• Latest
  • Trending
ਸੀ.ਈ.ਓ. ਪੰਜਾਬ ਅਤੇ ਮਾਰਕਫੈੱਡ ਵੱਲੋਂ ਪੰਜਾਬ ਭਰ ਦੇ ਪੋਲਿੰਗ ਸਟੇਸ਼ਨਾਂ ਨੂੰ “ਗੁਲਾਬ ਸ਼ਰਬਤ” ਸਪਲਾਈ ਕਰਨ ਲਈ ਵਿਸ਼ੇਸ਼ ਪ੍ਰਬੰਧ

ਸੀ.ਈ.ਓ. ਪੰਜਾਬ ਅਤੇ ਮਾਰਕਫੈੱਡ ਵੱਲੋਂ ਪੰਜਾਬ ਭਰ ਦੇ ਪੋਲਿੰਗ ਸਟੇਸ਼ਨਾਂ ਨੂੰ “ਗੁਲਾਬ ਸ਼ਰਬਤ” ਸਪਲਾਈ ਕਰਨ ਲਈ ਵਿਸ਼ੇਸ਼ ਪ੍ਰਬੰਧ

2 years ago
ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

11 minutes ago
SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

56 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

2 hours ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

2 hours ago
National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

2 hours ago
Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

3 hours ago
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

3 hours ago
Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

4 hours ago
Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

5 hours ago
Hindi News
English News
Thursday, August 20, 2026
No Result
View All Result
34 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ.ਈ.ਓ. ਪੰਜਾਬ ਅਤੇ ਮਾਰਕਫੈੱਡ ਵੱਲੋਂ ਪੰਜਾਬ ਭਰ ਦੇ ਪੋਲਿੰਗ ਸਟੇਸ਼ਨਾਂ ਨੂੰ “ਗੁਲਾਬ ਸ਼ਰਬਤ” ਸਪਲਾਈ ਕਰਨ ਲਈ ਵਿਸ਼ੇਸ਼ ਪ੍ਰਬੰਧ

May 31, 2024
in ਖਬਰਾਂ

ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ):- ਵੋਟਰਾਂ ਦੀ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਅਤੇ ਗਰਮੀ ਦੇ ਕਹਿਰ ਤੋਂ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਸ੍ਰੀ ਸਿਬਿਨ ਸੀ ਵੱਲੋਂ ਪੰਜਾਬ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਮਾਰਕਫੈਡ) ਰਾਹੀਂ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ ਦੀ ਵੰਡ ਕਰਨ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਸ ਪਹਿਲਕਦਮੀ ਦਾ ਉਦੇਸ਼ ਵੋਟਰਾਂ ਨੂੰ ਇਸ ਕੜਾਕੇ ਦੀ ਗਰਮੀ ਵਿੱਚ ਰਾਹਤ ਦੇਣ ਲਈ ਇਹ ਪੀਣ ਵਾਲਾ ਪਦਾਰਥ ਪ੍ਰਦਾਨ ਕਰਨਾ ਹੈ ਤਾਂ ਜੋ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦੇ ਹੋਏ ਗਰਮੀ ਤੋਂ ਬਚ ਸਕਣ।

ਇਹ ਉਪਰਾਲਾ ਮੁੱਖ ਚੋਣ ਅਧਿਕਾਰੀ, ਪੰਜਾਬ ਅਤੇ ਮਾਰਕਫੈੱਡ ਵੱਲੋਂ ਕੀਤਾ ਜਾ ਰਿਹਾ ਜੋ ਕਿ ਆਪਣੇ ਨਾਗਰਿਕਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਆਰਾਮਦਾਇਕ ਬਣਾਉਣ ਪ੍ਰਤੀ ਸੂਬੇ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਮੌਕੇ ‘ਤੇ ਤਿਆਰ ਕੀਤੇ ਜਾਣ ਵਾਲੇ ਇਸ ਗੁਲਾਬ ਸ਼ਰਬਤ ਦੀ ਪੇਸ਼ਕਸ਼ ਕਰਕੇ, ਮਾਰਕਫੈੱਡ ਸਹਿਕਾਰੀ ਲਹਿਰ ਰਾਹੀਂ ‘ਮੇਕ ਇਨ ਪੰਜਾਬ’ ਉਤਪਾਦਾਂ ਦੀ ਅਮੀਰ ਪਰੰਪਰਾ ਨੂੰ ਵੀ ਉਤਸ਼ਾਹਿਤ ਕਰ ਰਿਹਾ ਹੈ।

ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਅਸੀਂ ਮਾਣ ਮਹਿਸੂਸ ਕਰਦੇ ਹਾਂ ਕਿ ਸਾਨੂੰ ਇਸ ਲੋਕਤੰਤਰੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਹਾਈਡਰੇਟਿਡ ਰੱਖਣ ਅਤੇ ਆਰਾਮ ਪਹੁੰਚਾਉਣ ਦਾ ਮੌਕਾ ਮਿਲਿਆ ਹੈ। ਸਾਡਾ ਗੁਲਾਬ ਸ਼ਰਬਤ ਪੰਜਾਬ ਦੇ ਸਹਿਕਾਰੀ ਖੇਤਰ ਦੀ ਗੁਣਵੱਤਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਅਤੇ ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ ਦੀ ਵੰਡ ਕੀਤੀ ਜਾਵੇਗੀ, ਜੋ ਪੰਜਾਬ ਦੀ ਸਹਿਕਾਰਤਾ ਲਹਿਰ ਦੀ ਤਾਕਤ ਨੂੰ ਦਰਸਾਉਂਦੀ ਹੈ। ਇਸ ਉਪਰਾਲੇ ਵਿੱਚ ਮਾਰਕਫੈੱਡ ਦੀ ਭਾਗੀਦਾਰੀ ਸਥਾਨਕ ਉਤਪਾਦਾਂ ਦਾ ਸਮਰਥਨ ਕਰਨ ਅਤੇ ਸਥਾਨਕ ਭਾਈਚਾਰਿਆਂ ਨੂੰ ਸਮਰੱਥ ਬਣਾਉਣ ਲਈ ਇਸ ਦੇ ਸਮਰਪਣ ਨੂੰ ਦਰਸਾਉਂਦੀ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਲਈ ਅਰਾਮਦਾਇਕ ਵੋਟਿੰਗ ਅਨੁਭਵ ਨੂੰ ਯਕੀਨੀ ਬਣਾਉਣਾ ਸਭ ਤੋਂ ਮਹੱਤਵਪੂਰਨ ਹੈ। ਸੂਬੇ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ ਦਾ ਪ੍ਰਬੰਧ ਕਰਨਾ ਵੋਟਰਾਂ ਦੀ ਗਿਣਤੀ ਵਿੱਚ ਵਾਧਾ ਕਰਨ ਅਤੇ ਚੋਣਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਸਥਾਨਕ ਭਾਈਚਾਰੇ ਨਾਲ ਸਾਡੇ ਸਹਿਯੋਗੀ ਯਤਨਾਂ ਦਾ ਇਕ ਪ੍ਰਮਾਣ ਹੈ।

Tags: BREAKING NEWSCEO SIBHIN CLOK SABHA ELECTIONS 2024WEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

by Jaspreet Kaur
August 20, 2026
0

ਲਖਨਊ 'ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ - ਬੈਂਕ ਦੇ...

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

by Jaspreet Kaur
August 20, 2026
0

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ 'ਤੇ ਦੇਣਾ ਪਵੇਗਾ ਵਾਧੂ ਚਾਰਜ - ਜਾਣੋ ਜੇਬ੍ਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

by Ranjit Singh
August 20, 2026
0

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਬੰਗਲਾਦੇਸ਼ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

by Jaspreet Kaur
August 20, 2026
0

ਲਖਨਊ 'ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ - ਬੈਂਕ ਦੇ...

Most Popular

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

by Ranjit Singh
3 weeks ago
0

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ ਅੰਮ੍ਰਿਤਸਰ, 29...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 