<img class="alignnone size-full wp-image-621" src="http://wishavwarta.in/wp-content/uploads/2017/08/Akali-Dal-Badal.jpg" alt="" width="225" height="224" /> ਚੰਡੀਗੜ, 27 ਅਗਸਤ - '84 ਦੇ ਸਿੱਖ ਦੰਗਿਆਂ ਸਬੰਧੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਭਾਰੀ ਹੰਗਾਮਾ ਕੀਤਾ। ਇਸ ਦੌਰਾਨ ਅਕਾਲੀ ਵਿਧਾਇਕਾਂ ਨੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਵਾਕਆਊਟ ਵੀ ਕੀਤਾ ਗਿਆ।