• Latest
  • Trending
CHANDIGARH NEWS;ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

2 years ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

17 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

46 minutes ago
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

53 minutes ago
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

59 minutes ago
Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

1 hour ago
Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

3 hours ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

11 hours ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

Hindi News
English News
Wednesday, September 16, 2026
No Result
View All Result
24 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS;ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਨਾਲ ਰੋਜ਼ਾਨਾ 79 ਟਨ ਸੀ.ਬੀ.ਜੀ. ਪੈਦਾ ਕਰਨਗੇ ਇਹ ਪ੍ਰੋਜੈਕਟ

June 20, 2024
in ਸਿਆਸੀ, ਖਬਰਾਂ, ਪੰਜਾਬ
CHANDIGARH NEWS;ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪ੍ਰੋਜੈਕਟਾਂ ਦੀ ਸਮੀਖਿਆ*

CHANDIGARH NEWS;ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

Chandigarh news ;ਚੰਡੀਗੜ੍ਹ, 20 ਜੂਨ( ਵਿਸ਼ਵ ਵਾਰਤਾ)-ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ (Aman Arora) ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਕਰਕੇ ਪ੍ਰਤੀ ਦਿਨ 79 ਟਨ ਸੀ.ਬੀ.ਜੀ. ਪੈਦਾ ਕਰਨਗੇ।

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ (Punjab government) ਨੇ 469.50 ਟਨ ਸੀਬੀਜੀ ਰੋਜ਼ਾਨਾ ਦੀ ਕੁੱਲ ਸਮਰੱਥਾ ਵਾਲੇ 38 ਪ੍ਰਾਜੈਕਟ ਅਲਾਟ ਕੀਤੇ ਹਨ, ਜਿਨ੍ਹਾਂ ਵਿੱਚ ਫਸਲੀ ਰਹਿੰਦ-ਖੂੰਹਦ ਈਂਧਣ ਵਜੋਂ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਇਹ ਪ੍ਰੋਜੈਕਟ ਸਹਾਈ ਹੋਣਗੇ। ਇਸ ਤੋਂ ਇਲਾਵਾ ਇਹ ਪ੍ਰੋਜੈਕਟ ਕਿਸਾਨਾਂ ਲਈ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਦੇ ਨਾਲ ਨਾਲ ਹੁਨਰਮੰਦ ਅਤੇ ਗ਼ੈਰ-ਹੁਨਰਮੰਦ ਕਾਮਿਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੀ.ਬੀ.ਜੀ. ਪ੍ਰੋਜੈਕਟਾਂ ਲਈ ਭਰਪੂਰ ਸੰਭਾਵਨਾਵਾਂ ਹਨ ਕਿਉਂਕਿ ਸੂਬੇ ਵਿੱਚ ਹਰ ਸਾਲ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ, ਜਿਸ ਵਿੱਚੋਂ ਲਗਭਗ 10 ਮਿਲੀਅਨ ਟਨ ਦਾ ਹੀ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਸ੍ਰੀ ਅਮਨ ਅਰੋੜਾ ਨੂੰ ਦੱਸਿਆ ਕਿ 462 ਟਨ ਸੀ.ਬੀ.ਜੀ. ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 32 ਹੋਰ ਪ੍ਰੋਜੈਕਟ ਅਲਾਟਮੈਂਟ ਪ੍ਰਕਿਰਿਆ ਅਧੀਨ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਾਲਾਨਾ ਲਗਭਗ 14.04 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ।

ਸ੍ਰੀ ਅਮਨ ਅਰੋੜਾ ਨੇ ਸੋਲਰ ਪੰਪ ਸਕੀਮ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਵਿੱਚ ਖੇਤੀਬਾੜੀ ਲਈ ਕਿਸਾਨਾਂ ਨੂੰ 20,000 ਨਵੇਂ ਸੋਲਰ ਪੰਪ ਮੁਹੱਈਆ ਕਰਵਾਏ ਜਾਣੇ ਹਨ। ਜ਼ਿਕਰਯੋਗ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਡਾਰਕ ਜ਼ੋਨਾਂ ਵਿੱਚ

ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਹੀ ਅਲਾਟ ਕੀਤੇ ਜਾਣਗੇ, ਜਿਨ੍ਹਾਂ ਕੋਲ ਸਪ੍ਰਿੰਕਲਰ ਅਤੇ ਡਰਿੱਪ ਸਿੰਜਾਈ ਪ੍ਰਣਾਲੀ ਮੌਜੂਦ ਹੈ। ਕਿਸਾਨਾਂ ਨੂੰ ਸੋਲਰ ਪੰਪਾਂ ਲਈ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

ਉਨ੍ਹਾਂ ਨੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੂੰ ਸੂਬੇ ਵਿੱਚ ਚੱਲ ਰਹੇ ਹਰੀ ਊਰਜਾ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।

Tags: AMAN ARORAchandigarh newsLatest News In PunjabiLATEST PUNJABI NEWSPunjab GovernmentWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

by Ranjit Singh
September 16, 2026
0

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਆਗਰਾ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 16, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 16...

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

by Ranjit Singh
September 16, 2026
0

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ ਮੋਹਾਲੀ, 16 ਸਤੰਬਰ (ਵਿਸ਼ਵ ਵਾਰਤਾ): ਤਿੰਨ ਸਾਲ...

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

by Ranjit Singh
September 16, 2026
0

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ - ਪਿਕ-ਅੱਪ-ਡਰੌਪ ਲੇਨ ’ਚ ਖੜ੍ਹੇ ਵਾਹਨ ’ਤੇ ਲੱਗੇਗਾ ਜੁਰਮਾਨਾ ਅੰਮ੍ਰਿਤਸਰ, 16...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

by Ranjit Singh
September 16, 2026
0

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਆਗਰਾ...

Most Popular

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
7 days ago
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 