• Latest
  • Trending
ਲੋਕਸਭਾ ਚੋਣਾਂ 2024 : ਅਗਲੇ 48 ਘੰਟੇ ਬੇਹੱਦ ਅਹਿਮ

ਲੋਕਸਭਾ ਚੋਣਾਂ 2024 : ਅਗਲੇ 48 ਘੰਟੇ ਬੇਹੱਦ ਅਹਿਮ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

1 hour ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਸਭਾ ਚੋਣਾਂ 2024 : ਅਗਲੇ 48 ਘੰਟੇ ਬੇਹੱਦ ਅਹਿਮ

May 31, 2024
in ਪੰਜਾਬ, ਪ੍ਰਸ਼ਾਸਨਿਕ, ਲੋਕ ਸਭਾ ਚੋਣਾਂ 2024
ਲੋਕਸਭਾ ਚੋਣਾਂ 2024 : ਅਗਲੇ 48 ਘੰਟੇ ਬੇਹੱਦ ਅਹਿਮ

ਲੋਕਸਭਾ ਚੋਣਾਂ 2024 : ਅਗਲੇ 48 ਘੰਟੇ ਬੇਹੱਦ ਅਹਿਮ

ਮੁੱਖ ਚੋਣ ਅਧਿਕਾਰੀ ਨੇ ਸਖ਼ਤ ਨਿਰਦੇਸ਼ ਕੀਤੇ ਜਾਰੀ

ਚੰਡੀਗੜ੍ਹ, 31ਮਈ(ਵਿਸ਼ਵ ਵਾਰਤਾ)- ਪੰਜਾਬ ਚ ਲੋਕ ਸਭਾ ਚੋਣਾਂ ਨੂੰ ਲੈ ਕੇ ਅਗਲੇ 48 ਘੰਟੇ ਬੇਹੱਦ ਅਹਿਮ ਹਨ। 1 ਜੂਨ ਨੂੰ ਚੋਣਾਂ ਹਨ ਜਿਸਨੂੰ ਲੈ ਕੇ ਮੁਖ ਚੋਣ ਅਫ਼ਸਰ ਵੱਲੋ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ ਬਦਲਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਵੋਟਾਂ ਨੂੰ ਨਿਰਪੱਖ ਅਤੇ ਨਿਡਰ ਮਹੌਲ ‘ਚ ਨਪੇਰੇ ਚਾੜਣ ਲਈ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 18-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 