• Latest
  • Trending
ਸੂਬੇ ਵਿੱਚ ਪੈ ਰਹੀ ਹੈ ਅੱਤ ਦੀ ਗਰਮੀ

ਸੂਬੇ ਵਿੱਚ ਪੈ ਰਹੀ ਹੈ ਅੱਤ ਦੀ ਗਰਮੀ

2 years ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

53 seconds ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

5 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

56 minutes ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

1 hour ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

1 hour ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

2 hours ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

2 hours ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

3 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

3 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

4 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, August 29, 2026
No Result
View All Result
30 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿੱਚ ਪੈ ਰਹੀ ਹੈ ਅੱਤ ਦੀ ਗਰਮੀ

May 24, 2024
in ਖਬਰਾਂ, ਪੰਜਾਬ, ਮੌਸਮ
ਸੂਬੇ ਵਿੱਚ ਪੈ ਰਹੀ ਹੈ ਅੱਤ ਦੀ ਗਰਮੀ

ਸੂਬੇ ਵਿੱਚ ਪੈ ਰਹੀ ਹੈ ਅੱਤ ਦੀ ਗਰਮੀ

ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ

ਚੰਡੀਗੜ੍ਹ, 24ਮਈ(ਵਿਸ਼ੲ ਵਾਰਤਾ)-  ਪੰਜਾਬ ਵਿੱਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਪਰ ਸੂਬੇ ਵਿੱਚ ਤਾਪਮਾਨ ’ਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਬਠਿੰਡਾ ਇੱਕ ਵਾਰ ਫਿਰ ਸਭ ਤੋਂ ਗਰਮ ਰਿਹਾ ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ‘ਚ ਹੀਟ ਵੇਵ ਨੂੰ ਲੈ ਕੇ ਰੈੱਡ ਦੀ ਬਜਾਏ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ 15 ਜ਼ਿਲ੍ਹਿਆਂ ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ  ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨੀਂ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਸੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।

Tags: Heat Waveorange alertPUNJABWeather AlertWestern Disturbance
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

by Jaspreet Kaur
August 29, 2026
0

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ ਅੰਮ੍ਰਿਤਸਰ, 29 ਅਗਸਤ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

Most Popular

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

by Ranjit Singh
1 day ago
0

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ - ਭਾਜਪਾ ਦੀ ਪਹਿਲੀ ਵਾਰ ਹੋਵੇਗੀ ਵੱਖਰੀ ਸਟੇਜ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 