• Latest
  • Trending
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

2 years ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

1 minute ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 minutes ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

32 minutes ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

46 minutes ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

57 minutes ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

3 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

3 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

5 hours ago
Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

5 hours ago
Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

5 hours ago
Hindi News
English News
Sunday, September 13, 2026
No Result
View All Result
27 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

June 11, 2024
in ਪੰਜਾਬ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ

– ਇਹਨਾਂ ਗ੍ਰਿਫ਼ਤਾਰੀਆਂ ਨਾਲ, ਪੰਜਾਬ ਪੁਲਿਸ ਨੇ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਸੰਭਾਵਿਤ ਸਨਸਨੀਖੇਜ਼ ਅਪਰਾਧਾਂ ਨੂੰ ਪਾਈ ਠੱਲ੍ਹ: ਡੀਜੀਪੀ ਗੌਰਵ ਯਾਦਵ

– ਇਸ ਤੋਂ ਪਹਿਲਾਂ, ਏਜੀਟੀਐਫ ਨੇ ਇਸ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰਾਂ ਨੂੰ ਕੀਤਾ ਸੀ ਗ੍ਰਿਫ਼ਤਾਰ

ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਮਰਜੋਤ ਸਿੰਘ ਵਾਸੀ ਲੁਧਿਆਣਾ ਅਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲਾਂ-.30 ਬੋਰ ਅਤੇ .32 ਬੋਰ- ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਗ੍ਰਿਫ਼ਤਾਰੀ 14 ਮਈ, 2024 ਨੂੰ ਇਸ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਸਮੇਤ ਚਾਰ ਮੈਂਬਰਾਂ ਦੀ ਤਿੰਨ ਪਿਸਤੌਲਾਂ ਅਤੇ 13 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ। ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ, ਰਮਨਦੀਪ ਬੱਗਾ ਉਰਫ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ ਸੱਤ ਵਾਰਦਾਤਾਂ ਦਾ ਮੁੱਖ ਸ਼ੂਟਰ ਸੀ ਅਤੇ ਇਸ ਸਮੇਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਦੋਸ਼ਾਂ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ ਹੈ, ਦਾ ਨਜ਼ਦੀਕੀ ਸਾਥੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਅਗਵਾਈ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਲੁਧਿਆਣਾ ਦੇ ਕੋਚਰ ਮਾਰਕੀਟ ਰੋਡ ਦੇ ਖੇਤਰ ਵਿੱਚ ਸਥਿਤ ਇੱਕ ਘਰ ‘ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਦੀ ਨਿਗਰਾਨੀ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਅਤੇ ਅਗਵਾਈ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਵੱਲੋਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਸੰਭਾਵਿਤ ਸਨਸਨੀਖੇਜ਼ ਵਾਰਦਾਤਾਂ ਨੂੰ ਠੱਲ੍ਹ ਪਾਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਉਨ੍ਹਾਂ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰ. 21 ਮਿਤੀ 13/05/02024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਥਾਣਾ ਸਟੇਟ ਕ੍ਰਾਇਮ, ਐਸ.ਏ.ਐਸ.ਨਗਰ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

Tags: BREAKING NEWSPUNJAB POLICEWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

by Navjot
September 13, 2026
0

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਖਰਾਬ ਮੌਸਮ ਕਾਰਨ ਕੋਲਕਾਤਾ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

Most Popular

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

by Ranjit Singh
1 month ago
0

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ... - ਅੰਬਾਲਾ-ਚੰਡੀਗੜ੍ਹ ਹਾਈਵੇਅ ਦੀ ਨਾਕਾਬੰਦੀ ਆਖਰਕਾਰ ਸੱਤ ਘੰਟਿਆਂ ਬਾਅਦ ਖੁੱਲ੍ਹੀ ਅੰਬਾਲਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 