• Latest
  • Trending
ਰਾਸ਼ਟਰਪਤੀ ਨੂੰ ਸਰਕਾਰ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਅਡਵਾਨੀ ਨੂੰ ਮਿਲੇ ਮੋਦੀ

2 years ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

18 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

59 minutes ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

1 hour ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

2 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

3 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

5 hours ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

Hindi News
English News
Tuesday, August 18, 2026
No Result
View All Result
26 °c
Chandigarh
29 ° Wed
30 ° Thu
30 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਸ਼ਟਰਪਤੀ ਨੂੰ ਸਰਕਾਰ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਅਡਵਾਨੀ ਨੂੰ ਮਿਲੇ ਮੋਦੀ

June 7, 2024
in ਖਬਰਾਂ
ਰਾਸ਼ਟਰਪਤੀ ਨੂੰ ਸਰਕਾਰ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਅਡਵਾਨੀ ਨੂੰ ਮਿਲੇ ਮੋਦੀ

ਰਾਸ਼ਟਰਪਤੀ ਨੂੰ ਸਰਕਾਰ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਅਡਵਾਨੀ ਨੂੰ ਮਿਲੇ ਮੋਦੀ

ਨਵੀਂ ਦਿੱਲੀ ,7 ਜੂਨ(ਵਿਸ਼ਵ ਵਾਰਤਾ): ਲਗਾਤਾਰ ਤੀਸਰੀ ਵਾਰ ਸੰਸਦੀ ਦਲ ਦਾ ਆਗੂ ਚੁਣੇ ਜਾਣ ਤੋਂ ਬਾਅਦ ਪੀਐਮ ਮੋਦੀ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਮੀਡੀਆ ਵਿਚ ਮੋਦੀ ਅਤੇ ਅਡਵਾਨੀ ਦੀ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਇਆ ਹਨ। ਤੁਹਾਨੂੰ ਦੱਸ ਦਈਏ ਕਿ NDA ਦੇ ਸਾਰੇ ਦਲਾਂ ਦੀ 11 ਵਜੇ ਹੋਈ ਮੀਟਿੰਗ ਵਿਚ ਮੋਦੀ ਨੂੰ ਗਠਜੋੜ ਦੇ ਸਾਰੇ ਆਗੂਆਂ ਦਾ ਖੁੱਲ ਦੇ ਸਮਰਥਨ ਮਿਲਿਆ ਜਿਸਤੇ ਬਾਅਦ ਮੋਦੀ ਨੇ ਨੇਤਾ ਚੁਣੇ ਜਾਣ ‘ਤੇ ਆਗੂਆਂ ਦਾ ਧੰਨਵਾਦ ਕੀਤਾ। ਇਸ ਮੀਟਿੰਗ ਤੋਂ ਪਹਿਲਾਂ ਮੋਦੀ ਨੇ ਸੰਵਿਧਾਨ ਨੂੰ ਮੱਥੇ ਨਾਲ ਲਗਾਕੇ ਸਨਮਾਨ ਦਾ ਪ੍ਰਗਟਾਵਾ ਕੀਤਾ ਹੈ। ਖ਼ਬਰਾਂ ਮੁਤਾਬਕ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬੀਜੇਪੀ ਨੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨਾਲ ਵੀ ਮੁਲਾਕਾਤ ਕੀਤੀ ਹੈ। ਇਨ੍ਹਾਂ ਮੁਲਾਕਾਤਾ ਤੋਂ ਪਹਿਲਾ ਮੋਦੀ ਨੇ ਰਾਸ਼ਟਰਪਤੀ ਭਵਨ ਪਹੁੰਚ ਕੇ ਸਾਰੇ ਸਾਂਸਦਾਂ ਦੇ ਸਮਰਥਨ ਵਾਲੀ ਚਿੱਠੀ ਰਾਸ਼ਟਰਪਤੀ ਨੂੰ ਸੌਂਪੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਹੁਣ ਇਹ ਲੱਗਭਗ ਤਹਿ ਮੰਨਿਆ ਜਾ ਰਿਹਾ ਹੈ ਕਿ ਮੋਦੀ ਆਪਣੇ ਮੰਤਰੀ ਮੰਡਲ ਸਮੇਤ 9 ਜੂਨ ਨੂੰ ਸੋਹੁੰ ਚੁੱਕਣਗੇ।

Tags: BREAKING NEWSPM modiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

by Jaspreet Kaur
August 18, 2026
0

ਹੁਣ ਤੀਜੇ ਬੱਚੇ ਦੇ ਜਨਮ 'ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ - ਸੂਬਾ ਸਰਕਾਰ ਦਾ ਮਹਿਲਾਵਾਂ ਲਈ ਵੱਡਾ ਐਲਾਨ...

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

by Jaspreet Kaur
August 18, 2026
0

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) - ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Most Popular

Hukamnama Sri Darbar Sahib Today – 24 July 2026 | Ang 555 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 24-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 