• Latest
  • Trending
ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

3 hours ago
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

4 hours ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

5 hours ago
ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

Hindi News
English News
Wednesday, June 3, 2026
No Result
View All Result
32 °c
Chandigarh
35 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

June 2, 2024
in ਪੰਜਾਬ
ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਫਾਜ਼ਿਲਕਾ 2 ਜੂਨ (ਵਿਸ਼ਵ ਵਾਰਤਾ):- ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਿਲਾ ਵਾਸੀਆਂ ਨੂੰ ਜਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।ਉਹਨਾਂ ਨੇ ਆਖਿਆ ਹੈ ਕਿ ਮੌਸਮ ਦੀ ਸੂਚਨਾ ਲਈ ਅਖਬਾਰ, ਟੀਵੀ ਆਦਿ ਵੇਖਦੇ ਰਹਿਣਾ ਚਾਹੀਦਾ ਹੈ ਅਤੇ ਮੌਸਮੀ ਸਲਾਹਾਂ ਤੇ ਅਮਲ ਕਰਨਾ ਚਾਹੀਦਾ ਹੈ । ਉਹਨਾਂ ਨੇ ਕਿਹਾ ਕਿ ਜਿਆਦਾ ਤੋਂ ਜਿਆਦਾ ਪਾਣੀ ਪੀਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਕਿਸੇ ਦਿਲ ਕਿਡਨੀ ਜਾਂ ਲੀਵਰ ਦੀ ਬਿਮਾਰੀ ਤੋਂ ਪੀੜਤ ਹੋ ਤਾਂ ਪਾਣੀ ਦੀ ਵਰਤੋਂ ਵਧਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲੈਣੀ ਚਾਹੀਦੀ ਹੈ । ਆਪਣੇ ਸਰੀਰ ਵਿੱਚ ਪਾਣੀ ਦੀ ਘਾਟ ਨਾ ਆਉਣ ਦਿਓ ਅਤੇ ਓਆਰਐਸ ਜਾਂ ਘਰ ਵਿੱਚ ਹੀ ਤਿਆਰ ਕੀਤੇ ਤਰਲ ਪਦਾਰਥ ਜਿਵੇਂ ਲੱਸੀ, ਨਿੰਬੂ ਪਾਣੀ ਆਦਿ ਦੀ ਵਰਤੋਂ ਕਰੋ। ਹਲਕੇ ਫਿੱਕੇ ਰੰਗੇ, ਢਿੱਲੇ, ਸੁੱਤੀ ਕੱਪੜੇ ਪਹਿਣੋ ।ਘਰ ਤੋਂ ਬਾਹਰ ਜਾਣ ਸਮੇਂ ਸਿਰ ਢੱਕ ਕੇ ਰੱਖੋ, ਕੱਪੜਾ, ਟੋਪੀ ਜਾਂ ਛਤਰੀ ਦੀ ਵਰਤੋਂ ਕਰੋ । ਅੱਖਾਂ ਦੀ ਸੁਰੱਖਿਆ ਲਈ ਚਸਮਿਆਂ ਅਤੇ ਚਮੜੀ ਦੀ ਸੁਰੱਖਿਆ ਲਈ ਸਨ ਸਕਰੀਨ ਦੀ ਵਰਤੋਂ ਕਰੋ । ਮੁਢਲੀ ਡਾਕਟਰੀ ਸਹਾਇਤਾ ਦੀ ਸਿਖਲਾਈ ਪ੍ਰਾਪਤ ਕਰੋ।ਬਜ਼ੁਰਗ, ਬੱਚੇ ਅਤੇ ਬਿਮਾਰ ਲੋਕ ਵਿਸ਼ੇਸ਼ ਖਿਆਲ ਰੱਖਣ ।
ਇਸੇ ਤਰਹਾਂ ਉਹਨਾਂ ਨੇ ਰੁਜ਼ਗਾਰ ਦਾਤਾਵਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਕੰਮ ਵਾਲੀਆਂ ਥਾਵਾਂ ਤੇ ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜਰੂਰੀ ਉਪਾਅ ਕਰਨ ਅਤੇ ਕੰਮ ਵਾਲੀ ਥਾਂ ਤੇ ਪੀਣ ਲਈ ਠੰਡਾ ਪਾਣੀ ਮੁਹਈਆ ਕਰਵਾਇਆ ਜਾਵੇ । ਸਾਰੇ ਕਰਮਚਾਰੀਆਂ ਦੇ ਆਰਾਮ ਲਈ ਛਾਂ, ਸਾਫ ਪਾਣੀ ਆਦਿ ਦੀ ਵਿਵਸਥਾ ਹੋਵੇ । ਜੋਰ ਵਾਲੇ ਭਾਰੀ ਕੰਮਾਂ ਨੂੰ ਦਿਨ ਦੇ ਠੰਡੇ ਸਮੇਂ ਵਿੱਚ ਕੀਤਾ ਜਾਵੇ । ਬਾਹਰੀ ਗਤੀਵਿਧੀਆਂ ਲਈ ਦੁਪਹਿਰ ਸਮੇਂ ਆਰਾਮ ਕਰਨ ਦੇ ਸਮੇਂ ਲਈ ਜਿਆਦਾ ਵਰਤੋ ਕਰੋ ਵੱਧ ਗਰਮੀ ਵਾਲੇ ਇਲਾਕਿਆਂ ਵਿੱਚ ਨਵੇਂ ਕਾਮਿਆਂ ਨੂੰ ਕੰਮ ਕਰਨ ਲਈ ਹਲਕਾ ਕੰਮ ਅਤੇ ਘੱਟ ਕੰਮ ਦਿਓ । ਗਰਭਵਤੀ ਔਰਤਾਂ ਤੇ ਮੈਡੀਕਲ ਸਥਿਤੀ ਵਾਲੇ ਕਰਮਚਾਰੀਆਂ ਸਬੰਧੀ ਵਿਸ਼ੇਸ਼ ਖਿਆਲ ਰੱਖਿਆ ਜਾਵੇ ।
ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਦੁਪਹਿਰ ਸਮੇਂ ਘਰ ਦੇ ਅੰਦਰ ਰਹਿਣ ਦੀ ਹੀ ਕੋਸ਼ਿਸ਼ ਕੀਤੀ ਜਾਵੇ। ਬੱਚਿਆਂ ਤੇ ਪਾਲਤੂ ਜਾਨਵਰਾਂ ਨੂੰ ਕਦੇ ਵੀ ਬੰਦ ਵਾਹਨ ਵਿੱਚ ਇਕੱਲੇ ਨਾ ਛੱਡੋ। ਪੱਖੇ ਦੀ ਵਰਤੋ, ਸਿੱਲੇ ਕੱਪੜੇ ਪਹਿਨੋ ਅਤੇ ਅਕਸਰ ਠੰਡੇ ਪਾਣੀ ਵਿੱਚ ਇਸ਼ਨਾਨ ਕਰੋ । ਪਬਲਿਕ ਟਰਾਂਸਪੋਰਟ ਅਤੇ ਕਾਰ ਪੂਲਿੰਗ ਦੀ ਵਰਤੋਂ ਕਰੋ ਇਹ ਗਲੋਬਲ ਵਾਰਮਿੰਗ ਅਤੇ ਗਰਮੀ ਨੂੰ ਘਟਾਉਣ ਵਿੱਚ ਸਹਾਇਤਾ ਕਰੇਗਾ। ਸੁੱਕੇ ਪੱਤੇ, ਖੇਤੀ ਰਹਿੰਦ ਖੂਹੰਦ ਅਤੇ ਕੂੜੇ ਨੂੰ ਨਾ ਜਲਾਓ । ਜੇਕਰ ਤੁਹਾਨੂੰ ਚੱਕਰ ਆਉਣ ਜਾਂ ਤੁਸੀਂ ਬਿਮਾਰ ਮਹਿਸੂਸ ਕਰੋ ਤਾਂ ਤੁਰੰਤ ਡਾਕਟਰੀ ਸਲਾਹ ਲਵੋ।

