• Latest
  • Trending
ਪੰਜਾਬ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ- 7 ਸੀਟਾਂ ਜਿੱਤੀਆਂ

ਪੰਜਾਬ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ- 7 ਸੀਟਾਂ ਜਿੱਤੀਆਂ

2 years ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

8 minutes ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

10 minutes ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

14 minutes ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

2 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

2 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

3 hours ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

4 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

5 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ- 7 ਸੀਟਾਂ ਜਿੱਤੀਆਂ

June 5, 2024
in ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਪੰਜਾਬ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ- 7 ਸੀਟਾਂ ਜਿੱਤੀਆਂ

ਪੰਜਾਬ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ- 7 ਸੀਟਾਂ ਜਿੱਤੀਆਂ

‘ਆਪ’ ਦੇ 4 ਮੰਤਰੀ ਹਾਰੇ, ਸਿਰਫ਼ ਮੀਤ ਹੇਅਰ ਜਿੱਤੇ

ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਦੀ ਵੱਡੀ ਜਿੱਤ 

ਪੜ੍ਹੋ, ਕਿਸਨੇ ਕਿਸਨੂੰ ਕਿੱਥੋਂ ਹਰਾਇਆ

ਚੰਡੀਗੜ੍ਹ, 5ਜੂਨ(ਵਿਸ਼ਵ ਵਾਰਤਾ)-  ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਪੰਜਾਬ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਇੱਥੇ ਕਾਂਗਰਸ ਨੇ 7 ਸੀਟਾਂ ਜਿੱਤੀਆਂ ਹਨ। ਲੁਧਿਆਣਾ ਸੀਟ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਦਾਸਪੁਰ ਸੀਟ ਤੋਂ ਸੁਖਜਿੰਦਰ ਸਿੰਘ ਰੰਧਾਵਾ,ਫਤਿਹਗੜ੍ਹ ਸਾਹਿਬ ਸੀਟ ਤੋਂ ਡਾ.ਅਮਰ ਸਿੰਘ ਅਤੇ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਨੇ ਜਿੱਤ ਦਰਜ ਕੀਤੀ ਹੈ। ਇਹਨਾਂ ਸੀਟਾਂ ਤੋਂ ਇਲਾਵਾ ਤਿੰਨ ਹੋਰ ਸੀਟਾਂ ਤੇ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ। ਜਿਸ ਵਿੱਚ ਪਟਿਆਲਾ ਸੀਟ, ਜਲੰਧਰ ਤੇ ਫਿਰੋਜ਼ਪੁਰ ਸੀਟ ਸ਼ਾਮਲ ਹਨ। ਇਹਨਾਂ ਸੀਟਾਂ ਤੇ ਕਾਂਗਰਸ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਜਲੰਧਰ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਜਿੱਤ ਹਾਸਲ ਕੀਤੀ। ਪਟਿਆਲਾ ਤੋਂ ਡਾ.ਧਰਮਵੀਰ ਗਾਂਧੀ ਜਿੱਤੇ, ਉਹਨਾਂ ਨੇ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਤੇ ਆਪ ਉਮੀਦਵਾਰ ਡਾ.ਬਲਵੀਰ ਸਿੰਘ ਨੂੰ ਹਰਾਇਆ। ਗੱਲ ਕਰੀਏ ਫਿਰੋਜ਼ਪੁਰ ਸੀਟ ਦੀ ਤਾਂ ਇੱਥੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਸ਼ਾਨਦਾਰ ਜਿੱਤ ਦਰਜ ਕੀਤੀ, ਉਹਨਾਂ ਨੇ ਆਪ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਹਰਾਇਆ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰ 2 ਸੀਟਾਂ ਤੋਂ ਜਿੱਤੇ ਹਨ। ਗੱਲ ਕਰੀਏ ਸ਼੍ਰੋਮਣੀ ਅਕਾਲੀ ਦਲ ਦੀ ਤਾਂ ਅਕਾਲੀ ਦਲ ਨੇ ਬਠਿੰਡਾ ਸੀਟ ਤੇ ਜਿੱਤ ਦਰਜ ਕੀਤੀ ਹੈ। ਜਿੱਥੇ ਅਕਾਲੀ ਦਲ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਹਰਾਇਆ।

‘ਆਪ¹ ਨੇ ਪੰਜ ਮੰਤਰੀ ਚੋਣ ਮੈਦਾਨ ਵਿੱਚ ਉਤਾਰੇ ਸਨ ਜਿਨ੍ਹਾਂ ਵਿੱਚੋਂ 4 ਮੰਤਰੀ ਚੋਣ ਹਾਰ ਗਏ ਅਤੇ ਸੰਗਰੂਰ ਸੀਟ ਤੋਂ ਸਿਰਫ਼ ‘ਆਪ’ ਉਮੀਦਵਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਹੀ ਚੋਣ ਜਿੱਤ ਸਕੇ । ਉਹਨਾਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਹਰਾਇਆ। ਉਹਨਾਂ ਤੋਂ ਇਲਾਵਾ ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਅਨੰਦਪੁਰ ਸੀਟ ਤੋਂ ਜਿੱਤੇ ਹਨ। ਹੁਸ਼ਿਆਰਪੁਰ ਸੀਟ ਤੋਂ ਰਾਜਕੁਮਾਰ ਚੱਬੇਵਾਲ ਨੇ ਜਿੱਤ ਦਰਜ ਕੀਤੀ।

ਇਸ ਤੋਂ ਇਲਾਵਾ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਪੰਜਾਬ ਵਿੱਚ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਅੰਮ੍ਰਿਤਪਾਲ ਤੋਂ ਇਲਾਵਾ ਫਰੀਦਕੋਟ ਸੀਟ ਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੇ ਜਿੱਤ ਦਰਜ ਕੀਤੀ, ਉਹਨਾਂ ਨੇ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਹਰਾਇਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

by Jaspreet Kaur
July 5, 2026
0

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ):...

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

by Ankit
July 5, 2026
0

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ...

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

by Ankit
July 5, 2026
0

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ —ਪੁਲਿਸ ਟੀਮਾਂ ਨੇ 254 ਵਿਅਕਤੀਆਂ...

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

by Jaspreet Kaur
July 5, 2026
0

Women's T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ,5 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

by Jaspreet Kaur
July 5, 2026
0

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ):...

Most Popular

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

by Ranjit Singh
3 weeks ago
0

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ - ਮੇਅਰ ਅਤੇ ਸਾਰੇ ਅਧਿਕਾਰੀਆਂ ਨਾਲ ਬੁਲਾਈ ਮੀਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 