• Latest
  • Trending
ਲੋਕ ਇਨਸਾਫ਼ ਪਾਰਟੀ ਨੇ ਅੰਮ੍ਰਿਤਸਰ ਵਿੱਚ ਦਿੱਤਾ ਆਮ ਆਦਮੀ ਪਾਰਟੀ ਨੂੰ ਸਮਰਥਨ

ਲੋਕ ਇਨਸਾਫ਼ ਪਾਰਟੀ ਨੇ ਅੰਮ੍ਰਿਤਸਰ ਵਿੱਚ ਦਿੱਤਾ ਆਮ ਆਦਮੀ ਪਾਰਟੀ ਨੂੰ ਸਮਰਥਨ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

11 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

1 hour ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

1 hour ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

1 hour ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

2 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਇਨਸਾਫ਼ ਪਾਰਟੀ ਨੇ ਅੰਮ੍ਰਿਤਸਰ ਵਿੱਚ ਦਿੱਤਾ ਆਮ ਆਦਮੀ ਪਾਰਟੀ ਨੂੰ ਸਮਰਥਨ

May 28, 2024
in Politics, ਸਿਆਸੀ, ਖਬਰਾਂ, ਪੰਜਾਬ
ਲੋਕ ਇਨਸਾਫ਼ ਪਾਰਟੀ ਨੇ ਅੰਮ੍ਰਿਤਸਰ ਵਿੱਚ ਦਿੱਤਾ ਆਮ ਆਦਮੀ ਪਾਰਟੀ ਨੂੰ ਸਮਰਥਨ

