• Latest
  • Trending
ਫਾਜ਼ਿਲਕਾ ਜਿਲੇ ਵਿੱਚ ਸਥਾਪਿਤ ਕੀਤੇ ਗਏ 8 ਗ੍ਰੀਨ ਪੋਲਿੰਗ ਬੂਥ- ਜਿਲਾ ਚੋਣ ਅਫਸਰ

ਫਾਜ਼ਿਲਕਾ ਜਿਲੇ ਵਿੱਚ ਸਥਾਪਿਤ ਕੀਤੇ ਗਏ 8 ਗ੍ਰੀਨ ਪੋਲਿੰਗ ਬੂਥ- ਜਿਲਾ ਚੋਣ ਅਫਸਰ

2 years ago
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

6 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

28 minutes ago
IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

36 minutes ago
National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

47 minutes ago
Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

53 minutes ago
Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

59 minutes ago
Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

3 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

11 hours ago
PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

11 hours ago
IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

11 hours ago
Hindi News
English News
Thursday, April 30, 2026
No Result
View All Result
25 °c
Chandigarh
31 ° Fri
33 ° Sat
32 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਾਜ਼ਿਲਕਾ ਜਿਲੇ ਵਿੱਚ ਸਥਾਪਿਤ ਕੀਤੇ ਗਏ 8 ਗ੍ਰੀਨ ਪੋਲਿੰਗ ਬੂਥ- ਜਿਲਾ ਚੋਣ ਅਫਸਰ

ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦੇਣ ਲਈ ਵੋਟਰਾਂ ਨੂੰ ਵੰਡੇ ਗਏ ਬੂਟੇ

June 1, 2024
in ਖਬਰਾਂ, ਪੰਜਾਬ, ਫ਼ਾਜਲਿਕਾ
ਫਾਜ਼ਿਲਕਾ ਜਿਲੇ ਵਿੱਚ ਸਥਾਪਿਤ ਕੀਤੇ ਗਏ 8 ਗ੍ਰੀਨ ਪੋਲਿੰਗ ਬੂਥ- ਜਿਲਾ ਚੋਣ ਅਫਸਰ

