• Latest
  • Trending
Chandigarh News: ਪੰਜਾਬ ਦੇ ਰਾਜਪਾਲ ਗੁਰਦੁਆਰਾ ਪਾਉਂਟਾ ਸਾਹਿਬ  ਵਿਖੇ ਹੋਏ ਨਤਮਸਤਕ

2 years ago
PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

5 minutes ago
Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

13 minutes ago
Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

52 minutes ago
Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

THOUGHT OF THE DAY: ਅੱਜ ਦਾ ਵਿਚਾਰ Aaj da vichar

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

3 hours ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

12 hours ago
Hindi News
English News
Sunday, November 29, 2026
No Result
View All Result
14 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh News: ਪੰਜਾਬ ਦੇ ਰਾਜਪਾਲ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਵਾਸੀਆਂ ਦੀ ਚੜ੍ਹਦੀਕਲਾ ਲਈ ਲਿਆ ਆਸ਼ੀਰਵਾਦ

June 17, 2024
in ਖਬਰਾਂ
Chandigarh News: ਪੰਜਾਬ ਦੇ ਰਾਜਪਾਲ ਗੁਰਦੁਆਰਾ ਪਾਉਂਟਾ ਸਾਹਿਬ  ਵਿਖੇ ਹੋਏ ਨਤਮਸਤਕ

ਚੰਡੀਗੜ੍ਹ 16 ਜੂਨ (ਵਿਸ਼ਵ ਵਾਰਤਾ):- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਨਤਮਸਤਕ ਹੋਏ। ਆਪਣੀ ਫੇਰੀ ਦੌਰਾਨ ਉਨ੍ਹਾਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਆਸ਼ੀਰਵਾਦ ਲਿਆ।
ਗੁਰਦੁਆਰਾ ਪ੍ਰਬੰਧਕਾਂ ਅਤੇ ਸਿੱਖ ਸੰਗਤ ਵੱਲੋਂ ਸ੍ਰੀ ਪੁਰੋਹਿਤ ਦਾ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਪੁਰੋਹਿਤ ਨੇ ਬੜੀ ਸ਼ਰਧਾ ਨਾਲ ਧਾਰਮਿਕ ਰਸਮਾਂ ਵਿਚ ਹਿੱਸਾ ਲਿਆ।
ਰਾਜਪਾਲ ਪੁਰੋਹਿਤ ਨੇ ਕਿਹਾ ਕਿ ਗੁਰਦੁਆਰਾ ਪਾਉਂਟਾ ਸਾਹਿਬ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਇਹ ਅਧਿਆਤਮਿਕ ਮਾਰਗਦਰਸ਼ਨ ਅਤੇ ਨੈਤਿਕ ਸਮਰਥਾ ਦਾ ਪ੍ਰਤੀਕ ਹੈ। ਉਹਨਾਂ ਨੇ ਪੰਜਾਬ ਦੇ ਲੋਕਾਂ ਦੀ ਚੜ੍ਹਦੀਕਲਾ ਅਤੇ ਭਲਾਈ ਲਈ ਸਰਵ ਸ਼ਕਤੀਮਾਨ (ਵਾਹਿਗੁਰੂ) ਦਾ ਆਸ਼ੀਰਵਾਦ ਲਿਆ। ਉਹਨਾਂ ਇੱਛਾ ਪ੍ਰਗਟਾਈ ਕਿ ਪੰਜਾਬ ਦੇ ਲੋਕ ਸਦਭਾਵਨਾ ਨਾਲ ਰਹਿਣ ਅਤੇ ਆਪਣੇ ਸੂਬੇ ਦੀ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ।
ਗੁਰਦੁਆਰਾ ਪਾਉਂਟਾ ਸਾਹਿਬ ਬਾਰੇ ਸੰਖੇਪ ਜਾਣਕਾਰੀ:
ਗੁਰਦੁਆਰਾ ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ ਵਿੱਚ ਯਮੁਨਾ ਨਦੀ ਦੇ ਕਿਨਾਰੇ ਸਥਿਤ ਇੱਕ ਮਹੱਤਵਪੂਰਨ ਸਿੱਖ ਤੀਰਥ ਅਸਥਾਨ ਹੈ। ਇਥੇ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਠਹਿਰੇ ਸਨ। ਇਸ ਅਸਥਾਨ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਾਰ ਸਾਲ ਤੋਂ ਵੱਧ ਸਮਾਂ ਬਿਤਾਇਆ ਅਤੇ ਇੱਥੇ ਹੀ ਉਨ੍ਹਾਂ ਨੇ ਦਸਮ ਗ੍ਰੰਥ ਦੀ ਰਚਨਾ ਕੀਤੀ ਸੀ। ਇਸ ਲਈ ਇਹ ਗੁਰਦੁਆਰਾ ਸਿੱਖ ਧਰਮ ਦੇ ਪੈਰੋਕਾਰਾਂ ਲਈ ਵਿਸ਼ਵ ਭਰ ਵਿੱਚ ਵਿਸ਼ੇਸ਼ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ।

Tags: BREAKING NEWSWEB PORTALWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

by Ranjit Singh
November 29, 2026
0

PM Modi ਦੀ 'ਮਨ ਕੀ ਬਾਤ' ਦਾ 140ਵਾਂ ਐਪੀਸੋਡ ਅੱਜ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ...

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

by Ranjit Singh
November 29, 2026
0

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ 'ਚ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

by Ranjit Singh
November 29, 2026
0

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ ਚੰਡੀਗੜ੍ਹ, 29 ਨਵੰਬਰ (ਵਿਸ਼ਵ...

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

by Ranjit Singh
November 29, 2026
0

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ ਚੰਡੀਗੜ੍ਹ, 29 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

by Ranjit Singh
November 29, 2026
0

PM Modi ਦੀ 'ਮਨ ਕੀ ਬਾਤ' ਦਾ 140ਵਾਂ ਐਪੀਸੋਡ ਅੱਜ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ...

Most Popular

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 