ਲੋਕ ਇਨਸਾਫ਼ ਪਾਰਟੀ ਨੇ ਅੰਮ੍ਰਿਤਸਰ ਵਿੱਚ ਦਿੱਤਾ ਆਮ ਆਦਮੀ ਪਾਰਟੀ ਨੂੰ ਸਮਰਥਨ

ਆਮ ਆਦਮੀ ਪਾਰਟੀ ਕਰਦੀ ਹੈ ਲੋਕਾਂ ਲਈ ਹੱਕ ਸੱਚ ਦੀ ਗੱਲ:- ਕੁਲਦੀਪ ਧਾਲੀਵਾਲ

ਚੰਡੀਗੜ੍ਹ, 28ਮਈ(ਵਿਸ਼ਵ ਵਾਰਤਾ)-  ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਲੋਕ ਇਨਸਾਫ ਪਾਰਟੀ ਦੇ ਕੋਰ ਕਮੇਟੀ ਦੇ ਮੈਂਬਰ ਮਾਝਾ ਜੋਨ ਦੇ ਪ੍ਰਧਾਨ ਅਮਰੀਕ ਸਿੰਘ ਵਰਪਾਲ ਨੇ ਆਪਣੀ ਜਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦੇ ਨਾਲ ਕੁਲਦੀਪ ਸਿੰਘ ਧਾਲੀਵਾਲ ਦਾ ਬਿਨਾਂ ਸ਼ਰਤ ਸਮਰਥਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਅਮਰੀਕ ਸਿੰਘ ਵਰਪਾਲ ਨੇ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਇੱਕ ਸਾਫ ਸੁਥਰੀ ਛਵੀ ਵਾਲੇ ਨੇਤਾ ਹਨ ਅਤੇ ਦੋ ਸਾਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਹਿੱਤ ਦੇ ਕੰਮਾਂ ਨੂੰ ਦੇਖਦੇ ਹੈ ਉਹਨਾਂ ਨੇ ਆਪਣੇ ਆਗੂਆਂ ਦੇ ਨਾਲ ਇੱਕ ਮੀਟਿੰਗ ਕਰਕੇ ਇਹ ਫੈਸਲਾ ਲਿਆ ਕਿ ਅੰਮ੍ਰਿਤਸਰ ਲੋਕ ਸਭਾ ਚੋਣਾਂ ਵਿੱਚ ਉਹਨਾਂ ਵੱਲੋਂ ਬਿਨਾਂ ਸ਼ਰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਜੀ ਦਾ ਸਮਰਥਨ ਕੀਤਾ ਜਾਵੇਗਾ ਅਤੇ ਆਪਣੀ ਮਾਝੇ ਦੀ ਪੂਰੀ ਲੀਡਰਸ਼ਿਪ ਦੇ ਨਾਲ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲਾਮਬੰਦ ਕੀਤਾ ਜਾਵੇਗਾ। ਵਰਪਾਲ ਨੇ ਕਿਹਾ ਕਿ ਉਹ ਲੋਕ ਇਨਸਾਫ ਪਾਰਟੀ ਦੇ ਨਾਲ ਜਿਹੜੀ ਸੋਚ ਲੈ ਕੇ ਜੁੜੇ ਸਨ ਆਮ ਆਦਮੀ ਪਾਰਟੀ ਦੀ ਸਰਕਾਰ ਉਸੇ ਸੋਚ ਤੇ ਕੰਮ ਕਰ ਰਹੀ ਹੈ ਇਸ ਕਰਕੇ ਉਹਨਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ । ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕ ਸਿੰਘ ਵਰਪਾਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਬਹੁਤ ਸਾਰੇ ਅੰਮ੍ਰਿਤਸਰ ਲਈ ਚੰਗੀ ਸੋਚ ਅਤੇ ਦਰਦ ਰੱਖਣ ਵਾਲੇ ਲੋਕਾਂ ਦਾ ਸਮਰਥਨ ਉਹਨਾਂ ਨੂੰ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਮਿਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਵਿਕਾਸ ਦੀ ਰਾਜਨੀਤੀ ਕਰਦੀ ਹੈ ਅਤੇ ਉਹਨਾਂ ਨੇ ਵੀ ਆਪਣੇ ਦੋ ਸਾਲ ਦੇ ਵਿਧਾਇਕ ਅਤੇ ਮੰਤਰੀ ਦੇ ਕਾਰਜਕਾਲ ਦੇ ਦੌਰਾਨ ਕਦੀ ਵੀ ਕਿਸੇ ਨਾਲ ਕੋਈ ਰਾਜਨੀਤਿਕ ਭੇਦ ਭਾਵ ਜਾਂ ਰੰਜਿਸ਼ ਨਹੀਂ ਰੱਖੀ ਅਤੇ ਸਬ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਾਏ ਹਨ। ਉਹਨਾਂ ਨੇ ਲੋਕ ਇਨਸਾਫ ਪਾਰਟੀ ਦੀ ਲੀਡਰਸ਼ਿਪ ਦੀ ਇਸ ਪਹਿਲ ਦੀ ਸਰਾਹਨਾ ਕੀਤੀ। ਧਾਲੀਵਾਲ ਨੇ ਕਿਹਾ ਕਿ ਦੋ ਸਾਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਕੰਮ ਕੀਤੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੀਆਂ ਗਰੰਟੀਆਂ ਵੀ ਆਮ ਆਦਮੀ ਪਾਰਟੀ ਪੂਰਾ ਕਰੇਗੀ। ਉਹਨਾਂ ਕਿਹਾ ਕਿ ਅੰਮ੍ਰਿਤਸਰ ਦਾ ਵਿਕਾਸ ਅਤੇ ਅੰਮ੍ਰਿਤਸਰ ਦੀ ਇੰਡਸਟਰੀ ਨੂੰ ਮੁੜ ਬਹਾਲ ਕਰਨਾ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ। ਸਮਰਥਨ ਦੇਣ ਵਾਲਿਆਂ ਵਿੱਚ ਲੋਕ ਇਨਸਾਫ਼ ਪਾਰਟੀ ਦੇ ਆਗੂ ਮਨਦੀਪ ਸਿੰਘ ਬੱਬੀ ਜ਼ਿਲ੍ਹਾ ਪ੍ਰਧਾਨ, ਮਾਸਟਰ ਬਲਦੇਵ ਸਿੰਘ ਵਾਈਸ ਜ਼ਿਲ੍ਹਾ ਪ੍ਰਧਾਨ,ਅਜੀਤ ਸਿੰਘ ਬਰਾੜ ਮੈਂਬਰ ਕੇਂਦਰੀ ਕਮੇਟੀ,ਰਵਿੰਦਰ ਸਿੰਘ ਵਾਲੀਆ ਜਰਨਲ ਸਕੱਤਰ, ਅਰਜਨ ਸ਼ਰਮਾ ਜਰਨਲ ਸਕੱਤਰ, ਨਰਿੰਦਰ ਪਾਲ ਸਿੰਘ ਸੇਵਾ ਮੁਕਤ ਇੰਸਪੈਕਟਰ,ਹਰਜੀਤ ਸਿੰਘ ਵਾਈਸ ਪ੍ਰਧਾਨ ਯੂਥ ਵਿੰਗ,ਰਵੀ ਕੁਮਾਰ ਪ੍ਰੈਸ ਸਕੱਤਰ, ਅੰਗਰੇਜ਼ ਸਿੰਘ ਬਲਾਕ ਪ੍ਰਧਾਨ,ਕੈਪਟਨ ਨਿਰੇਵੇਲ ਸਿੰਘ,ਸਤਪਾਲ ਸਿੰਘ ਪ੍ਰਧਾਨ ਉ ਬੀ ਸੀ ਵਿੰਗ,ਅਮਰਜੀਤ ਸਿੰਘ ਸ਼ਾਮਿਲ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

by Ranjit Singh
4 weeks ago
0

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਸਾਈਬਰ ਠੱਗਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 