• Latest
  • Trending
ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ – ਕੋਰਟ ਤੋਂ ਮਿਲੀ ਜ਼ਮਾਨਤ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab: ਲੁਧਿਆਣਾ ਦੇ ਮਸ਼ਹੂਰ ਚੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

11 minutes ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

37 minutes ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

53 minutes ago
Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

1 hour ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

2 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

3 hours ago
National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 2,803 ਪਾਸਪੋਰਟ ਕਰਵਾਏ ਜਮ੍ਹਾਂ

Hindi News
English News
Thursday, October 22, 2026
No Result
View All Result
29 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ – ਕੋਰਟ ਤੋਂ ਮਿਲੀ ਜ਼ਮਾਨਤ

June 20, 2024
in ਸਿਆਸੀ, ਖਬਰਾਂ, ਪੰਜਾਬ
ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ – ਕੋਰਟ ਤੋਂ ਮਿਲੀ ਜ਼ਮਾਨਤ

ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ – ਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ, 20 ਜੂਨ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਜਮਾਨਤ ਮਿਲ ਗਈ ਹੈ। ਰਾਊਜ਼ ਐਵੇਨਿਊ ਕੋਰਟ ਨੇ ਅੱਜ ਵੀਰਵਾਰ ਨੂੰ ਰਾਤ 8 ਵਜੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ। ਉਹ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦੂਜੇ ਪਾਸੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜ਼ਮਾਨਤ ਖ਼ਿਲਾਫ਼ ਅਪੀਲ ਕਰਨ ਲਈ 48 ਘੰਟਿਆਂ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 1 ਲੱਖ ਰੁਪਏ ਦਾ ਜ਼ਮਾਨਤ ਮੁਚੱਲਕਾ ਭਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਲਈ ਕੇਜਰੀਵਾਲ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ।

Tags: Aam Aadmi Partyarvind kejriwalDelhiDelhi Liquor Scam
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਲੁਧਿਆਣਾ ਦੇ ਮਸ਼ਹੂਰ ਚੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ਦੇ ਮਸ਼ਹੂਰ ਚੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 22, 2026
0

Punjab: ਲੁਧਿਆਣਾ ਦੇ ਮਸ਼ਹੂਰ ਚੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ, 22 ਅਕਤੂਬਰ (ਵਿਸ਼ਵ ਵਾਰਤਾ): ਮਸ਼ਹੂਰ ਪੰਡਿਤ...

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

by Ranjit Singh
October 22, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ - ਪਰਮਿੰਦਰ ਝੋਟਾ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ...

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

by Ranjit Singh
October 22, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

by Ranjit Singh
3 weeks ago
0

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 