• Latest
  • Trending
ਨਵੰਬਰ ਤੋਂ ਦਸੰਬਰ ਵਿਚਕਾਰ ਹੋ ਸਕਦੀਆਂ ਨੇ SGPC ਚੋਣਾਂ

2 years ago
Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

5 minutes ago
ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

7 minutes ago
ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ

30 minutes ago
ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

32 minutes ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਮੁਲਾਕਾਤ 

39 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਮੈਲਬੌਰਨ ; ਕਿਹਾ ਇਸ ਦੌਰੇ ਨਾਲ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਿਲੇਗੀ ਹੋਰ ਮਜ਼ਬੂਤੀ

47 minutes ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

48 minutes ago
ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

Hindi News
English News
Wednesday, July 8, 2026
No Result
View All Result
30 °c
Chandigarh
26 ° Thu
27 ° Fri
32 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੰਬਰ ਤੋਂ ਦਸੰਬਰ ਵਿਚਕਾਰ ਹੋ ਸਕਦੀਆਂ ਨੇ SGPC ਚੋਣਾਂ

June 14, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
ਨਵੰਬਰ ਤੋਂ ਦਸੰਬਰ ਵਿਚਕਾਰ ਹੋ ਸਕਦੀਆਂ ਨੇ SGPC ਚੋਣਾਂ

ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ ): ਇਸ ਸਾਲ ਨਵੰਬਰ ਤੋਂ ਦਸੰਬਰ ਵਿਚਕਾਰ SGPC ਦੀਆਂ ਚੋਣਾਂ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਖ ਵੋਟਰਾਂ ਦੇ ਫ਼ਾਰਮ ਭਰਨ ਦਾ ਸਿਲਸਿਲਾ ਜੋ ਲੋਕ ਸਭਾ ਚੋਣਾਂ ਕਾਰਨ ਬੰਦ ਹੋ ਗਿਆ ਸੀ, ਉਹ ਢਾਈ ਮਹੀਨੇ ਬਾਅਦ ਫਿਰ ਸ਼ੁਰੂ ਕੀਤਾ ਜਾ ਰਿਹਾ ਹੈ। ਸੀਨੀਅਰ ਅਧਿਕਾਰੀ ਨੇ ਇਕ ਮੀਡਿਆ ਅਦਾਰੇ ਨਾਲ ਗੱਲਬਾਤ ਕਰਦਿਆਂ ਇਹ ਦੱਸਿਆ ਹੈ ਕਿ ਵੋਟਰ ਫ਼ਾਰਮ ਭਰਨ ਦੀ ਆਖ਼ਰੀ ਤਰੀਕ 31 ਜੁਲਾਈ ਤਕ ਵਧਾ ਦਿਤੀ ਹੈ। ਇਸਤੋਂ ਬਾਅਦ ਅਗਸਤ ਤੇ ਸਤੰਬਰ ਵਿਚ ਵੋਟਰ ਲਿਸਟਾਂ ਤਿਆਰ ਕਰ ਕੇ ਜ਼ਿਲ੍ਹਾ ਤਹਿਸੀਲ ਬਲਾਕ ਅਤੇ ਹੋਰ ਮਹੱਤਵਪੂਰਨ ਥਾਵਾਂ ’ਤੇ ਲਗਾ ਦਿਤੀਆਂ ਜਾਣਗੀਆਂ, ਤਾਕਿ ਕਿਸੇ ਵੀ ਤਰ੍ਹਾਂ ਦੇ ਇਤਰਾਜ਼, ਸ਼ਿਕਾਇਤਾਂ ਤੇ ਹੋਰ ਵੇਰਵੇ ਪ੍ਰਾਪਤ ਕਰ ਕੇ ਲਿਸਟਾਂ ਵਿਚ ਸੋਧ ਕੀਤੀ ਜਾਵੇ। ਅਧਿਕਾਰੀ ਨੇ ਇਹ ਵੀ ਦਸਿਆ ਕਿ ਪੰਜਾਬ ਵਿਚ ਪੈਂਦੀਆਂ 110 ਸੀਟਾਂ ਤੇ ਅੰਦਾਜ਼ਨ 60 ਲੱਖ ਸਿੱਖ ਵੋਟਰ ਫ਼ਾਰਮ ਭਰਨ ਦੀ ਆਸ ਸੀ ਪਰ 21 ਸਾਲ ਤੋਂ ਉਪਰ ਸਿੱਖ ਵੋਟਰਾਂ ਨੇ ਕੇਵਲ ਅੱਧੇ ਮਰਦਾਂ ਤੇ ਬੀਬੀਆਂ ਨੇ ਦਿਲਚਸਪੀ ਦਿਖਾਈ ਹੈ। ਜਾਣਕਾਰੀ ਮੁਤਾਬਕ ਹਰਿਆਣਾ ਦੀ ਵੱਖਰੀ ਕਮੇਟੀ ਬਣਨ ਕਾਰਨ ਕੁਲ 120 ਸੀਟਾਂ ਵਿਚੋਂ 8 ਸੀਟਾਂ ਹਰਿਆਣੇ ਦੀਆਂ ਕੱਟ ਗਈਆਂ ਹਨ ਅਤੇ ਪੰਜਾਬ ਦੀਆਂ 110 ਸੀਟਾਂ ਤੋਂ 157 ਮੈਂਬਰ ਚੁਣੇ ਜਾਣਗੇ ਕਿਉਂਕਿ 47 ਸੀਟਾਂ ਦੋਹਰੀ ਮੈਂਬਰਸ਼ਿਪ ਵਾਲੀਆਂ ਹਨ। ਚੰਡੀਗੜ੍ਹ ਯੂ.ਟੀ. ਤੇ ਹਿਮਾਚਲ ਤੋਂ 1-1 ਮੈਂਬਰ ਚੁਣਨਾ ਹੈ। ਜਾਣਕਾਰੀ ਮੁਤਾਬਕ ਕੁਲ 159 ਮੈਂਬਰਾਂ ਦਾ ਹਾਊਸ ਹੋਵੇਗਾ। ਅਧਿਕਾਰੀ ਨੇ ਦਸਿਆ ਕਿ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੁੜ ਤੋਂ ਸੰਪਰਕ ਕਰ ਕੇ ਪਟਵਾਰੀਆਂ ਰਾਹੀਂ ਸਿੱਖ ਵੋਟਰ ਫ਼ਾਰਮ ਰਹਿੰਦੇ ਡੇਢ ਮਹੀਨੇ ਵਿਚ ਭਰਵਾ ਕੇ ਇਹ ਗਿਣਤੀ 30 ਲੱਖ ਤਕ ਪਹੁੰਚਾਉਣ ਦਾ ਟੀਚਾ ਸਰ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਾਸਤੇ ਚੋਣਾਂ ਨਵੰਬਰ ਦਸੰਬਰ ਵਿਚ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਇਹ ਚੋਣਾਂ ਸਤੰਬਰ 2011 ਵਿਚ ਹੋਈਆਂ ਸਨ।

Tags: ELECTIONSLATEST PUNJABI NEWSSGPCWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

by Navjot
July 8, 2026
0

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ   ਲੰਡਨ, 8 ਜੁਲਾਈ (ਵਿਸ਼ਵ...

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

by Ankit
July 8, 2026
0

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ ਸੂਬਾ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ...

ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ

ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ

by Navjot
July 8, 2026
0

ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ   ਚੰਡੀਗੜ੍ਹ, 8 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

by Ankit
July 8, 2026
0

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

by Navjot
July 8, 2026
0

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ   ਲੰਡਨ, 8 ਜੁਲਾਈ (ਵਿਸ਼ਵ...

Most Popular

Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 19-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 