• Latest
  • Trending
ਲੋਕ ਸਭਾ ਚੋਣ 2024: ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ

ਲੋਕ ਸਭਾ ਚੋਣ 2024: ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ

2 years ago
26 ਮਈ ਨੂੰ ਡਰਾਈ ਡੇਅ ਘੋਸ਼ਿਤ

26 ਮਈ ਨੂੰ ਡਰਾਈ ਡੇਅ ਘੋਸ਼ਿਤ

37 minutes ago
IPL 2026 LSG vs PBKS :  ਪੰਜਾਬ ਕਿੰਗਜ਼ ਨੇ ਜਿੱਤਿਆ Toss

IPL 2026 LSG vs PBKS : ਪੰਜਾਬ ਕਿੰਗਜ਼ ਨੇ ਜਿੱਤਿਆ Toss

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

2 hours ago
ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

2 hours ago
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

3 hours ago
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ;  ਗੂੰਜੇ ਖਾਲਸਾਈ ਜੈਕਾਰੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

4 hours ago
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

4 hours ago
ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

5 hours ago
ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

6 hours ago
Hindi News
English News
Saturday, May 23, 2026
No Result
View All Result
37 °c
Chandigarh
37 ° Sun
37 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣ 2024: ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ

June 4, 2024
in Politics, ਖਬਰਾਂ, ਪ੍ਰਸ਼ਾਸਨਿਕ, ਲੋਕ ਸਭਾ ਚੋਣਾਂ 2024
ਲੋਕ ਸਭਾ ਚੋਣ 2024: ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ

ਲੋਕ ਸਭਾ ਚੋਣ 2024: ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ

ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ।

ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ ‘ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਸਟਰਾਂਗ ​​ਰੂਮਾਂ ਵਿਖੇ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਜ਼ਰੀਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਅਧਿਕਾਰਤ ਕਰਮਚਾਰੀ ਹਰੇਕ ਸਟਰਾਂਗ ਰੂਮ ਦੇ ਬਾਹਰ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ, ਜਿਨ੍ਹਾਂ ਵਿੱਚ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਲਾਈਵ ਫਟੇਜ਼ ਦੇਖੀ ਜਾ ਸਕਦੀ ਹੈ, ਰਾਹੀਂ ਸੁਰੱਖਿਆ ਦੀ ਨਿਗਰਾਨੀ ਕਰ ਸਕਦੇ ਹਨ। ਇਸ ਤੋਂ ਇਲਾਵਾ ਇਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਆਨ-ਡਿਊਟੀ ਕਰਮਚਾਰੀਆਂ ਵੱਲੋਂ ਇੱਕ ਵਿਜ਼ਟਰ ਰਜਿਸਟਰ ਲਗਾਇਆ ਗਿਆ ਹੈ। ਇਸਦੇ ਨਾਲ ਹੀ ਸਾਰੇ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਧਾਰ ‘ਤੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕੀਤਾ ਜਾ ਰਿਹਾ।

ਗਿਣਤੀ ਕੇਂਦਰਾਂ ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੱਕ ਪਹੁੰਚ ‘ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ। ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਬਣਾਏ ਰੱਖਣ ਲਈ ਕਿਸੇ ਵੀ ਐਮਰਜੈਂਸੀ ਜਾਂ ਘਟਨਾ ਨਾਲ ਤੁਰੰਤ ਨਜਿੱਠਣ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਹਨ।

Tags: CEO Sibin CElection commisionlok sabbha electionsPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

26 ਮਈ ਨੂੰ ਡਰਾਈ ਡੇਅ ਘੋਸ਼ਿਤ

26 ਮਈ ਨੂੰ ਡਰਾਈ ਡੇਅ ਘੋਸ਼ਿਤ

by Jaspreet Kaur
May 23, 2026
0

26 ਮਈ ਨੂੰ ਡਰਾਈ ਡੇਅ ਘੋਸ਼ਿਤ - ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਅੰਮ੍ਰਿਤਸਰ, 23 ਮਈ (ਵਿਸ਼ਵ ਵਾਰਤਾ): ਪੰਜਾਬ ਵਿੱਚ...

IPL 2026 LSG vs PBKS :  ਪੰਜਾਬ ਕਿੰਗਜ਼ ਨੇ ਜਿੱਤਿਆ Toss

IPL 2026 LSG vs PBKS : ਪੰਜਾਬ ਕਿੰਗਜ਼ ਨੇ ਜਿੱਤਿਆ Toss

by Jaspreet Kaur
May 23, 2026
0

IPL 2026 LSG vs PBKS : ਪੰਜਾਬ ਕਿੰਗਜ਼ ਨੇ ਜਿੱਤਿਆ Toss - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਲਿਆ ਕੀ ਫੈਸਲਾ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 23, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

by Jaspreet Kaur
May 23, 2026
0

ਅੰਮ੍ਰਿਤਸਰ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਅੰਮ੍ਰਿਤਸਰ, 23 ਮਈ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

26 ਮਈ ਨੂੰ ਡਰਾਈ ਡੇਅ ਘੋਸ਼ਿਤ

26 ਮਈ ਨੂੰ ਡਰਾਈ ਡੇਅ ਘੋਸ਼ਿਤ

by Jaspreet Kaur
May 23, 2026
0

26 ਮਈ ਨੂੰ ਡਰਾਈ ਡੇਅ ਘੋਸ਼ਿਤ - ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਅੰਮ੍ਰਿਤਸਰ, 23 ਮਈ (ਵਿਸ਼ਵ ਵਾਰਤਾ): ਪੰਜਾਬ ਵਿੱਚ...

Most Popular

National: ਕੇਰਲਮ ਦੇ ਮੁੱਖ ਮੰਤਰੀ ਦਾ ਐਲਾਨ ਅੱਜ: ਵਿਧਾਇਕ ਦਲ ਦੀ ਮੀਟਿੰਗ ਜਾਰੀ

National: ਕੇਰਲਮ ਦੇ ਮੁੱਖ ਮੰਤਰੀ ਦਾ ਐਲਾਨ ਅੱਜ: ਵਿਧਾਇਕ ਦਲ ਦੀ ਮੀਟਿੰਗ ਜਾਰੀ

by Ranjit Singh
1 week ago
0

National: ਕੇਰਲਮ ਦੇ ਮੁੱਖ ਮੰਤਰੀ ਦਾ ਐਲਾਨ ਅੱਜ: ਵਿਧਾਇਕ ਦਲ ਦੀ ਮੀਟਿੰਗ ਜਾਰੀ  - ਚਾਰ ਰਾਜਾਂ ਵਿੱਚ ਮੁੱਖ ਮੰਤਰੀਆਂ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 