<img class="alignnone size-medium wp-image-2251" src="http://wishavwarta.in/wp-content/uploads/2017/09/indian-court-decision-300x231.jpg" alt="" width="300" height="231" /> ਮੋਹਾਲੀ, 28 ਅਗਸਤ - ਮੋਹਾਲੀ ਦੀ ਸੀਬੀਆਈ ਕੋਰਟ ਨੇ ਅੱਜ ਖੁਸ਼ਵਿੰਦਰ ਸਿੰਘ ਨਾਮਕ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਖੁਸ਼ਵਿੰਦਰ ਸਿੰਘ ਉਤੇ ਦੋਸ਼ ਹੈ ਕਿ ਉਸ ਨੇ ਕੁਲਵੰਤ ਸਿੰਘ, ਉਸ ਦੀ ਪਤਨੀ ਤੇ 2 ਬੱਚਿਆਂ ਨੂੰ ਨਹਿਰ ਵਿਚ ਸੁੱਟ ਦਿੱਤਾ ਸੀ ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ ਸੀ।