• Latest
  • Trending
ਚਿੱਟੇ ਦੀ ਓਵਰਡੋਜ ਕਾਰਨ 23 ਸਾਲਾਂ ਦੇ ਨੌਜਵਾਨ ਦੀ ਮੌਤ

ਚਿੱਟੇ ਦੀ ਓਵਰਡੋਜ ਕਾਰਨ 23 ਸਾਲਾਂ ਦੇ ਨੌਜਵਾਨ ਦੀ ਮੌਤ

2 years ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

3 minutes ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

18 minutes ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

49 minutes ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

1 hour ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

2 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

2 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

2 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

2 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Monday, September 14, 2026
No Result
View All Result
28 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚਿੱਟੇ ਦੀ ਓਵਰਡੋਜ ਕਾਰਨ 23 ਸਾਲਾਂ ਦੇ ਨੌਜਵਾਨ ਦੀ ਮੌਤ

June 8, 2024
in ਸਿਆਸੀ, ਖਬਰਾਂ, ਪੰਜਾਬ
ਚਿੱਟੇ ਦੀ ਓਵਰਡੋਜ ਕਾਰਨ 23 ਸਾਲਾਂ ਦੇ ਨੌਜਵਾਨ ਦੀ ਮੌਤ

ਚਿੱਟੇ ਦੀ ਓਵਰਡੋਜ ਕਾਰਨ 23 ਸਾਲਾਂ ਦੇ ਨੌਜਵਾਨ ਦੀ ਮੌਤ

ਮਲੋਟ 8 ਜੂਨ( ਵਿਸ਼ਵ ਵਾਰਤਾ)-: ਮਲੋਟ ਦੇ ਪਿੰਡ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਦੇ ਵਿੱਚ 23 ਸਾਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਜਾਣ ਦੀ ਖਬਰ ਹੈ. ਮ੍ਰਿਤਕ ਦੇ ਵਾਰਸਾਂ ਨੇ ਪਿੰਡ ਵਿੱਚ ਸ਼ਰੇਆਮ ਵਿਕਦੇ ਚਿੱਟੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਲੜਕੇ ਜਗਮੀਤ ਸਿੰਘ ਦੀ ਚਿੱਟੇ ਦੀ ਓਵਰਡੋਜ ਕਾਰਨ ਮੌਤ ਹੋਈ ਹੈ। ਜਿਸ ਦੀ ਲਾਸ਼ ਪਿੰਡ ਦੇ ਸ਼ਮਸ਼ਾਨ ਘਾਟ ਵਿੱਚੋਂ ਪਈ ਮਿਲੀ ਤੇ ਲਾਸ਼ ਦੇ ਨੇੜੇ ਖਾਲੀ ਸਰਿੰਜਾਂ ਪਈਆਂ ਹੋਈਆਂ ਮਿਲੀਆਂ। ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਅਤੇ ਚਾਚਾ ਸੇਵ ਸਿੰਘ ਅਤੇ ਭਰਾ ਜਸਮੇਲ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦਾ ਲੜਕਾ ਜਗਮੀਤ ਸਿੰਘ ਨਸ਼ੇ ਦਾ ਆਦੀ ਸੀ ਪਿੰਡ ਦੇ ਵਿੱਚ ਪ੍ਰੇਮ ਸਿੰਘ ਅਤੇ ਬੂਟਾ ਰਾਮ ਪੁੱਤਰਾਣ ਬਹਾਦਰ ਰਾਮ ਨਸ਼ੇ ਵੇਚਣ ਦਾ ਕੰਮ ਕਰਦੇ ਹੈ. ਜਿਸਦੇ ਕਾਰਨ ਪਿੰਡ ਦੇ ਦਰਜਨ ਭਰ ਨੌਜਵਾਨ ਚਿੱਟੇ ਦੀ ਲਪੇਟ ਵਿੱਚ ਹਨ ਇਸੇ ਤਰ੍ਹਾਂ ਉਹਨਾਂ ਦਾ ਲੜਕਾ ਜਗਮੀਤ ਸਿੰਘ ਵੀ ਨਸ਼ੇ ਦਾ ਆਦੀ ਹੋ ਗਿਆ ਤੇ ਅੰਤ ਵੀਰਵਾਰ ਦੀ ਰਾਤ ਉਸਦੀ ਲਾਸ਼ ਸ਼ਮਸ਼ਾਨ ਘਾਟ ਦੇ ਵਿੱਚੋਂ ਪਈ ਮਿਲੀ।

ਪਰਿਵਾਰ ਨੇ ਦੋਸ਼ ਲਾਇਆ ਕਿ ਪਿੰਡ ਵਿੱਚ ਚਿੱਟਾ ਵੇਚਣ ਵਾਲੇ ਉਕਤ ਵਿਅਕਤੀਆਂ ਨੂੰ ਰੋਕਣ ਤੇ ਉਹਨਾਂ ਵੱਲੋਂ ਧਮਕਾਇਆ ਜਾਂਦਾ ਹੈ। ਉਨਾਂ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਹਨਾਂ ਦੇ ਪਿੰਡ ਵਿੱਚ ਚਿੱਟੇ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਕੇ ਪਿੰਡ ਦੀ ਜਵਾਨੀ ਨੂੰ ਬਚਾਇਆ ਜਾਵੇ।

ਥਾਣਾ ਸੁਧਰ ਮਲੋੜ ਪੁਲਿਸ ਨੇ ਉਕਤ ਬਿਆਨਾਂ ਦੇ ਆਧਾਰ ਤੇ ਪ੍ਰੇਮ ਰਾਮ ਬੂਟਾ ਰਾਮ ਜੋ ਕਿ ਦੋਵੇਂ ਸਕੇ ਭਰਾ ਹਨ ਉੱਤਰ ਬਹਾਦਰ ਰਾਮ ਦੇ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਥਾਣਾ ਸਦਰ ਦੇ ਇੰਚਾਰਜ ਐਸ ਗੁਰਮੀਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਦੋ ਜਣਿਆਂ ਵਿਰੁੱਧ ਧਾਰਾ 304 ਅਤੇ 34 ਆਈਪੀਸੀ ਦੇ ਤਹਿਤ ਮੁਕਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ.

Tags: DEATHWhiteWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

by Jaspreet Kaur
September 14, 2026
0

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

Most Popular

Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

by Navjot
3 weeks ago
0

Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 