• Latest
  • Trending
ਬਸਪਾ ਸੁਪਰੀਮੋ ਮਾਇਆਵਤੀ ਅੱਜ ਆਉਣਗੇ ਪੰਜਾਬ

ਬਸਪਾ ਸੁਪਰੀਮੋ ਮਾਇਆਵਤੀ ਅੱਜ ਆਉਣਗੇ ਪੰਜਾਬ

2 years ago
ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਖ਼ੁਦਕੁਸ਼ੀ

49 seconds ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

20 minutes ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

45 minutes ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

55 minutes ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

3 hours ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

3 hours ago
ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

3 hours ago
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

4 hours ago
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

5 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

5 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਸੁਪਰੀਮੋ ਮਾਇਆਵਤੀ ਅੱਜ ਆਉਣਗੇ ਪੰਜਾਬ

May 24, 2024
in Politics, ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਬਸਪਾ ਸੁਪਰੀਮੋ ਮਾਇਆਵਤੀ ਅੱਜ ਆਉਣਗੇ ਪੰਜਾਬ

ਬਸਪਾ ਸੁਪਰੀਮੋ ਮਾਇਆਵਤੀ ਅੱਜ ਆਉਣਗੇ ਪੰਜਾਬ

ਨਵਾਂਸ਼ਹਿਰ ‘ਚ ਸੂਬਾ ਪੱਧਰੀ ਰੈਲੀ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ, 24ਮਈ(ਵਿਸ਼ਵ ਵਾਰਤਾ)- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆਉਣਗੇ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਹੱਲਾਂ ਗਰਾਊਂਡ ‘ਚ ਚੋਣ ਸਭਾ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਲਈ ਪਾਰਟੀ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਕਿਸੇ ਵੀ ਪੱਧਰ ‘ਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਜਾਰੀ ਕਰਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਕੱਲ 24ਮਈ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨ ਲਈ ਨਵਾਂਸ਼ਹਿਰ ਵਿਖੇ ਪੁੱਜ ਰਹੇ ਹਨ। ਸਰਦਾਰ ਗੜੀ ਨੇ ਕਿਹਾ ਕਿ 24 ਮਈ ਸਵੇਰੇ 11 ਵਜੇ ਨਵਾਂ ਸ਼ਹਿਰ ਵਿਖੇ ਭੈਣ ਕੁਮਾਰੀ ਮਾਇਆਵਤੀ ਜੀ ਪੰਜਾਬ ਦੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਸਮਰਥਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਬੋਲਦਿਆਂ  ਗੜੀ ਨੇ ਕਿਹਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬੜੀ ਮਜਬੂਤੀ ਦੇ ਨਾਲ ਡਟੇ ਹੋਏ ਹਨ। ਅੱਧੀਆਂ ਤੋਂ ਜਿਆਦਾ ਸੀਟਾਂ ਦੇ ਉੱਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਿੱਤ ਲਈ ਰਾਜਨੀਤਿਕ ਨਤੀਜਿਆਂ ਤੇ ਭਾਰੀ ਅਸਰ ਪਾਉਣਗੇ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਪਿਛੜਾ ਵਿਰੋਧੀ ਹੈ, ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੇ ਦੌਰਾਨ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਨਹੀਂ ਕੀਤਾ, ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਕੇ 10 ਤੋਂ 5 ਕਰ ਦਿੱਤੀ ਅਤੇ ਉਹ 5ਮੈਂਬਰ ਵੀ ਅੱਜ ਤੱਕ ਨਿਯੁਕਤ ਨਹੀਂ ਕੀਤੇ। ਸਰਕਾਰ ਵੱਲੋਂ ਅੱਜ ਤੱਕ ਵੀ ਸ਼੍ਰੀ ਖਰਾਲਗੜ੍ਹ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਂਦੇ ਰਾਜਮਾਰਗਾਂ ਨੂੰ ਚੌੜਾ ਤਾਂ ਕੀ ਕਰਨਾ ਸੀ ਪੈਚ ਵਰਕ ਵੀ ਕਰਾਇਆ ਨਹੀਂ ਜਾ ਸਕਿਆ ਹੈ। ਇੱਥੋਂ ਤੱਕ ਕਿ ਆਮ ਲੋਕਾਂ ਦੀ ਸਹੂਲਤ ਲਈ ਨੰਗਲ ਭਲਾਨ ਦੀ ਸੜਕ ਅੱਜ ਵੀ ਰੁਕੀ ਹੋਈ ਹੈ। ਸ੍ਰੀ ਕੇਸਗੜ੍ਹ ਸਾਹਿਬ ਨੂੰ ਜੋੜਨ ਵਾਲਾ ਸੰਗਤਪੁਰ ਪਿੰਡ ਦਾ ਪੁਲ ਕਿਸੇ ਵੀ ਦਿਨ ਡਿੱਗ ਸਕਦਾ ਹੈ। ਕੀਰਤਪੁਰ ਸਾਹਿਬ ਦੇ ਚੱਗਰ ਇਲਾਕੇ ਵਿੱਚ ਪਾਣੀ ਦੀ ਸਮੱਸਿਆ ਦੇ ਨਾਲ ਨਾਲ ਸਕੂਲੀ ਵਿਦਿਆਰਥੀਆਂ ਲਈ ਸਕੂਲਾਂ ਦੀ ਸਹੂਲਤ ਵੀ ਪੂਰੀ ਨਹੀਂ ਮਿਲ ਸਕੀ ਹੈ ਅਤੇ ਬੱਚੇ ਹਿਮਾਚਲ ਪ੍ਰਦੇਸ਼ ਸਕੂਲਾਂ ਵਿੱਚ ਪੜ੍ਹ ਰਹੇ ਹਨ। ਖਡੂਰ ਸਾਹਿਬ ਦੇ ਉਮੀਦਵਾਰ ਅਤੇ ਕੈਬਨਟ ਮੰਤਰੀ ਸ਼੍ਰੀ ਲਾਲਜੀਤ ਭੁੱਲਰ ਵੱਲੋਂ ਪਿਛੜੀਆਂ ਸ਼੍ਰੇਣੀਆਂ ਦੀਆਂ ਰਾਮਗੜੀਆ ਤੇ ਸੁਨਿਆਰਾ ਭਾਈਚਾਰੇ ਦੀਆਂ ਜਾਤੀਆਂ ਨਾਲ ਗਾਲੀ ਗਲੋਚ ਕਰਕੇ ਆਪਣਾ ਪਿਛੜਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਬਹੁਜਨ ਸਮਾਜ ਦੇ ਮਾਣ ਸਨਮਾਨ ਦੀ ਬਹਾਲੀ ਲਈ ਲੋਕ ਸਭਾ ਦੀਆਂ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਤਿੱਖੀ ਲੜਾਈ ਲੜ ਰਹੀ ਹੈ।

