• Latest
  • Trending
Jalandhar West By Election: BJP ਤੇ AAP ਨੇ ਇਕ ਦੂਜੇ ਦੇ ਬਾਗੀਆਂ ਨੂੰ ਟਿਕਟਾਂ ਦੇਣ ਤੋਂ ਬਾਅਦ ਕਾਂਗਰਸ ਨੇ ਵੀ ਐਲਾਨਿਆ ਉਮੀਦਵਾਰ 

Jalandhar West By Election: BJP ਤੇ AAP ਨੇ ਇਕ ਦੂਜੇ ਦੇ ਬਾਗੀਆਂ ਨੂੰ ਟਿਕਟਾਂ ਦੇਣ ਤੋਂ ਬਾਅਦ ਕਾਂਗਰਸ ਨੇ ਵੀ ਐਲਾਨਿਆ ਉਮੀਦਵਾਰ 

2 years ago
IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

43 seconds ago
ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

1 minute ago
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

7 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

18 minutes ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

2 hours ago
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

2 hours ago
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

3 hours ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

5 hours ago
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

5 hours ago
Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

5 hours ago
Hindi News
English News
Saturday, April 18, 2026
No Result
View All Result
34 °c
Chandigarh
32 ° Sun
33 ° Mon
33 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar West By Election: BJP ਤੇ AAP ਨੇ ਇਕ ਦੂਜੇ ਦੇ ਬਾਗੀਆਂ ਨੂੰ ਟਿਕਟਾਂ ਦੇਣ ਤੋਂ ਬਾਅਦ ਕਾਂਗਰਸ ਨੇ ਵੀ ਐਲਾਨਿਆ ਉਮੀਦਵਾਰ 

June 20, 2024
in ਖਬਰਾਂ, ਪੰਜਾਬ
Jalandhar West By Election: BJP ਤੇ AAP ਨੇ ਇਕ ਦੂਜੇ ਦੇ ਬਾਗੀਆਂ ਨੂੰ ਟਿਕਟਾਂ ਦੇਣ ਤੋਂ ਬਾਅਦ ਕਾਂਗਰਸ ਨੇ ਵੀ ਐਲਾਨਿਆ ਉਮੀਦਵਾਰ 

Jalandhar West by election

ਜਲੰਧਰ 20 ਜੂਨ (ਵਿਸ਼ਵ ਵਾਰਤਾ) Jalandhar West By Election-ਜਲੰਧਰ ਪੱਛਮੀ ਹਲਕੇ ‘ਚ 10 ਜੁਲਾਈ ਨੂੰ ਹੋਣ ਜਾ ਰਹੀਆਂ ਜਿਮਨੀ ਚੋਣਾਂ ‘ਚ ਕਾਫੀ ਕੁਝ ਦਿਲਚਸਪ ਦੇਖਣ ਨੂੰ ਮਿਲ ਰਿਹਾ ਹੈ। 14 ਤਰੀਕ ਨੂੰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦੀ ਸ਼ੁਰੂਆਤ ਹੋਈ ਹੋਈ ਸੀ। ਬੀਤੀ ਰਾਤ ਕਾਂਗਰਸ(Congress) ਨੇ ਵੀ ਇਸ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ।ਕਾਂਗਰਸ ਵੱਲੋ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ।

ਦਿਲਚਸਪ ਗੱਲ ਇਹ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਦੋਨੋ ਆਗੂ ਉਮੀਦਵਾਰ ਸਨ। ਸ਼ੀਤਲ ਅੰਗੁਰਲ (Sheetal Anugral)ਜੋ ਹੁਣ ਬੀਜੇਪੀ ਦੀ ਟਿਕਟ ਤੋਂ ਚੋਣ ਲੜ ਰਹੇ ਹਨ ਉਨ੍ਹਾਂ ਨੇ ਇਹ ਸੀਟ ਆਮ ਆਦਮੀ ਵੱਲੋ ਚੋਣਾਂ ਲੜਕੇ ਜਿੱਤੀ ਸੀ। ਮੋਹਿੰਦਰ ਭਗਤ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਬੀਜੇਪੀ ਵੱਲੋ ਲੜੀਆਂ ਸਨ। ਮੋਹਿੰਦਰ ਭਗਤ ਨੂੰ ਹੁਣ ਆਪ ਨੇ ਟਿਕਟ ਦਿੱਤੀ ਹੈ। 2022 ‘ਚ ਭਗਤ ਤੀਸਰੇ ਨੰਬਰ ‘ਤੇ ਰਹੇ ਸਨ। ਸੁਸ਼ੀਲ ਕੁਮਾਰ ਰਿੰਕੂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੂਜਾ ਸਥਾਨ ਹਾਸਲ ਕੀਤਾ ਸੀ।

Tags: aapBjpCongresJalandhar West by election
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

by Jaspreet Kaur
April 18, 2026
0

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) –ਆਈਪੀਐਲ 2026 ਦੇ...

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

by Ankit
April 18, 2026
0

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ...

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

by Ankit
April 18, 2026
0

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ -ਪਾਕਿਸਤਾਨੀ ਨਸ਼ਾ ਤਸਕਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 18, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 18 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

by Jaspreet Kaur
April 18, 2026
0

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) –ਆਈਪੀਐਲ 2026 ਦੇ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 day ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 17 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 