• Latest
  • Trending
ਲੋਕ ਸਭਾ ਚੋਣਾਂ 2024 ਦੇ ਆਖਰੀ ਗੇੜ ਦੀ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ 2024 ਦੇ ਆਖਰੀ ਗੇੜ ਦੀ ਵੋਟਿੰਗ ਸ਼ੁਰੂ

2 years ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

1 hour ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

3 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

3 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

3 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

3 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

4 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

4 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

5 hours ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

5 hours ago
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

6 hours ago
Hindi News
English News
Monday, August 24, 2026
No Result
View All Result
30 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024 ਦੇ ਆਖਰੀ ਗੇੜ ਦੀ ਵੋਟਿੰਗ ਸ਼ੁਰੂ

June 1, 2024
in Politics, ਸਿਆਸੀ, ਖਬਰਾਂ, ਪੰਜਾਬ
ਲੋਕ ਸਭਾ ਚੋਣਾਂ 2024 ਦੇ ਆਖਰੀ ਗੇੜ ਦੀ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ 2024 ਦੇ ਆਖਰੀ ਗੇੜ ਦੀ ਵੋਟਿੰਗ ਸ਼ੁਰੂ

ਪੰਜਾਬ ਵਿੱਚ 328 ਉਮੀਦਵਾਰ ਹਨ ਚੋਣ ਮੈਦਾਨ ‘ਚ

ਚੰਡੀਗੜ੍ਹ, 1ਜੂਨ(ਵਿਸ਼ਵ ਵਾਰਤਾ)-  ਲੋਕ ਸਭਾ ਚੋਣਾਂ-2024 ਦੇ ਸੱਤਵੇਂ ਅਤੇ ਆਖਰੀ ਪੜਾਅ ‘ਚ ਅੱਜ1 ਜੂਨ ਨੂੰ 7 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਮਲ ਹਨ। ਪੰਜਾਬ ‘ਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਕਿਸੇ ਗਠਜੋੜ ਤੋਂ ਇਕੱਲਿਆਂ ਚੋਣਾਂ ਲੜ ਰਹੀਆਂ ਹਨ। ਸੂਬੇ ਵਿੱਚ 24451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸੁਰੱਖਿਆ ਲਈ 70 ਹਜ਼ਾਰ ਪੁਲਿਸ, ਹੋਮ ਗਾਰਡ ਅਤੇ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਸਿਰਫ ਪੋਲਿੰਗ ਬੂਥਾਂ ‘ਤੇ 6 ਹਜ਼ਾਰ ਤੋਂ ਵੱਧ ਥਾਵਾਂ ‘ਤੇ ਮਾਈਕਰੋ ਅਬਜ਼ਰਵਰ ਲਗਾਏ ਗਏ ਹਨ। 

ਚੋਣ ਕਮਿਸ਼ਨ ਮੁਤਾਬਕ ਸੱਤਵੇਂ ਪੜਾਅ ਦੀਆਂ ਚੋਣਾਂ ਵਿੱਚ 904 ਉਮੀਦਵਾਰ ਚੋਣ ਲੜ ਰਹੇ ਹਨ। ਇਨ੍ਹਾਂ ਵਿੱਚੋਂ 809 ਪੁਰਸ਼ ਅਤੇ 95 ਮਹਿਲਾ ਉਮੀਦਵਾਰ ਹਨ। ਇਸ ਪੜਾਅ ਵਿੱਚ ਸਭ ਤੋਂ ਅਮੀਰ ਉਮੀਦਵਾਰ ਬਠਿੰਡਾ, ਪੰਜਾਬ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਹੈ। ਉਨ੍ਹਾਂ ਕੋਲ 198 ਕਰੋੜ ਰੁਪਏ ਦੀ ਜਾਇਦਾਦ ਹੈ। ਦੱਸਣਯੋਗ ਹੈ ਕਿ ਇਸ ਗੇੜ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, 3 ਕੇਂਦਰੀ ਮੰਤਰੀ ਆਰ ਕੇ ਸਿੰਘ, ਰਵੀ ਸ਼ੰਕਰ ਪ੍ਰਸਾਦ ਅਤੇ ਅਨੁਰਾਗ ਠਾਕੁਰ ਮੈਦਾਨ ਵਿੱਚ ਹਨ। ਇਸ ਗੇੜ ਵਿੱਚ 4 ਫਿਲਮੀ ਸਿਤਾਰੇ ਵੀ ਚੋਣ ਮੈਦਾਨ ਵਿੱਚ ਹਨ। ਜਿਹਨਾਂ ਵਿੱਚ ਅਦਾਕਾਰਾ ਕੰਗਨਾ ਰਣੌਤ, ਰਵੀ ਕਿਸ਼ਨ, ਪਵਨ ਸਿੰਘ, ਕਾਜਲ ਨਿਸ਼ਾਦ ਸ਼ਾਮਲ ਹਨ। ਜ਼ਿਕਰਯੋਗ ਹੈ ਕਿ 542 ਲੋਕ ਸਭਾ ਸੀਟਾਂ ਦੇ ਛੇਵੇਂ ਪੜਾਅ ਤੱਕ 485 ਸੀਟਾਂ ‘ਤੇ ਵੋਟਿੰਗ ਹੋ ਚੁੱਕੀ ਹੈ। 

Tags: Aam Aadmi PartyBjpCongressLOK SABHA ELECTION 2024Phase 7PUNJABVoting
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

by Jaspreet Kaur
August 24, 2026
0

CJP ਵਲੋਂ ਦਿੱਲੀ 'ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ - ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਮਾਰਚ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 