• Latest
  • Trending
ਗੁਰਪ੍ਰੀਤ ਗੋਰਾ ਜੋਤੀਸ਼ਾਹ ਵੱਲੋ ਆਪ ਉਮੀਦਵਾਰ ਲਾਲਜੀਤ ਭੁੱਲਰ ਨੂੰ ਦੇਸ਼ੀ ਘਿਓ ਨਾਲ ਤੋਲਿਆ

ਗੁਰਪ੍ਰੀਤ ਗੋਰਾ ਜੋਤੀਸ਼ਾਹ ਵੱਲੋ ਆਪ ਉਮੀਦਵਾਰ ਲਾਲਜੀਤ ਭੁੱਲਰ ਨੂੰ ਦੇਸ਼ੀ ਘਿਓ ਨਾਲ ਤੋਲਿਆ

2 years ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

13 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

33 minutes ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

38 minutes ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

44 minutes ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

48 minutes ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

1 hour ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

3 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

10 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

10 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

10 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Thursday, July 16, 2026
No Result
View All Result
31 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਪ੍ਰੀਤ ਗੋਰਾ ਜੋਤੀਸ਼ਾਹ ਵੱਲੋ ਆਪ ਉਮੀਦਵਾਰ ਲਾਲਜੀਤ ਭੁੱਲਰ ਨੂੰ ਦੇਸ਼ੀ ਘਿਓ ਨਾਲ ਤੋਲਿਆ

May 29, 2024
in ਪੰਜਾਬ
ਗੁਰਪ੍ਰੀਤ ਗੋਰਾ ਜੋਤੀਸ਼ਾਹ ਵੱਲੋ ਆਪ ਉਮੀਦਵਾਰ ਲਾਲਜੀਤ ਭੁੱਲਰ ਨੂੰ ਦੇਸ਼ੀ ਘਿਓ ਨਾਲ ਤੋਲਿਆ

ਗੁਰਪ੍ਰੀਤ ਗੋਰਾ ਜੋਤੀਸ਼ਾਹ ਵੱਲੋ ਆਪ ਉਮੀਦਵਾਰ ਲਾਲਜੀਤ ਭੁੱਲਰ ਨੂੰ ਦੇਸ਼ੀ ਘਿਓ ਨਾਲ ਤੋਲਿਆ

ਲਾਲਜੀਤ ਸਿੰਘ ਭੁੱਲਰ ਵਲੋਂ ਪੱਟੀ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਕੀਤਾ ਗਿਆ ਚੋਣ ਪ੍ਰਚਾਰ

