• Latest
  • Trending
ਕੰਟਰੋਲ ਐਂਡ ਕਮਾਂਡ ਸੈਂਟਰ ਰਾਹੀਂ ਸਾਰੇ 829 ਬੂਥਾਂ ਤੇ ਜਿਲਾ ਪ੍ਰਸ਼ਾਸਨ ਦੀ ਰਹੀ ਸਿੱਧੀ ਨਜ਼ਰ

2 years ago
Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

2 minutes ago
Breaking: ਪੰਜਾਬ ਕੈਬਨਿਟ ਦੀ ਅੱਜ ਸ਼ਾਮ ਨੂੰ ਫਿਰ ਹੋਵੇਗੀ ਮੀਟਿੰਗ

25 minutes ago
Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

56 minutes ago
Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

1 hour ago
Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

2 hours ago
Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

3 hours ago
International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

4 hours ago
Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

5 hours ago
Hindi News
English News
Sunday, September 6, 2026
No Result
View All Result
33 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੰਟਰੋਲ ਐਂਡ ਕਮਾਂਡ ਸੈਂਟਰ ਰਾਹੀਂ ਸਾਰੇ 829 ਬੂਥਾਂ ਤੇ ਜਿਲਾ ਪ੍ਰਸ਼ਾਸਨ ਦੀ ਰਹੀ ਸਿੱਧੀ ਨਜ਼ਰ

 ਸਾਰੇ ਬੂਥਾਂ ਤੋਂ ਕੀਤੀ ਗਈ ਵੈਬਕਾਸਟਿੰਗ

June 1, 2024
in ਸਿਆਸੀ, ਖਬਰਾਂ, ਪੰਜਾਬ
ਕੰਟਰੋਲ ਐਂਡ ਕਮਾਂਡ ਸੈਂਟਰ ਰਾਹੀਂ ਸਾਰੇ 829 ਬੂਥਾਂ ਤੇ ਜਿਲਾ ਪ੍ਰਸ਼ਾਸਨ ਦੀ ਰਹੀ ਸਿੱਧੀ ਨਜ਼ਰ

ਫਾਜ਼ਿਲਕਾ 1 ਜੂਨ-ਲੋਕ ਸਭਾ ਚੋਣਾਂ 2024 ਨੂੰ ਨਿਰਪੱਖਤਾ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ 829 ਪੋਲਿੰਗ ਬੂਥਾਂ ਤੋਂ ਵੈਬਕਾਸਟਿੰਗ ਕੀਤੀ ਗਈ। ਇਸ ਦੀ ਮੋਨੀਟਰਿੰਗ ਲਈ ਜ਼ਿਲ੍ਹਾ ਪੱਧਰ ਤੇ ਇੱਕ ਕਮਾਂਡ ਐਂਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ, ਜਿੱਥੋਂ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਸਮੇਤ ਸੀਨੀਅਰ ਅਧਿਕਾਰੀਆਂ ਵੱਲੋਂ ਲਗਾਤਾਰ ਸਾਰੇ ਪੋਲਿੰਗ ਬੂਥਾਂ ਦੀ ਮੋਨੀਟਰਿੰਗ ਕੀਤੀ ਗਈ । ਇੱਥੇ ਲਗਭਗ ਤਿੰਨ ਦਰਜਨ ਕੰਪਿਊਟਰ ਸੈੱਟ ਲਗਾ ਕੇ ਉਸਦੇ ਰਾਹੀਂ ਸਾਰੇ ਬੂਥਾਂ ਦੀ ਵਾਰੋ ਵਾਰੀ ਵੈਬਕਾਸਟਿੰਗ ਦੀ ਮੋਨੀਟਰਿੰਗ ਕਰਨ ਦੀ ਵਿਵਸਥਾ ਕੀਤੀ ਗਈ ਸੀ। ਅਤੇ ਕਮਾਂਡ ਐਂਡ ਕੰਟਰੋਲ ਸੈਂਟਰ ਤੋਂ ਇਹਨਾਂ ਸਾਰੇ ਪੋਲਿੰਗ ਬੂਥਾਂ ਦੀ ਸਿੱਧੇ ਤੌਰ ਤੇ ਲਾਈਵ ਨਿਗਰਾਨੀ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੋਣਾਂ ਦੌਰਾਨ ਕਿਤੇ ਵੀ ਕੋਈ ਗੜਬੜੀ ਨਾ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਇਸ ਤਰੀਕੇ ਨਾਲ ਹਰੇਕ ਊਣਤਾਈ ਪਕੜ ਵਿੱਚ ਆਈ ਅਤੇ ਉਸ ਤੋਂ ਤੁਰੰਤ ਬਾਅਦ ਉਸ ਤੇ ਕਾਰਵਾਈ ਕੀਤੀ ਗਈ। ਏਡੀਸੀ ਜਨਰਲ ਸ਼੍ਰੀ ਰਕੇਸ਼ ਕੁਮਾਰ ਪੌਪਲੀ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਵੈਬਕਾਸਟਿੰਗ ਦੀ ਨਿਗਰਾਨੀ ਲਈ ਤਾਇਨਾਤ ਕੀਤੀਆਂ ਗਈਆਂ ਸਨ। ਅਤੇ ਲਾਈਵ ਮੋਨੀਟਰਿੰਗ ਨਾਲ ਚੋਣਾਂ ਵਿੱਚ ਨਿਰਪੱਖਤਾ ਨੂੰ ਯਕੀਨੀ ਬਣਾਇਆ ਗਿਆ ।

Tags: DC FAZILIKADC SEENU DUGGAL
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

by Ranjit Singh
September 6, 2026
0

Punjab: ਸਾਊਦੀ ਅਰਬ 'ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ ਪਠਾਨਕੋਟ, 6...

Breaking: ਪੰਜਾਬ ਕੈਬਨਿਟ ਦੀ ਅੱਜ ਸ਼ਾਮ ਨੂੰ ਫਿਰ ਹੋਵੇਗੀ ਮੀਟਿੰਗ

Breaking: ਪੰਜਾਬ ਕੈਬਨਿਟ ਦੀ ਅੱਜ ਸ਼ਾਮ ਨੂੰ ਫਿਰ ਹੋਵੇਗੀ ਮੀਟਿੰਗ

by Ranjit Singh
September 6, 2026
0

Breaking: ਪੰਜਾਬ ਕੈਬਨਿਟ ਦੀ ਅੱਜ ਸ਼ਾਮ ਨੂੰ ਫਿਰ ਹੋਵੇਗੀ ਮੀਟਿੰਗ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਕੈਬਨਿਟ ਦੀ ਅੱਜ...

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

by Ranjit Singh
September 6, 2026
0

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ...

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

by Ranjit Singh
September 6, 2026
0

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ - ਦਿੱਲੀ ਰੂਟ ਦੀ ਬਜਾਏ ਸਾਸਾਰਾਮ ਲਾਈਨ ਵੱਲ ਚਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

by Ranjit Singh
September 6, 2026
0

Punjab: ਸਾਊਦੀ ਅਰਬ 'ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ ਪਠਾਨਕੋਟ, 6...

Most Popular

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

by Ranjit Singh
1 day ago
0

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ): ਦੱਖਣੀ ਅਮਰੀਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 