• Latest
  • Trending
ਜੇਲ੍ਹ ‘ਚ ਜਾਣ ਤੋਂ ਪਹਿਲਾਂ ਸੀਐਮ ਕੇਜਰੀਵਾਲ ਕਰਨਗੇ ਦਿੱਲ ਦੀ ਗੱਲ

ਜੇਲ੍ਹ ‘ਚ ਜਾਣ ਤੋਂ ਪਹਿਲਾਂ ਸੀਐਮ ਕੇਜਰੀਵਾਲ ਕਰਨਗੇ ਦਿੱਲ ਦੀ ਗੱਲ

2 years ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

7 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

10 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

11 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

11 hours ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

11 hours ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

11 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

13 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

13 hours ago
Hindi News
English News
Thursday, October 1, 2026
No Result
View All Result
23 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੇਲ੍ਹ ‘ਚ ਜਾਣ ਤੋਂ ਪਹਿਲਾਂ ਸੀਐਮ ਕੇਜਰੀਵਾਲ ਕਰਨਗੇ ਦਿੱਲ ਦੀ ਗੱਲ

June 2, 2024
in ਦਿੱਲੀ
ਜੇਲ੍ਹ ‘ਚ ਜਾਣ ਤੋਂ ਪਹਿਲਾਂ ਸੀਐਮ ਕੇਜਰੀਵਾਲ ਕਰਨਗੇ ਦਿੱਲ ਦੀ ਗੱਲ

ਜੇਲ੍ਹ ‘ਚ ਜਾਣ ਤੋਂ ਪਹਿਲਾਂ ਸੀਐਮ ਕੇਜਰੀਵਾਲ ਕਰਨਗੇ ਦਿੱਲ ਦੀ ਗੱਲ

ਦਿੱਲੀ, 2 ਜੂਨ (ਵਿਸ਼ਵ ਵਾਰਤਾ):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਗੇ। ਪਰ ਉਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਲੋਕਾਂ, ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਕੌਂਸਲਰਾਂ, ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਨਗੇ। 4 ਬਜੇ ਦੇ ਆਲੇ -ਦੁਆਲੇ ਉਹ ਸੋਸ਼ਲ ਮੀਡੀਆ ਜਰੀਏ Live ਹੋ ਕੇ ਗੱਲਬਾਤ ਕਰਨਗੇ।

ਜ਼ਿਕਰਯੋਗ ਹੈ ਕਿ ਰਾਊਜ਼ ਐਵੇਨਿਊ ਕੋਰਟ ਨੇ ਬੀਤੇ ਕੱਲ੍ਹ 1 ਜੂਨ ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਅਤੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ 7 ਦਿਨਾਂ ਦੀ ਜ਼ਮਾਨਤ ਮੰਗੀ ਸੀ ਤਾਂ ਜੋ ਉਹ ਆਪਣਾ ਮੈਡੀਕਲ ਟੈਸਟ ਕਰਵਾ ਸਕਣ। ਪਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਉਸ ਦੀ ਅਪੀਲ ਦਾ ਵਿਰੋਧ ਕੀਤਾ। ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 10 ਮਈ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ, ਜੋ 1 ਜੂਨ ਨੂੰ ਖ਼ਤਮ ਹੋ ਰਹੀ ਹੈ। ਅੱਜ 2 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਆਤਮ ਸਮਰਪਣ ਕਰਨਾ ਹੋਵੇਗਾ।

Tags: arvind kejriwalBREAKING NEWSLATEST PUNJABI NEWSWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

by Ranjit Singh
September 29, 2026
0

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ):...

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

by Ranjit Singh
September 27, 2026
0

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 'ਚ ਵਾਧਾ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ (ECI)...

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

by Ranjit Singh
September 21, 2026
0

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ ਨਵੀਂ ਦਿੱਲੀ, 21 ਸਤੰਬਰ, 2026 (ਵਿਸ਼ਵ...

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

by Ranjit Singh
September 19, 2026
0

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ - ਜਿੱਤ ਦੇ ਜਲੂਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Most Popular

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

by Navjot
5 days ago
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 