• Latest
  • Trending
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

34 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

40 minutes ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

55 minutes ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

1 hour ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

2 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

2 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

3 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

3 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ

June 14, 2024
in ਪੰਜਾਬ
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ

ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ):- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਦੀ ਸ਼ਲਾਘਾ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਗੰਭੀਰ ਅਪਰਾਧਾਂ ਵਾਲੇ ਮਾਮਲਿਆਂ ਵਿੱਚ ਵੀ ਤਰਸ ਦੇ ਆਧਾਰ ‘ਤੇ ਜੇਲ੍ਹ ਤੋਂ ਰਿਹਾਈ ਦਿੱਤੀ ਜਾਣੀ ਚਾਹੀਦੀ ਹੈ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਾਣਯੋਗ ਜਸਟਿਸ ਅਨੂਪ ਚਿਤਕਾਰਾ ਦੇ ਫੈਸਲੇ ਦਾ ਪੁਰਜ਼ੋਰ ਸਮਰਥਨ ਕਰਦਿਆਂ ਇਸਨੂੰ ਜੇਲ੍ਹ ਵਿੱਚ ਬੰਦ ਔਰਤਾਂ ਦੇ ਅਧਿਕਾਰਾਂ ਅਤੇ ਸਨਮਾਨ ਨੂੰ ਬਰਕਰਾਰ ਰੱਖਣ ਲਈ ਕਮਿਸ਼ਨ ਦੇ ਯਤਨਾਂ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ ਹੈ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਟਿੱਪਣੀ ਕੀਤੀ ਕਿ ਮਾਣਯੋਗ ਜਸਟਿਸ ਚਿਤਕਾਰਾ ਦਾ ਫੈਸਲਾ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਅਤੇ ਸਨਮਾਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇੱਕ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀਆਂ ਮੌਲਿਕ ਜ਼ਰੂਰਤਾਂ ਨੂੰ ਸਮਝਦਾ ਹੈ ਅਤੇ ਮਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ।
ਹਾਈ ਕੋਰਟ ਦੇ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਗੰਭੀਰ ਮਾਮਲਿਆਂ ਵਿੱਚ ਵੀ ਗਰਭਵਤੀ ਅਤੇ ਮਾਂ ਬਣਨ ਵਾਲੀਆਂ ਔਰਤਾਂ ਨੂੰ ਜਣੇਪੇ ਤੋਂ ਬਾਅਦ ਇੱਕ ਸਾਲ ਤੱਕ ਦੀ ਆਰਜ਼ੀ ਜ਼ਮਾਨਤ ਜਾਂ ਉਨ੍ਹਾਂ ਦੀ ਸਜ਼ਾ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਇਹ ਫੈਸਲਾ ਉਦੋਂ ਆਇਆ ਜਦੋਂ ਮਾਣਯੋਗ ਜਸਟਿਸ ਚਿਤਕਾਰਾ ਨੇ ਪਿਛਲੇ ਸਾਲ ਜੁਲਾਈ ਤੋਂ ਐਨਡੀਪੀਐਸ ਐਕਟ ਤਹਿਤ ਜੇਲ੍ਹ ਵਿੱਚ ਬੰਦ 24 ਸਾਲਾ ਔਰਤ, ਜੋ ਪੰਜ ਮਹੀਨਿਆਂ ਦੀ ਗਰਭਵਤੀ ਹੈ, ਨੂੰ ਅੰਤਰਿਮ ਜ਼ਮਾਨਤ ਦੀ ਮਨਜ਼ੂਰੀ ਦਿੱਤੀ।
ਰਾਜ ਲਾਲੀ ਗਿੱਲ ਨੇ ਐਲਾਨ ਕੀਤਾ ਕਿ ਹਿਰਾਸਤ ਵਿੱਚ ਬੰਦ ਔਰਤਾਂ ਦੇ ਹਾਲਾਤਾਂ ਵਿੱਚ ਤੁਰੰਤ ਸੁਧਾਰ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦੀ ਹੀ ਸੂਬੇ ਦੀਆਂ ਜੇਲ੍ਹਾਂ ਦਾ ਦੌਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਮਹਿਲਾ ਕੈਦੀਆਂ ਨੂੰ ਦਰਪੇਸ਼ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਦਿਆਂ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਦੌਰੇ ਸਾਨੂੰ ਉਕਤ ਮਹਿਲਾ ਕੈਦੀਆਂ ਦੀਆਂ ਜ਼ਰੂਰਤਾਂ ਨੂੰ ਬਿਹਤਰ ਤਰੀਕੇ ਨਾਲ ਸਮਝਣ ਅਤੇ ਲੋੜੀਂਦੇ ਸੁਧਾਰਾਂ ਦੀ ਵਕਾਲਤ ਕਰਨ ਵਿੱਚ ਮਦਦ ਕਰਨਗੇ। ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸੂਚੀ ਮੁਹੱਈਆ ਕਰਵਾਉਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਵਕਾਲਤ ਕਰਨ ਦੇ ਨਾਲ-ਨਾਲ ਨਿਆਂ ਪ੍ਰਣਾਲੀ ਵਿੱਚ ਉਨ੍ਹਾਂ ਲਈ ਦਇਆ-ਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
—

Tags: BREAKING NEWSPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
November 7, 2026
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

by Ankit
November 7, 2026
0

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ --- ਪੰਜਾਬ ਮੰਡੀ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

by Ranjit Singh
4 weeks ago
0

Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 