ਫਾਜ਼ਿਲਕਾ 1 ਜੂਨ 2024  : ਫਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ ਗਰੀਨ ਬੂਥਾਂ ਰਾਹੀਂ ਜਿੱਥੇ ਵੋਟਰਾਂ ਨੂੰ ਮਤਦਾਨ ਦਾ ਇਕ ਨਵਾਂ ਅਨੁਭਵ ਦਿੱਤਾ ਗਿਆ। ਇੱਥੇ ਮਤਦਾਨ ਕਰਨ ਆਉਣ ਵਾਲੇ ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਪੌਦੇ, ਸਬਜੀਆਂ ਦੇ ਬੀਜ ਅਤੇ ਕੰਪੋਸਟ ਕਿੱਟ ਦਿੱਤੀ ਗਈ ਤਾਂ ਜੋ ਲੋਕ ਵਾਤਾਵਰਨ ਨਾਲ ਜੁੜ ਸਕਨ।
ਜਿਲਾ ਚੋਣ ਅਫਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਫਾਜ਼ਿਲਕਾ ਦੇ ਗ੍ਰੀਨ ਬੂਥ ਦਾ ਦੌਰਾ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਵਾਤਾਵਰਣ ਅਤੇ ਗਲੋਬਲ ਵਾਰਮਿੰਗ ਪ੍ਰਤੀ ਸੁਨੇਹਾ ਦੇਣ ਲਈ ਫਾਜ਼ਿਲਕਾ ਜ਼ਿਲ੍ਹੇ ਵਿੱਚ 8 ਗ੍ਰੀਨ ਪੋਲਿੰਗ ਬੂਥ ਬਣਾਏ ਗਏ ਹਨ।
ਇਸ ਦੌਰਾਨ ਫਾਜ਼ਿਲਕਾ ਦੇ ਨਗਰ ਕੌਂਸਲ ਵਿਚ ਬਣਾਏ ਗਰੀਨ ਬੂਥ ਦਾ ਜਨਰਲ ਅਬਜਰਵਰ ਸ੍ਰੀ ਲਕਸੀਕਾਂਤ ਰੈਡੀ ਜੀ ਅਤੇ ਪੁਲਿਸ ਅਬਜਰਵਰ ਏਆਰ ਦਮੋਧਰ ਨੇ ਵੀ ਉਨ੍ਹਾਂ ਦੇ ਨਾਲ ਦੌਰਾ ਕੀਤਾ ਅਤੇ ਆਪਣੇ ਹੱਥੀ ਵੋਟਰਾਂ ਨੂੰ ਪੌਦੇ ਵੰਡੇ।
ਇਸ ਮੌਕੇ ਐਸਐਸਪੀ ਡਾ: ਪ੍ਰਗਿਆ ਜੈਨ ਵੀ ਉਨ੍ਹਾਂ ਦੇ ਨਾਲ ਹਾਜਰ ਸਨ ਅਤੇ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਹਾਜਰ ਰਹੇ।
ਜਿਲਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜਲਾਲਾਬਾਦ ਵਿਖੇ ਬੂਥ ਨੰਬਰ 31 ਅਤੇ 32 ਸਿਵਾਲਕ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਵਿਖੇ ਗ੍ਰੀਨ ਪੋਲਿੰਗ ਬੂਥ ਸਥਾਪਿਤ ਕੀਤਾ ਗਿਆ ਹੈ। ਫਾਜ਼ਿਲਕਾ ਵਿਖੇ  ਬੂਥ ਨੰਬਰ 116 ਤੇ 117 ਨਗਰ ਕੌਂਸਲ ਵਿਖੇ  ਅਤੇ ਅਬੋਹਰ ਦੇ ਬੂਥ ਨੰਬਰ 76 ਤੇ 77 ਸਰਕਾਰੀ ਪ੍ਰਾਇਮਰੀ ਸਕੂਲ ਸੂਰਜ ਨਗਰੀ ਵਿਖੇ ਗ੍ਰੀਨ ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਇਸ ਤੋਂ ਬੱਲੂਆਣਾ ਦੇ ਬੂਥ ਨੰਬਰ 133 ਤੇ 134 ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧਰਮਪੁਰਾ ਵਿਖੇ ਵੀ ਗ੍ਰੀਨ ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਨ੍ਹਾਂ ਗ੍ਰੀਨ ਬੂਥਾਂ ਵਿਚ ਟੈਂਟ ਵੀ ਗ੍ਰੀਨ ਹੈ ਅਤੇ ਵੋਟਰਾਂ ਨੂੰ ਵੋਟ ਪਾਉਣ ਉਪਰੰਤ ਫ਼ਲਦਾਰ ਅਤੇ ਛਾਂਦਾਰ ਰੁੱਖਾਂ ਦੇ ਬੂਟੇ ਵੀ ਵੰਡੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਇਹ ਬੂਥ ਬਣਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਕਰਨਾ ਅਤੇ ਗਲੋਬਲ ਵਾਰਮਿੰਗ ਜਿਹੇ ਗੰਭੀਰ ਮੁੱਦੇ ’ਤੇ ਲੋਕਾਂ ਨੂੰ ਸੁਨੇਹਾ ਦੇਣਾ ਹੈ।

Tags: fazilika
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

by Ranjit Singh
April 30, 2026
0

Bengaluru 'ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ - ਮ੍ਰਿਤਕਾਂ 'ਚ 3 ਬੱਚੇ ਸ਼ਾਮਿਲ - 7 ਜ਼ਖਮੀਆਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 30, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
April 30, 2026
0

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਗੁਜਰਾਤ, 30 ਅਪ੍ਰੈਲ, 2026: ਅੱਜ ਆਈਪੀਐਲ ਵਿੱਚ ਗੁਜਰਾਤ ਟਾਈਟਨਜ਼ ਅਤੇ...

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

by Ranjit Singh
April 30, 2026
0

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ 'ਚ ਹੋਵੇਗੀ ਸੁਣਵਾਈ ਚੰਡੀਗੜ੍ਹ, 30 ਅਪ੍ਰੈਲ, 2026: ਹਿਮਾਚਲ ਪ੍ਰਦੇਸ਼ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

by Ranjit Singh
April 30, 2026
0

Bengaluru 'ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ - ਮ੍ਰਿਤਕਾਂ 'ਚ 3 ਬੱਚੇ ਸ਼ਾਮਿਲ - 7 ਜ਼ਖਮੀਆਂ...

Most Popular

IPL 2026: ਅੱਜ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
3 weeks ago
0

IPL 2026: ਅੱਜ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਹੋਵੇਗਾ ਮੁਕਾਬਲਾ ਗੁਹਾਟੀ, 10 ਅਪ੍ਰੈਲ 2026 – ਆਈਪੀਐਲ ਦਾ 16ਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 