• Latest
  • Trending
ਅਰਵਿੰਦ ਕੇਜਰੀਵਾਲ ਨੇ ਜਲੰਧਰ ‘ਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਅਰਵਿੰਦ ਕੇਜਰੀਵਾਲ ਨੇ ਜਲੰਧਰ ‘ਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

2 years ago
ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

5 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

1 hour ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

1 hour ago
ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

1 hour ago
 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

2 hours ago
Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

4 hours ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

11 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

12 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

13 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

13 hours ago
Hindi News
English News
Thursday, May 7, 2026
No Result
View All Result
24 °c
Chandigarh
32 ° Fri
34 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਰਵਿੰਦ ਕੇਜਰੀਵਾਲ ਨੇ ਜਲੰਧਰ ‘ਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

May 27, 2024
in Politics, ਸਿਆਸੀ, ਖਬਰਾਂ, ਪੰਜਾਬ
ਅਰਵਿੰਦ ਕੇਜਰੀਵਾਲ ਨੇ ਜਲੰਧਰ ‘ਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਅਰਵਿੰਦ ਕੇਜਰੀਵਾਲ ਨੇ ਜਲੰਧਰ ‘ਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਜਲੰਧਰ/ਚੰਡੀਗੜ੍ਹ, 27 ਮਈ(ਵਿਸ਼ਵ ਵਾਰਤਾ)-  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿੱਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਨੇ ‘ਆਪ’ ਉਮੀਦਵਾਰ ਦੇ ਨਾਲ ਰੋਡ ਸ਼ੋ ਕੀਤਾ ਅਤੇ ਲੋਕਾਂ ਨੂੰ ਪਵਨ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ। ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਤੁਹਾਡੇ ਮੁੱਦੇ ਸੰਸਦ ਵਿੱਚ ਉਠਾਏ। ਇਸ ਵਾਰ ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਨੂੰ ਜਿਤਾਓ। ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਸੀਂ ਉਨ੍ਹਾਂ ਤੋਂ ਰਾਤ ਦੇ 2 ਵਜੇ ਵੀ ਕੰਮ ਕਰਵਾ ਸਕਦੇ ਹੋ। ਉਹ ਤੁਹਾਡੇ ਮੁੱਦੇ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ ਲੜਨਗੇ।

ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਦਿੱਲੀ ਅਤੇ ਪੰਜਾਬ ‘ਚ ਬਿਜਲੀ ਮੁਫ਼ਤ ਕੀਤੀ। ਭਾਜਪਾ ਸ਼ਾਸਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ। ਫਿਰ ਵੀ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ। ਤੁਸੀਂ ਹੀ ਦੱਸੋ ਕਿ ਮੁਫ਼ਤ ਬਿਜਲੀ ਦੇਣ ਵਾਲਾ ਭ੍ਰਿਸ਼ਟ ਹੈ ਜਾਂ ਮਹਿੰਗੀ ਬਿਜਲੀ ਦੇਣ ਵਾਲਾ?

ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਪੀਐਮ ਮੋਦੀ ਨੇ ਮੈਨੂੰ ਜੇਲ੍ਹ ਭੇਜ ਦਿੱਤਾ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਕੇਜਰੀਵਾਲ ਨੇ ਦੇਸ਼ ਭਰ ਵਿੱਚ ਪ੍ਰਚਾਰ ਕੀਤਾ ਤਾਂ ਭਾਜਪਾ ਨੂੰ ਬਹੁਤ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦੇਸ਼ ਵਿੱਚ ਤਾਨਾਸ਼ਾਹੀ ਫੈਲਾਈ ਹੋਈ ਹੈ। ਜੇਕਰ ਉਹ ਇਸ ਵਾਰ ਜਿੱਤ ਗਏ ਤਾਂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਤਬਾਹ ਕਰ ਦੇਣਗੇ। ਇਸ ਲਈ ਇਸ ਵਾਰ ਭਾਜਪਾ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ।

