• Latest
  • Trending
ਨਵਜੋਤ ਸਿੱਧੂ ‘ਤੇ ਪ੍ਰਧਾਨ ਰਾਜਾ ਵੜਿੰਗ ਦਾ ਐਕਸ਼ਨ, ਸਿੱਧੂ ਨੂੰ ਹਟਾ ਕੇ ਜਸਬੀਰ ਡਿੰਪਾ ਨੂੰ ਬਣਾਇਆ ਇੰਚਾਰਜ

2 years ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

55 minutes ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

1 hour ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

2 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

4 hours ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

Hindi News
English News
Tuesday, September 8, 2026
No Result
View All Result
30 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਜੋਤ ਸਿੱਧੂ ‘ਤੇ ਪ੍ਰਧਾਨ ਰਾਜਾ ਵੜਿੰਗ ਦਾ ਐਕਸ਼ਨ, ਸਿੱਧੂ ਨੂੰ ਹਟਾ ਕੇ ਜਸਬੀਰ ਡਿੰਪਾ ਨੂੰ ਬਣਾਇਆ ਇੰਚਾਰਜ

June 8, 2024
in ਸਿਆਸੀ, ਖਬਰਾਂ, ਪੰਜਾਬ
ਨਵਜੋਤ ਸਿੱਧੂ ‘ਤੇ ਪ੍ਰਧਾਨ ਰਾਜਾ ਵੜਿੰਗ ਦਾ ਐਕਸ਼ਨ, ਸਿੱਧੂ ਨੂੰ ਹਟਾ ਕੇ ਜਸਬੀਰ ਡਿੰਪਾ ਨੂੰ ਬਣਾਇਆ ਇੰਚਾਰਜ

ਚੰਡੀਗੜ੍ਹ  8ਜੂਨ( ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਵੱਡਾ ਐਕਸ਼ਨ ਲੈਂਦੀਆਂ ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਈਸਟ ਦੇ ਇੰਚਾਰਜ ਦੇ ਅਹੁਦੇ ਤੋਂ ਹਟਾਕੇ ਜਸਬੀਰ ਡਿੰਪਾ ਨੂੰ ਇਹ ਜਿੰਮੇਵਾਰੀ ਸੌਂਪ ਦਿੱਤੀ ਗਈ ਹੈ। ਜਸਬੀਰ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। 2022 ‘ਚ ਨਵਜੋਤ ਸਿੱਧੂ ਨੇ ਇਸ ਹਲਕੇ ਤੋਂ ਚੋਣ ਲੜੀ ਸੀ। ਰਾਜਾ ਵੜਿੰਗ ਵਲੋਂ ਇਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਸਿੱਧੂ ਪਿਛਲੇ ਕੁਝ ਸਮੇ ਤੋਂ ਸਿਆਸਤ ਵਿਚ ਬਿਲਕੁਲ ਵੀ ਐਕਟਿਵ ਨਹੀਂ ਹਨ। ਉਨ੍ਹਾਂ ਦੀ ਪਤਨੀ ਦਾ ਇਲਾਜ਼ ਚੱਲ ਰਿਹਾ ਹੈ ਅਤੇ ਉਹ ਖੁਦ ਵੀ ਪਿਛਲੇ ਸਮੇ ਵਿਚ ਕ੍ਰਿਕਟ ਦੀ ਕਮੈਂਟਰੀ ਕਰਦੇ ਹੋਏ ਨਜਰ ਆਏ ਸਨ। ਪੰਜਾਬ ਕਾਂਗਰਸ ਵਿਚ ਸਿੱਧੂ ਦੇ ਆਕੀ ਕਾਂਗਰਸੀ ਆਗੂਆਂ ਨਾਲ ਸੰਬੰਧ ਸੁਖਾਵੇਂ ਨਹੀਂ ਸਨ। ਰਾਜਾ ਵੜਿੰਗ ਨਾਲ ਵੀ ਪਿਛਲੇ ਸਮੇ ਦੌਰਾਨ ਉਹਨਾਂ ਦੀ ਸਿਆਸੀ ਖਟਾਸ ਸਾਹਮਣੇ ਆਈ ਸੀ।

Tags: CongressLOK SABHA ELECTIONSMPPARTAP SINGH BAJWA \]RAJA WARRINGWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

by Jaspreet Kaur
September 8, 2026
0

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ - "ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ"- ਐਡਵੋਕੇਟ ਹਰਜਿੰਦਰ...

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

by Ankit
September 8, 2026
0

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ *...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

Most Popular

ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ

ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ

by Jaspreet Kaur
4 weeks ago
0

ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ ਨਵੀ ਦਿੱਲੀ, 9 ਅਗਸਤ 2026 (ਵਿਸ਼ਵ ਵਾਰਤਾ) : ਕੇਂਦਰ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 