Tags: BREAKING NEWSPUNJABpunjab newsWISHAVWARTA.INਡਿਪਟੀ ਕਮਿਸ਼ਨਰਫਾਜ਼ਿਲਕਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

by Ankit
June 3, 2026
0

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ ਜ਼ਿਲ੍ਹਾ...

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

by Ankit
June 3, 2026
0

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ...

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

by Ankit
June 3, 2026
0

  4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਚੰਡੀਗੜ੍ਹ 3 ਜੂਨ 2026 (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

Most Popular

Punjab CM ਭਗਵੰਤ ਮਾਨ ਅੱਜ ਆਪਣੇ ਜੱਦੀ ਪਿੰਡ ਸਤੋਜ ਵਿੱਚ ‘ਬਿਜਲੀ ਦੇ ਖੰਭੇ ਮੁਕਤ ਪ੍ਰੋਜੈਕਟ’ ਦਾ ਕਰਨਗੇ ਉਦਘਾਟਨ

by Ranjit Singh
2 weeks ago
0

Punjab CM ਭਗਵੰਤ ਮਾਨ ਅੱਜ ਆਪਣੇ ਜੱਦੀ ਪਿੰਡ ਸਤੋਜ ਵਿੱਚ 'ਬਿਜਲੀ ਦੇ ਖੰਭੇ ਮੁਕਤ ਪ੍ਰੋਜੈਕਟ' ਦਾ ਕਰਨਗੇ ਉਦਘਾਟਨ ਸੰਗਰੂਰ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 