆਜ ਦੀ ਦਰ ਦੀ ਸੀਮਾ ਨਿਰਧਾਰਤ ਕਰਨ ਦਾ ਫੈਸਲਾ

August 23, 2018
in ਪੰਜਾਬ
ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਕਰਜ਼ੇ ਵਾਸਤੇ ਪ੍ਰਤੀ ਏਕੜ ਕਰਜ਼ਾ ਤੇ ਵਿਆਜ ਦੀ ਦਰ ਦੀ ਸੀਮਾ ਨਿਰਧਾਰਤ ਕਰਨ ਦਾ ਫੈਸਲਾ

ਪੰਜਾਬ ਕੈਬਨਿਟ ਮੀਟਿੰਗ ਦੀ ਫਾਈਲ ਫੋਟੋ

– ਕੈਬਨਿਟ ਵਲੋਂ ਪ੍ਰਵਾਨ ਨਵੇਂ ਬਿਲ ਦੇ ਹੇਠ ਸਿਰਫ ਲਾਇਸੈਂਸਸ਼ੁਦਾ ਸ਼ਾਹੂਕਾਰ ਹੀ ਪੇਸ਼ਗੀ ਰਾਸ਼ੀ ਦੇ ਸਕਣਗੇ
ਚੰਡੀਗੜ, 23 ਅਗਸਤ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਪੇਸ਼ਗੀ ਉਧਾਰ ਵਾਸਤੇ ਪ੍ਰਤੀ ਏਕੜ ਕਰਜ਼ ਅਤੇ ਵਿਆਜ਼ ਦਰ ਦੀ ਸੀਮਾਂ ਨਿਰਧਾਰਤ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਉਦੇਸ਼ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ਿਆਂ ਦੀ ਪ੍ਰਣਾਲੀ ਵਿੱਚ ਸੁਧਾਰ ਲਿਆਉਣਾ  ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਕਰਜ਼ਾ ਨਿਪਟਾਰਾ ਬਿੱਲ 2018 ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜੋ ਭਲਕੇ  ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਸਮਾਗਮ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਬਿਲ ਦਾ ਉਦੇਸ਼ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਦੀ ਬੁਰਾਈ ਤੋਂ ਛੁਟਕਾਰਾ ਦਿਵਾਉਣਾ ਹੈ। ਇਸ ਦੇ ਹੇਠ ਕੁਝ ਲੜੀਵਾਰ ਕਦਮ ਚੁਕੇ ਗਏ ਹਨ ਜਿਸ ਵਿੱਚ ਕਿਸਾਨ ਭਾਈਚਾਰੇ ਨੂੰ ਵਿਆਜ ਤੋਂ ਸੁਰੱਖਿਅਤ ਕਰਨਾ ਅਤੇ ਗੈਰ ਅਧਿਕਾਰਤ ਸ਼ਾਹੂਕਾਰਾਂ ਦੇ ਸ਼ਿਕੰਜ਼ੇ ਤੋਂ ਬਚਾਉਣਾ ਹੈ ਕਿਉਂਕਿ ਇਨ•ਾਂ ਕਿਸਾਨਾਂ ਨੂੰ ਕਰਜ਼ੇ ਵੱਜੋਂ ਬਿਨਾ ਕਿਸੇ ਸੀਮਾ ਤੋਂ ਰਾਸ਼ੀ ਦੇ ਕੇ ਹੱਦੋਂ ਵੱਧ ਵਿਆਜ ਵਸੂਲਿਆ ਜਾਂਦਾ ਹੈ।
ਇਸ ਬਿੱਲ ਦੇ ਕਾਨੂੰਨ ਬਣਨ ਨਾਲ ਸਿਰਫ ਲਾਇਸੈਂਸਸ਼ੁਦਾ ਸ਼ਾਹੂਕਾਰਾਂ ਨੂੰ ਪੇਸ਼ਗੀ ਧਨ ਦੇਣ ਦੀ ਆਗਿਆ ਹੋਵੇਗੀ। ਗੈਰ ਲਾਇਸੈਂਸਸ਼ੁਦਾ ਵੱਲੋਂ ਦਿੱਤੇ ਪੈਸੇ ਗੈਰਕਾਨੂੰਨੀ ਹੋਣਗੇ। ਲਾਇਸੈਂਸਸ਼ੁਦਾ ਸ਼ਾਹੂਕਾਰਾਂ ਵੱਲੋਂ ਦਿੱਤਾ ਕਰਜ਼ਾ ਹੀ ਕੇਵਲ ਕਰਜ਼ ਨਿਪਟਾਰਾ ਫੋਰਮਾਂ ਦੇ ਘੇਰੇ ਵਿੱਚ ਆਵੇਗਾ ਜਿਨ•ਾਂ ਦੀ ਅਗਵਾਈ ਕਮਿਸ਼ਨਰ ਕਰਨਗੇ। ਸ਼ਾਹੂਕਾਰਾਂ ਵੱਲੋਂ ਕਿਸਾਨ ਨੂੰ ਦਿੱਤੀ ਰਾਸ਼ੀ ਦਾ ਸਬੂਤ ਪੇਸ਼ ਕਰਨਾ ਲੋੜੀਂਦਾ ਹੋਵੇਗਾ।