ਕੇਜਰੀਵਾਲ ਨੇ ਅਮਿਤ ਸ਼ਾਹ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਨੂੰ ‘ਆਪ’ ਸਰਕਾਰ ਨੂੰ ਬਰਖ਼ਾਸਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦਿੱਤਾ ਜਾਵੇਗਾ। ਇਹ ਤਾਨਾਸ਼ਾਹ ਲੋਕ ਲੋਕਤੰਤਰ ਦਾ ਕਤਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤਾਨਾਸ਼ਾਹਾਂ ਨੂੰ ਬਰਦਾਸ਼ਤ ਨਹੀਂ ਕਰਦੇ। ਇਸ ਲਈ ਅਮਿਤ ਸ਼ਾਹ ਨੂੰ ਆਪਣੀ ਵੋਟ ਨਾਲ ਜਵਾਬ ਦਿਓ।

ਕੇਜਰੀਵਾਲ ਨੇ ਕਿਹਾ ਕਿ ਤੁਸੀਂ ਵਿਧਾਨ ਸਭਾ ਚੋਣਾਂ ‘ਚ 92 ਸੀਟਾਂ ਜਿੱਤ ਕੇ ਸਾਡੀ ਸਰਕਾਰ ਬਣਾਈ ਸੀ। ਹੁਣ ਸਾਨੂੰ 13 ਸੰਸਦ ਮੈਂਬਰ ਦੇ ਕੇ ਕੇਂਦਰ ਵਿੱਚ ਮਜ਼ਬੂਤ ਕਰੋ। ਫਿਰ ਕੇਂਦਰ ਸਰਕਾਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾ ਕੇ ਪੰਜਾਬ ਦੇ ਸਾਰੇ ਬਕਾਇਆ ਫੰਡ ਜਾਰੀ ਕਰਵਾਵਾਂਗੇ। ਸਾਡੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਪੰਜਾਬ ਦੀ ਆਵਾਜ਼ ਬਣਨਗੇ।

ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਨੂੰ ਵੋਟ ਪਾਉਣ ਦਾ ਮਤਲਬ ਆਪਣੀ ਵੋਟ ਬਰਬਾਦ ਕਰਨਾ ਹੈ। ਕਿਸੇ ਹੋਰ ਪਾਰਟੀ ਨੂੰ ਵੋਟ ਦੇਣ ਨਾਲ ਤੁਹਾਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਡੀ ਸਰਕਾਰ ਹੈ। ਅਸੀਂ ਕੇਂਦਰ ਵਿੱਚ ਵੀ ਮਜ਼ਬੂਤ ਹੋਵਾਂਗੇ ਤਾਂ ਪੰਜਾਬ ਦਾ ਵਿਕਾਸ ਦੁੱਗਣੀ ਰਫ਼ਤਾਰ ਨਾਲ ਹੋਵੇਗਾ।

Tags: AAP candidate Pawan Kumar Tinuarvind kejriwaljalandhar
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

by Navjot
May 7, 2026
0

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)  ਬਠਿੰਡਾ ਦਾ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 7, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

by Navjot
May 7, 2026
0

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ   ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ) ਪੰਜਾਬ...

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

by Navjot
May 7, 2026
0

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ 'ਸ਼ੁਕਰਾਨਾ ਯਾਤਰਾ'    ਚੰਡੀਗੜ੍ਹ,7ਮਈ(ਵਿਸ਼ਵ ਵਾਰਤਾ)  ਮੁੱਖ ਮੰਤਰੀ ਭਗਵੰਤ ਮਾਨ ਦੀ 'ਸ਼ੁਕਰਾਨਾ ਯਾਤਰਾ' (ਸ਼ੁਕਰਾਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

by Navjot
May 7, 2026
0

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)  ਬਠਿੰਡਾ ਦਾ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ...

Most Popular

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

by Ranjit Singh
3 weeks ago
0

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ - ਦੋਵੇਂ ਭਰਾਵਾਂ ਦੇ ਘਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 