ਇੰਡੀਆ ਗਠਜੋੜ ਦੀ ਬੈਠਕ ‘ਚ ਸ਼ਾਮਿਲ ਹੋ ਰਹੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ
ਦਿੱਲੀ,1ਜੂਨ(ਵਿਸ਼ਵ ਵਾਰਤਾ)- : ਆਪ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ‘ਆਪ’ ਨੇਤਾ ਇੰਡੀਆ ਗਠਜੋੜ ਦੀ ਬੈਠਕ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਪਹੁੰਚੇ। ਸੀਐਮ ਕੇਜਰੀਵਾਲ ਦੇ ਨਾਲ ਸੀਐਮ ਭਗਵੰਤ ਸਿੰਘ ਮਾਨ ਸਣੇ ਰਾਘਵ ਚੱਡਾ ਤੇ ਸੰਜੇ ਸਿੰਘ ਵੀ ਬੈਠਕ ‘ਚ ਸ਼ਾਮਿਲ ਹੋ ਰਹੇ ਹਨ।























