<img class="alignnone size-medium wp-image-1950" src="http://wishavwarta.in/wp-content/uploads/2017/09/sukhpal-khera-300x227.jpg" alt="" width="300" height="227" /> ਚੰਡੀਗੜ, 27 ਅਗਸਤ - ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਦੂਸਰੇ ਦਿਨ ਅੱਜ ਸਦਨ ਵਿਚ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਧੜੇ ਅਤੇ ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾਵਾਂ ਨੇ ਕਿਸਾਨਾਂ ਤੇ ਪਾਣੀਆਂ ਦੇ ਮੁੱਦੇ 'ਤੇ ਵਾਕਆਊਟ ਕੀਤਾ।