• Latest
  • Trending
ਅੰਤਰਰਾਸ਼ਟਰੀ ਯੋਗ ਦਿਵਸ ਅੱਜ

ਅੰਤਰਰਾਸ਼ਟਰੀ ਯੋਗ ਦਿਵਸ ਅੱਜ

2 years ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

41 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

43 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

46 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

3 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

4 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਤਰਰਾਸ਼ਟਰੀ ਯੋਗ ਦਿਵਸ ਅੱਜ

June 21, 2024
in ਸਿਹਤ, ਖਬਰਾਂ, ਰਾਸ਼ਟਰੀ
ਅੰਤਰਰਾਸ਼ਟਰੀ ਯੋਗ ਦਿਵਸ ਅੱਜ

ਅੰਤਰਰਾਸ਼ਟਰੀ ਯੋਗ ਦਿਵਸ ਅੱਜ

ਪ੍ਰਧਾਨ ਮੰਤਰੀ ਡਲ ਝੀਲ ਦੇ ਕੰਢੇ ਕੁਝ ਸਮੇਂ ‘ਚ ਕਰਨਗੇ ਯੋਗਾ

ਚੰਡੀਗੜ੍ਹ, 21ਜੂਨ(ਵਿਸ਼ਵ ਵਾਰਤਾ)- ਵਿਸ਼ਵ ਭਰ ਵਿੱਚ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਇਸ ਦਾ ਉਦੇਸ਼ ਲੋਕਾਂ ਨੂੰ ਯੋਗ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਅੱਜ 10ਵਾਂ ਯੋਗ ਦਿਵਸ ਹੈ। ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਲਈ ਸ੍ਰੀਨਗਰ ਵਿੱਚ ਡਲ ਝੀਲ ਦੇ ਕੰਢੇ ਯੋਗਾ ਕਰਨਗੇ। ਇਹ ਪ੍ਰੋਗਰਾਮ ਕਾਮਨ ਯੋਗ ਪ੍ਰੋਟੋਕੋਲ ਅਨੁਸਾਰ ਐਸ.ਕੇ.ਆਈ.ਸੀ.ਸੀ. ਦੇ ਵਿਹੜੇ ਵਿੱਚ ਸਵੇਰੇ 6:30 ਵਜੇ ਤੋਂ ਸ਼ੁਰੂ ਹੋਣਾ ਸੀ, ਪਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪ੍ਰੋਗਰਾਮ ਵਿੱਚ ਦੇਰੀ ਹੋ ਗਈ ਹੈ। ਇਸ ਪ੍ਰੋਗਰਾਮ ‘ਚ ਕਰੀਬ 7 ਹਜ਼ਾਰ ਲੋਕ ਪੀਐੱਮ ਨਾਲ ਯੋਗਾ ਕਰਨਗੇ। ਕੁਝ ਲੋਕਾਂ ਨੂੰ ਵੱਖ-ਵੱਖ ਆਸਣਾਂ ਦੀ ਸਿਖਲਾਈ ਦਿੱਤੀ ਗਈ ਹੈ। 10 ਸਾਲ ਪਹਿਲਾਂ 2014 ਵਿੱਚ ਸੰਯੁਕਤ ਰਾਸ਼ਟਰ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਐਲਾਨਿਆ ਸੀ। ਉਦੋਂ ਤੋਂ ਇਹ ਵੱਖ-ਵੱਖ ਥੀਮ ‘ਤੇ ਮਨਾਇਆ ਜਾ ਰਿਹਾ ਹੈ। 2024 ਲਈ ਯੋਗ ਦਿਵਸ ਦਾ ਥੀਮ ‘ਸਵੈ ਅਤੇ ਸਮਾਜ ਲਈ ਯੋਗ'(‘Yoga for Self and Society’) ਹੈ।

Tags: “Yoga for Self and Society.”10th International Yoga DayInternational Yoga Daymental and spiritual practiceoriginated in IndiaUnited Nations proclaimed 21 June as the International Day of YogaYoga is an ancient physical
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

Most Popular

Punjab: MLA ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੇਸ਼ ਹੋਣਗੇ ਆਪ ਵਿਧਾਇਕ ਅਤੇ ਆਗੂ

by Ranjit Singh
4 weeks ago
0

Punjab: MLA ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੇਸ਼ ਹੋਣਗੇ ਆਪ ਵਿਧਾਇਕ ਅਤੇ ਆਗੂ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 