Tags: Bahujan Samaj PartyBSP Supremo MayawatiLOK SABHA ELECTIONS 2024public meeting in NawanshahrPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਖ਼ੁਦਕੁਸ਼ੀ

by Jaspreet Kaur
August 30, 2026
0

ਲੁਧਿਆਣਾ 'ਚ ਮਹਿਲਾ ਬੈਂਕ ਕਰਮਚਾਰੀ ਨੇ ਖ਼ੁਦਕੁਸ਼ੀ - ਇਸ ਹਾਲਤ 'ਚ ਮਿਲੀ ਲਾਸ਼ ਲੁਧਿਆਣਾ, 30 ਅਗਸਤ 2026 (ਵਿਸ਼ਵ ਵਾਰਤਾ): ਲੁਧਿਆਣਾ...

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):...

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
August 30, 2026
0

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਬੱਚਿਆਂ ਅਤੇ ਕਰਮਚਾਰੀਆਂ ਲਈ ਅਹਿਮ...

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

by Jaspreet Kaur
August 30, 2026
0

ਦਿੱਲੀ ਦੇ ਵਿਵੇਕ ਵਿਹਾਰ 'ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ 'ਚ ਝੁਲਸੇ ਨਵੀ ਦਿੱਲੀ, 30 ਅਗਸਤ (ਵਿਸ਼ਵ ਵਾਰਤਾ): ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਖ਼ੁਦਕੁਸ਼ੀ

by Jaspreet Kaur
August 30, 2026
0

ਲੁਧਿਆਣਾ 'ਚ ਮਹਿਲਾ ਬੈਂਕ ਕਰਮਚਾਰੀ ਨੇ ਖ਼ੁਦਕੁਸ਼ੀ - ਇਸ ਹਾਲਤ 'ਚ ਮਿਲੀ ਲਾਸ਼ ਲੁਧਿਆਣਾ, 30 ਅਗਸਤ 2026 (ਵਿਸ਼ਵ ਵਾਰਤਾ): ਲੁਧਿਆਣਾ...

Most Popular

Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

by Ranjit Singh
3 weeks ago
0

Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ 'ਤੇ ਹਮਲਾ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ) – ਬੰਗਲਾਦੇਸ਼ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 