• Latest
  • Trending
ਬਸਪਾ ਮੁਖੀ ਕੁਮਾਰੀ ਮਾਇਆਵਤੀ ਕੱਲ 24ਮਈ ਪੰਜਾਬ ਦੌਰੇ ਤੇ

ਬਸਪਾ ਮੁਖੀ ਕੁਮਾਰੀ ਮਾਇਆਵਤੀ ਕੱਲ 24ਮਈ ਪੰਜਾਬ ਦੌਰੇ ਤੇ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

4 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

5 hours ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

5 hours ago
ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

5 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

5 hours ago
Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

6 hours ago
SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

7 hours ago
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

8 hours ago
Hindi News
English News
Thursday, September 24, 2026
No Result
View All Result
25 °c
Chandigarh
28 ° Thu
28 ° Fri
26 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਮੁਖੀ ਕੁਮਾਰੀ ਮਾਇਆਵਤੀ ਕੱਲ 24ਮਈ ਪੰਜਾਬ ਦੌਰੇ ਤੇ

May 23, 2024
in ਪੰਜਾਬ
ਬਸਪਾ ਮੁਖੀ ਕੁਮਾਰੀ ਮਾਇਆਵਤੀ ਕੱਲ 24ਮਈ ਪੰਜਾਬ ਦੌਰੇ ਤੇ

ਬਸਪਾ ਮੁਖੀ ਕੁਮਾਰੀ ਮਾਇਆਵਤੀ ਕੱਲ 24ਮਈ ਪੰਜਾਬ ਦੌਰੇ ਤੇ

ਨਵਾਂਸ਼ਹਿਰ ਵਿਖੇ ਸੰਬੋਧਨ ਕਰਨਗੇ ਸੂਬਾ ਪੱਧਰੀ ਰੈਲੀ

ਜਲੰਧਰ/ਚੰਡੀਗੜ੍ਹ (ਵਿਸ਼ਵ ਵਾਰਤਾ):- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਜਾਰੀ ਕਰਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਕੱਲ 24ਮਈ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨ ਲਈ ਨਵਾਂਸ਼ਹਿਰ ਵਿਖੇ ਪੁੱਜ ਰਹੇ ਹਨ। ਸਰਦਾਰ ਗੜੀ ਨੇ ਕਿਹਾ ਕਿ ਕੱਲ 11 ਵਜੇ ਨਵਾਂ ਸ਼ਹਿਰ ਵਿਖੇ ਭੈਣ ਕੁਮਾਰੀ ਮਾਇਆਵਤੀ ਜੀ ਪੰਜਾਬ ਦੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਸਮਰਥਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਬੋਲਦਿਆਂ ਸ ਗੜੀ ਨੇ ਕਿਹਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬੜੀ ਮਜਬੂਤੀ ਦੇ ਨਾਲ ਡਟੇ ਹੋਏ ਹਨ। ਅੱਧੀਆਂ ਤੋਂ ਜਿਆਦਾ ਸੀਟਾਂ ਦੇ ਉੱਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਿੱਤ ਲਈ ਰਾਜਨੀਤਿਕ ਨਤੀਜਿਆਂ ਤੇ ਭਾਰੀ ਅਸਰ ਪਾਉਣਗੇ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਪਿਛੜਾ ਵਿਰੋਧੀ ਹੈ, ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੇ ਦੌਰਾਨ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਨਹੀਂ ਕੀਤਾ, ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਕੇ 10 ਤੋਂ 5 ਕਰ ਦਿੱਤੀ ਅਤੇ ਉਹ 5ਮੈਂਬਰ ਵੀ ਅੱਜ ਤੱਕ ਨਿਯੁਕਤ ਨਹੀਂ ਕੀਤੇ। ਸਰਕਾਰ ਵੱਲੋਂ ਅੱਜ ਤੱਕ ਵੀ ਸ਼੍ਰੀ ਖਰਾਲਗੜ੍ਹ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਂਦੇ ਰਾਜਮਾਰਗਾਂ ਨੂੰ ਚੌੜਾ ਤਾਂ ਕੀ ਕਰਨਾ ਸੀ ਪੈਚ ਵਰਕ ਵੀ ਕਰਾਇਆ ਨਹੀਂ ਜਾ ਸਕਿਆ ਹੈ। ਇੱਥੋਂ ਤੱਕ ਕਿ ਆਮ ਲੋਕਾਂ ਦੀ ਸਹੂਲਤ ਲਈ ਨੰਗਲ ਭਲਾਨ ਦੀ ਸੜਕ ਅੱਜ ਵੀ ਰੁਕੀ ਹੋਈ ਹੈ। ਸ੍ਰੀ ਕੇਸਗੜ੍ਹ ਸਾਹਿਬ ਨੂੰ ਜੋੜਨ ਵਾਲਾ ਸੰਗਤਪੁਰ ਪਿੰਡ ਦਾ ਪੁਲ ਕਿਸੇ ਵੀ ਦਿਨ ਡਿੱਗ ਸਕਦਾ ਹੈ। ਕੀਰਤਪੁਰ ਸਾਹਿਬ ਦੇ ਚੱਗਰ ਇਲਾਕੇ ਵਿੱਚ ਪਾਣੀ ਦੀ ਸਮੱਸਿਆ ਦੇ ਨਾਲ ਨਾਲ ਸਕੂਲੀ ਵਿਦਿਆਰਥੀਆਂ ਲਈ ਸਕੂਲਾਂ ਦੀ ਸਹੂਲਤ ਵੀ ਪੂਰੀ ਨਹੀਂ ਮਿਲ ਸਕੀ ਹੈ ਅਤੇ ਬੱਚੇ ਹਿਮਾਚਲ ਪ੍ਰਦੇਸ਼ ਸਕੂਲਾਂ ਵਿੱਚ ਪੜ੍ਹ ਰਹੇ ਹਨ। ਖਡੂਰ ਸਾਹਿਬ ਦੇ ਉਮੀਦਵਾਰ ਅਤੇ ਕੈਬਨਟ ਮੰਤਰੀ ਸ਼੍ਰੀ ਲਾਲਜੀਤ ਭੁੱਲਰ ਵੱਲੋਂ ਪਿਛੜੀਆਂ ਸ਼੍ਰੇਣੀਆਂ ਦੀਆਂ ਰਾਮਗੜੀਆ ਤੇ ਸੁਨਿਆਰਾ ਭਾਈਚਾਰੇ ਦੀਆਂ ਜਾਤੀਆਂ ਨਾਲ ਗਾਲੀ ਗਲੋਚ ਕਰਕੇ ਆਪਣਾ ਪਿਛੜਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਬਹੁਜਨ ਸਮਾਜ ਦੇ ਮਾਣ ਸਨਮਾਨ ਦੀ ਬਹਾਲੀ ਲਈ ਲੋਕ ਸਭਾ ਦੀਆਂ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਤਿੱਖੀ ਲੜਾਈ ਲੜ ਰਹੀ ਹੈ।

Tags: BREAKING NEWSLATEST PUNJABI NEWSWEB PORTALWISHAVWARTA.INਜਸਵੀਰ ਸਿੰਘ ਗੜੀਬਹੁਜਨ ਸਮਾਜ ਪਾਰਟੀਮਾਇਆਵਤੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

by Ankit
September 23, 2026
0

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

by Ankit
September 23, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ 1,000 ਤੋਂ ਵੱਧ ਮਾਲ...

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

by Ankit
September 23, 2026
0

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
1 week ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 