ਬੁਲਾਰੇ ਅਨੁਸਾਰ ਇਸ ਦੇ ਨਾਲ ਹੀ ਕਰਜ਼ਾ ਨਿਪਟਾਰਾ ਫੋਰਮਾਂ ਦੀ ਕੁਲ ਗਿਣਤੀ ਘਟਾਉਣ ਦਾ ਫੈਸਲਾ ਕੀਤਾ ਹੈ। ਸਾਲ 2016 ਵਿੱਚ ਪਾਸ ਕੀਤੇ ਐਕਟ ਅਨੁਸਾਰ ਇਨ•ਾਂ ਦੀ ਗਿਣਤੀ 22 ਹੈ ਜੋ ਪੰਜ ਕੀਤੀ ਜਾਵੇਗੀ। ਨਵੀਂਆਂ ਫੋਰਮਾਂ ਡਵੀਜਨ ਪੱਧਰ ‘ਤੇ ਗਠਿਤ ਕੀਤੀਆਂ ਜਾਣਗੀਆਂ। ਇਸ ਦੇ ਨਾਲ ਕਿਸਾਨੀ ਕਰਜ਼ੇ ਦੇ ਕੇਸਾਂ ਨਾਲ ਨਿਪਟਣ ਵਾਸਤੇ ਹੋਰ ਵੱਧ ਸਿਲਸਲੇਵਾਰ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਕਿਸਾਨੀ ਕਰਜ਼ਿਆਂ ਬਾਰੇ ਮੌਜੂਦਾ ਕਾਨੂੰਨਾਂ ਨੂੰ ਸੋਧਣ ਦਾ ਫੈਸਲਾ ਖੇਤੀਬਾੜੀ ਕਰਜ਼ਿਆਂ ਦੇ ਵਧ ਰਹੇ ਰੁਝਾਨ ਨੂੰ ਨੱਥ ਪਾਉਣ ਵਾਸਤੇ ਲਿਆ ਗਿਆ ਹੈ ਜੋ ਖੇਤੀਬਾੜੀ ਵਸਤਾਂ ਦੀਆਂ ਕੀਮਤਾਂ ਅਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਪਾੜੇ ਦੇ ਨਤੀਜੇ ਵਜੋਂ ਵਧੇ ਹਨ। ਕਿਸਾਨਾਂ ਵੱਲੋਂ ਦੋਵੇਂ ਸੰਸਥਾਈ ਤੇ ਗੈਰ ਸੰਸਥਾਈ ਸਰੋਤਾਂ ਤੋਂ ਕਰਜ਼ਾ ਲਿਆ ਜਾ ਰਿਹਾ ਹੈ। ਸੰਸਥਾਗਤ ਕਰਜ਼ੇ ਮੁਹਈਆ ਕਰਵਾਉਣ ਵਾਲੀਆਂ ਸੰਸਥਾਵਾਂ ਦੇ ਪ੍ਰਬੰਧਨ ਨੂੰ ਵਿਸ਼ੇਸ਼ ਵਿਧਾਨਾਂ ਰਾਹੀਂ ਨਿਯੰਤਰਨ ਕੀਤਾ ਗਿਆ ਹੈ ਪਰ ਗੈਰ ਸੰਸਥਾਈ ਕਰਜ਼ੇ ਮੁਢਲੇ ਤੌਰ ‘ਤੇ ਅਨਿਯਮਤ ਹਨ ਜਿਨ•ਾਂ ਦੇ ਨਿਪਟਾਰੇ ਲਈ ਅਸਾਨੀ ਨਾਲ ਪਹੁੰਚ ਕਰਨ ਲਈ ਕੋਈ ਰੂਪ ਰੇਖਾ ਨਹੀਂ ਹੈ।
ਇਸ ਰੋਸ਼ਨੀ ਵਿੱਚ ਸਰਕਾਰ ਨੇ ਪੰਜਾਬ ਖੇਤੀਬਾੜੀ ਕਰਜ਼ਾ ਨਿਪਟਾਰਾ ਐਕਟ 2016 ਸੋਧਿਆ ਹੈ ਜੋ ਖੇਤੀਬਾੜੀ ਕਰਜ਼ਿਆਂ ਨੂੰ ਨਿਯਮਤ ਕਰਨ ਅਤੇ ਉਨ•ਾਂ ਦੇ ਨਿਪਟਾਰੇ ਲਈ ਰੂਪ ਰੇਖਾ ਮੁਹਈਆ ਕਰਵਾਏਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

Most Popular

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

by Jaspreet Kaur
2 weeks ago
0

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 