• Latest
  • Trending
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਇਹਨਾਂ ਰਾਜਾਂ ਵਿੱਚ ਹੀਟਵੇਵ ਅਲਰਟ ਜਾਰੀ

2 years ago
Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

40 minutes ago
Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

48 minutes ago
Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

57 minutes ago
Punjab Weather: ਪੰਜਾਬ ‘ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

1 hour ago
International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

2 hours ago
Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ

3 hours ago
Big News: ਅਮਰੀਕੀ ਸੰਸਦ ‘ਚ ਈਰਾਨ ਤੋਂ ਫੌਜਾਂ ਵਾਪਸ ਬੁਲਾਉਣ ਦਾ ਮਤਾ ਪਾਸ

Monsoon 2026: ਅੱਜ ਮਾਨਸੂਨ ਦੇ ਕੇਰਲ ‘ਚ ਪਹੁੰਚਣ ਦੀ ਉਮੀਦ

4 hours ago
National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ ‘ਤੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

International: ਮੌਤ ਤੋਂ ਤਿੰਨ ਮਹੀਨੇ ਬਾਅਦ ਹੋਵੇਗਾ ਈਰਾਨ ਦੇ ਸੁਪਰੀਮ ਲੀਡਰ ਖਮੇਨੀ ਦਾ ਅੰਤਿਮ ਸਸਕਾਰ

5 hours ago
Hindi News
English News
Thursday, June 4, 2026
No Result
View All Result
39 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਇਹਨਾਂ ਰਾਜਾਂ ਵਿੱਚ ਹੀਟਵੇਵ ਅਲਰਟ ਜਾਰੀ

June 13, 2024
in ਹਰਿਆਣਾ, ਖਬਰਾਂ, ਪੰਜਾਬ, ਰਾਸ਼ਟਰੀ, ਰਾਜਸਥਾਨ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਇਹਨਾਂ ਰਾਜਾਂ ਵਿੱਚ ਹੀਟਵੇਵ ਅਲਰਟ ਜਾਰੀ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਇਹਨਾਂ ਰਾਜਾਂ ਵਿੱਚ ਹੀਟਵੇਵ ਅਲਰਟ ਜਾਰੀ

ਚੰਡੀਗੜ੍ਹ, 13ਜੂਨ(ਵਿਸ਼ਵ ਵਾਰਤਾ)-  ਦੇਸ਼ ਦੇ ਕਈ ਸੂਬਿਆਂ ਵਿੱਚ ਮਾਨਸੂਨ ਦਾ ਅਸਰ ਘੱਟ ਦੇਖਣ ਨੂੰ ਮਿਲ ਰਿਹਾ ਹੈ। ਦੱਖਣੀ ਸੂਬਿਆਂ ‘ਚ ਆਮ ਤੌਰ ‘ਤੇ ਅੱਗੇ ਵਧਣ ਤੋਂ ਬਾਅਦ ਮਾਨਸੂਨ ‘ਚ ਕਮੀ ਆਈ ਹੈ। ਮੌਸਮ ਵਿਭਾਗ ਮੁਤਾਬਕ 16 ਤੋਂ 18 ਜੂਨ ਤੱਕ ਬਿਹਾਰ ਅਤੇ ਝਾਰਖੰਡ ਵਿੱਚ ਮਾਨਸੂਨ ਦੇ ਪਹੁੰਚਣ ਦੀ ਸੰਭਾਵਨਾ ਹੈ। ਇਹ 20 ਤੋਂ 30 ਜੂਨ ਤੱਕ ਉੱਤਰ ਪ੍ਰਦੇਸ਼ ਅਤੇ 27 ਜੂਨ ਦੇ ਆਸ-ਪਾਸ ਦਿੱਲੀ ਪਹੁੰਚ ਸਕਦਾ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿੱਚ ਅੱਜ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਰਾਜਸਥਾਨ, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼ ਅਤੇ ਉੜੀਸਾ ਸ਼ਾਮਲ ਹਨ। ਦੱਸ ਦਈਏ ਕਿ ਬੁੱਧਵਾਰ ਨੂੰ ਪੰਜਾਬ ,ਹਰਿਆਣਾ,ਚੰਡੀਗੜ੍ਹ, ਦਿੱਲੀ ,ਝਾਰਖੰਡ, ਦੱਖਣੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ‘ਚ ਕਈ ਥਾਵਾਂ ‘ਤੇ ਤਾਪਮਾਨ 45 ਤੋਂ 47 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

Tags: HARYANAHeat WaveheatstrokeHeatwave AlertPUNJABRAJASTHAN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

by Ranjit Singh
June 4, 2026
0

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) – ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
June 4, 2026
0

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਪੰਜਾਬ ਸਕੱਤਰੇਤ ਨੂੰ ਇੱਕ...

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

by Ranjit Singh
June 4, 2026
0

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਸੀਨੀਅਰ ਪੱਤਰਕਾਰ ਅਤੇ ਉੱਘੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

by Ranjit Singh
June 4, 2026
0

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) – ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ...

Most Popular

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

by Ankit
4 weeks ago
0

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 