• Latest
  • Trending
Delhi News;ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 

Delhi News;ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 

2 years ago
Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

3 minutes ago
Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

10 hours ago
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

10 hours ago
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

10 hours ago
‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

10 hours ago
ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

10 hours ago
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

13 hours ago
Hindi News
English News
Wednesday, October 21, 2026
No Result
View All Result
17 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi News;ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 

ਰਾਜਘਾਟ ਤੇ ਸ਼ਰਧਾਂਜਲੀ ਦੇ ਕੇ ਸ਼ੁਰੂ ਕੀਤਾ ਅੰਦੋਲਨ 

June 21, 2024
in ਸਿਆਸੀ, ਖਬਰਾਂ, ਪੰਜਾਬ
Delhi News;ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 

Delhi News;ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 

Delhi News/ਨਵੀਂ ਦਿੱਲੀ 21 ਜੂਨ( ਵਿਸ਼ਵ ਵਾਰਤਾ) :ਹਰਿਆਣਾ ਤੋਂ ਹੋਰ ਪਾਣੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਦਿੱਲੀ ਦੀ ਜਲ ਮੰਤਰੀ ਆਤਸ਼ੀ ਅੱਜ ਅਣਮਿੱਥੇ ਸਮੇਂ ਦੇ ਲਈ ਭੁੱਖ ਹੜਤਾਲ ਤੇ ਬੈਠ ਗਏ ਹਨ। ਭੁੱਖ ਹੜਤਾਲ ‘ਤੇ ਬੈਠਣ ਤੋਂ ਪਹਿਲਾਂ ਉਹਨਾਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਰਾਜਘਾਟ ਪਹੁੰਚਣ ਸਮੇਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind kejriwal)ਦੀ ਪਤਨੀ ਸੁਨੀਤਾ ( Sunita kejriwal)ਅਤੇ ਆਮ ਆਦਮੀ ਪਾਰਟੀ(AAP )ਦੇ ਸਾਂਸਦ ਸੰਜੇ ਸਿੰਘ(Sanjay  Singh)ਅਤੇ ਸੌਰਭ ਭਾਰਤਵਾਜ ਵੀ ਉਨਾਂ ਦੇ ਨਾਲ ਸਨ। ਆਤਸ਼ੀ ਦੱਖਣੀ ਦਿੱਲੀ Delhi )ਦੇ ਭੋਗਲ ਦੇ ਵਿੱਚ ਭੁੱਖ ਹੜਤਾਲ ਕਰਨਗੇ। ਉਹਨਾਂ ਦਾ ਇਲਜ਼ਾਮ ਹੈ ਕਿ, ਕੋਸ਼ਿਸ਼ਾਂ ਕਰਨ ਦੇ ਬਾਵਜੂਦ ਹਰਿਆਣਾ ਸਰਕਾਰ ਦਿੱਲੀ ਨੂੰ ਉਸਦੇ ਹਿੱਸੇ ਦਾ ਪਾਣੀ ਨਹੀਂ ਦੇ ਰਹੀ। ਆਤਿਸ਼ੀ ਨੇ ਆਪਣੇ ਐਕਸ ਹੈਂਡਲ ਤੇ ਪੋਸਟ ਕਰਕੇ ਲਿਖਿਆ ਹੈ ਕਿ, ਦਹਾਕਿਆਂ ਪਹਿਲਾਂ ਬਾਪੂ ਨੇ ਆਮ ਲੋਕਾਂ ਦੇ ਹੱਕ ਲਈ ਸੱਤਿਆਗ੍ਰਹਿ ਦਾ ਰਸਤਾ ਅਪਣਾਇਆ ਸੀ, ਅਤੇ ਅੱਜ ਮੈਂ ਉਹਨਾਂ ਦੇ ਰਸਤੇ ਤੇ ਚੱਲ ਕੇ ਦਿੱਲੀ ਦੇ ਲੋਕਾਂ ਦੇ ਲਈ ਹੜਤਾਲ ਤੇ ਬੈਠੀ ਹਾਂ। ਆਤਸ਼ੀ ਨੇ ਆਪਣੀ ਹੜਤਾਲ ਨੂੰ ਪਾਣੀ ਸੱਤਿਆਗ੍ਰਹਿ ਦਾ ਨਾਮ ਦਿੱਤਾ ਹੈ। ਐਕਸ ਤੇ ਪਾਈ ਇਕ ਪੋਸਟ ਦੇ ਵਿੱਚ ਉਹਨਾਂ ਨੇ ਲਿਖਿਆ ਹੈ ਕਿ, ” ਮੈਂ ਅੱਜ ਤੋਂ ਪਾਣੀ ਸਤਿਆ ਗ੍ਰਹ ਸ਼ੁਰੂ ਕਰਾਂਗੀ ਜਦ ਤੱਕ ਦਿੱਲੀ ਦੇ ਲੋਕਾਂ ਨੂੰ ਹਰਿਆਣਾ ਤੋਂ ਪੀਣ ਦਾ ਪਾਣੀ ਦਾ ਉਚਿਤ ਹਿੱਸਾ ਨਹੀਂ ਮਿਲਦਾ ਉਦੋਂ ਤੱਕ ਮੈਂ ਭੋਗਲ ਜੰਗਪੁਰਾ ਦੇ ਵਿੱਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਤੇ ਰਹਾਂਗੀ”। ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਦੋ ਹਫਤਿਆਂ ਤੋਂ ਹਰਿਆਣਾ ਦਿੱਲੀ ਨੂੰ ਪ੍ਰਤੀ ਦਿਨ 613 ਐਮਜੀਡੀ ਦੇ ਮੁਕਾਬਲੇ 100 ਮਿਲੀਅਨ ਗੈਲਨ ਘੱਟ ਪਾਣੀ ਦੇ ਰਿਹਾ ਹੈ। ਜਿਸਦੇ ਕਾਰਨ ਦਿੱਲੀ ਦੇ 28 ਲੱਖ ਲੋਕ ਪ੍ਰਭਾਵਿਤ ਹੋ ਰਹੇ ਹਨ।

Tags: aapCm arvind kejriwalDelhi newsSANJAY SINGHSUNITA KEJRIWAL
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

by Ranjit Singh
October 21, 2026
0

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ - ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ...

Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

by Ankit
October 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 21-10-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
October 20, 2026
0

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼ ਨਵੀ ਦਿੱਲੀ; 20 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

by Ranjit Singh
October 21, 2026
0

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ - ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ...

Most Popular

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

by Navjot
2 days ago
0

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ, ਨਵਰਾਤਰੀ ਦੇ ਅੱਠਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 