ਵੱਖ ਵੱਖ ਥਾਵਾਂ ਤੇ ਹੋਇਆ ਨਿੱਘਾ ਸੁਆਗਤ ਲੋਕਾਂ ਨੇ ਦਿੱਤਾ ਸਮਰਥਨ

ਪੱਟੀ 29 ਮਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਹਲਕੇ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਹਲਕੇ ਦੇ ਸਭਰਾ, ਧਾਰੀਵਾਲ , ਚੁਸਲੇਵਾੜ, ਬਾਹਮਣੀਵਾਲਾ, ਉਬੋਕੇ ਜੋਤੀਸ਼ਾਹ ਸਮੇਤ ਵੱਖ ਵੱਖ ਪਿੰਡਾਂ ਵਿਚ ਤੂਫ਼ਾਨੀ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਪਿੰਡ ਜੋਤੀ ਸ਼ਾਹ ਵਿਚ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੋਰਾ ਜੋਤੀ ਸ਼ਾਹ ਵਲੋਂ ਇਕ ਵਿਸ਼ਾਲ ਰੈਲੀ ਕਾਰਵਾਈ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ । ਇਸ ਮੌਕੇ ਆਪ ਆਗੂ ਗੁਰਪ੍ਰੀਤ ਸਿੰਘ ਗੋਰਾ ਜੋਤੀ ਸ਼ਾਹ ਨੇ ਲਾਲਜੀਤ ਸਿੰਘ ਭੁੱਲਰ ਨੂੰ ਦੇਸੀ ਘਿਓ ਨਾਲ ਤੋਲਿਆ ਗਿਆ ਕਰੀਬ 102 ਕਿਲੋ ਦੇਸੀ ਘਿਓ ਨਾਲ ਤੋਲਣ ਤੋਂ ਬਾਅਦ ਉਹ ਘਿਓ ਗਰੀਬ ਲੋਕਾਂ ਵੀ ਵੰਡਿਆ ਗਿਆ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਇਲਾਕੇ ਦੇ ਜਾਣੇ ਪਛਾਣੇ ਉਮੀਦਵਾਰ ਹਨ ਅਤੇ ਹਮੇਸ਼ਾ ਲੋਕਾਂ ਵਿਚ ਵਿਚਰਦੇ ਹੋਏ ਉਨ੍ਹਾਂ ਇਲਾਕੇ ਦੇ ਕੰਮ ਪਹਿਲ ਦੇ ਅਧਾਰ ਤੇ ਅਤੇ ਇਮਾਨਦਾਰੀ ਨਾਲ ਕੀਤੇ ਹਨ ਉਨ੍ਹਾਂ ਕਿਹਾ ਉਨ੍ਹਾਂ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਜ ਤੱਕ ਕਿਸੇ ਵੀ ਨਸ਼ਾ ਤਸਕਰ ਦੀ ਹਮਾਇਤ ਨਹੀਂ ਕੀਤੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਜੋ ਇਕ ਵਾਅਦਾ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦਾ ਸੀ ਉਹ ਵੀ ਜਲਦੀ ਪੂਰਾ ਕੀਤਾ ਜਾ ਰਿਹਾ ਹੈ ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਵਿਚ ਉਨ੍ਹਾਂ ਦੀ ਭਾਈਵਾਲ ਸਰਕਾਰ ਬਣਨ ਜਾ ਰਹੀ ਹੈ ਜਿਸ ਨਾਲ ਪੰਜਾਬ ਨੂੰ ਹੋਰ ਤਰੱਕੀਆਂ ਵੱਲ ਲਿਜਾਇਆ ਜਾਵੇਗਾ। ਅੱਜ ਵੱਖ-ਵੱਖ ਥਾਵਾਂ ’ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਪ ਉਮੀਦਵਾਰ ਲਾਲਜੀਤ ਭੁੱਲਰ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ 600 ਯੂਨਿਟ ਮੁਆਫ਼ ਕਰਨ ਨਾਲ ਪੰਜਾਬ ਦੇ 90 ਪ੍ਰਤੀਸ਼ਤ ਖ਼ਪਤਕਾਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਵੱਡੀ ਪੱਧਰ ’ਤੇ ਰਾਜ ਵਿੱਚ ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੇ ਤਰਜੀਹੀ ਏਜੰਡੇ ’ਤੇ ਹੈ ਅਤੇ ਦੋਵਾਂ ਲਈ ਬਜਟ ਵਿੱਚ ਕਈ ਗੁਣਾਂ ਵਾਧਾ ਕੀਤਾ ਗਿਆ ਹੈ ਤਾਂ ਜੋ ਗਰੀਬਾਂ ਲਈ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਬੇਰੁਜ਼ਗਾਰ ਬੱਚਿਆਂ ਨੂੰ 45 ਹਜ਼ਾਰ ਨੌਕਰੀਆਂ ਬਿਨਾਂ ਸਿਫ਼ਾਰਸ਼ ਅਤੇ ਬਿਨਾਂ ਪੈਸੇ ਤੋਂ ਦੇਣ ਦਾ ਵੀ ਦਾਅਵਾ ਕੀਤਾ।ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਅਕਾਲੀ ਦਲ, ਕਾਂਗਰਸ ਪਾਰਟੀ ਨੂੰ ਛੱਡ ਕੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਿਹਨਾਂ ਨੂੰ ਆਪ ਉਮੀਦਵਾਰ ਲਾਲਜੀਤ ਭੁੱਲਰ ਨੇ ਸਨਮਾਨਿਤ ਕਰਦਿਆ ਆਖਿਆ ਕੀ ਪਾਰਟੀ ਵਿੱਚ ਹਰ ਇਕ ਦਾ ਮਾਨ ਸਨਮਾਨ ਕੀਤਾ ਜਾਏਗਾ। ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ.ਏ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਰਾਜਬੀਰ ਸਿੰਘ ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਪੱਟੀ, ਜ਼ਿਲਾ ਸਕੱਤਰ ਸੋਨੂੰ ਸੇਖੋ,ਗੁਰਲਾਲ ਸਿੰਘ ਧਾਰੀਵਾਲ, ਸੁਖ ਬਾਠ ਧਿਗਾਣਾ, ਜੁਗਰਾਜ ਸਿੰਘ ਧਗਾਨਾ, ਬਿਲਾ ਜੋਸ਼ਨ, ਜਸਬੀਰ ਸਿੰਘ ਬੋਪਾਰਾਏ, ਲਵ ਸਭਰਾ,ਕਾਰਜ ਸਿੰਘ ਸਭਰਾ,ਪਰਮਜੀਤ ਸਿੰਘ, ਅੰਗਰੇਜ ਸਿੰਘ ਸੂਬੇਦਾਰ, ਹਰਪਾਲ ਸਿੰਘ, ਜੈਮਲ ਸਿੰਘ, ਰੇਸ਼ਮ ਸਿੰਘ, ਵਰਿਆਮ ਸਿੰਘ, ਹਰਜੀਤ ਸਿੰਘ ਨੰਬਰਦਾਰ, ਦਿਲਬਾਗ ਸਿੰਘ, ਬਲਜਿੰਦਰ ਸਿੰਘ,ਬਾਬਾ ਬਲਜਿੰਦਰ ਸਿੰਘ ਚੂਸਲੇਵੜ,ਸੋਨੂੰ ਭੁੱਲਰ ਕਿਰਤੋਵਾਲ, ਲਾਲੀ ਵਿਰਕ, ਸਿੰਕਦਰ ਸਿੰਘ ਚੀਮਾ ਪ੍ਰਧਾਨ ਟਰੱਕ ਯੂਨੀਅਨ ਪੱਟੀ ਸੰਦੀਪ ਸੋਹਲ ,ਚਰਨਜੀਤ ਸਿੰਘ ਜੋਤੀਸ਼ਾਹ, ਜੱਗੀ ਸਰਹਾਲੀ, ਜੱਸ ਭੁੱਲਰ, ਸਰਪੰਚ ਸਰਦੂਲ ਸਿੰਘ ਸਭਰਾ,ਸਤਨਾਮ ਸਿੰਘ ਠੇਕੇਦਾਰ, ਕੁਲਦੀਪ ਸਿੰਘ ਸਰਪੰਚ ਜਤਾਲਾ, ਜੋਧਾ ਉਬੋਕੇ, ਮੁਖਵਿੰਦਰ ਸਿੰਘ, ਗੋਲਡੀ ਸਾਬਕਾ ਸਰਪੰਚ, ਗੁਰਬਚਨ ਸਿੰਘ ਸੋਨੂੰ ਬਰਵਾਲਾ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।

Tags: BREAKING NEWSLOK SABHA ELECTIONS 2024WEB PORTALWISHAVWARTA.INਆਮ ਆਦਮੀ ਪਾਰਟੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
July 16, 2026
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

by Ranjit Singh
July 16, 2026
0

ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ - SGPC ਇਕੱਤਰਤਾ:...

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
July 16, 2026
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

Most Popular

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 