• Latest
  • Trending
ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਨ ਵਿੱਚ ਸਹਾਇਕ- ਡੀ.ਡੀ.ਐਫ

ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਨ ਵਿੱਚ ਸਹਾਇਕ- ਡੀ.ਡੀ.ਐਫ

2 years ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

6 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

7 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

7 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

7 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

8 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

11 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

12 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

12 hours ago
Hindi News
English News
Friday, September 11, 2026
No Result
View All Result
28 °c
Chandigarh
29 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਨ ਵਿੱਚ ਸਹਾਇਕ- ਡੀ.ਡੀ.ਐਫ

June 21, 2024
in ਪੰਜਾਬ
ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਨ ਵਿੱਚ ਸਹਾਇਕ- ਡੀ.ਡੀ.ਐਫ

ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਨ ਵਿੱਚ ਸਹਾਇਕ- ਡੀ.ਡੀ.ਐਫ

ਆਵਾਮ ਨੂੰ ਤੰਦਰੁਸਤ ਬਣਾਉਣ ਲਈ ਸੀ.ਐਮ.ਦੀ ਯੋਗਸ਼ਾਲਾ ਨਿਭਾ ਰਹਿ ਅਹਿਮ ਭੂਮਿਕਾ- ਆਸੀਫ਼ ਖਾਨ

10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਥਾਨਕ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਵਿਸ਼ਾਲ ਯੋਗ ਕੈਂਪ ਦਾ ਆਯੋਜਨ

ਮਾਲੇਰਕੋਟਲਾ 21 ਜੂਨ (ਵਿਸ਼ਵ ਵਾਰਤਾ):- 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲੇਰਕੋਟਲਾ ਸਮੇਤ ਜਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਕੇ ਸਿਹਤਮੰਦ ਨਾਗਰਿਕ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਬੱਚੇ,ਨੌਜਵਾਨਾਂ ਅਤੇ ਬਜ਼ੁਰਗ ਵੱਡੀ ਗਿਣਤੀ ਵਿਚ ਪੁੱਜੇ ਤੇ ਉਨ੍ਹਾਂ ਨੇ ਯੋਗਾ ਕੀਤਾ |

           ਸਥਾਨਕ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡੀ.ਡੀ.ਐਫ.ਆਸੀਫ਼ ਖਾਨ ਨੇ ਕਿਹਾ ਕਿ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਸਭ ਤੋਂ ਵਧੀਆ ਕਸਰਤ ਹੈ ਇਸ ਨਾਲ ਮਨ ਅਤੇ ਤਨ ਨੂੰ ਸ਼ਕਤੀ ਮਿਲਦੀ ਹੈ। ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਨ ਵਿੱਚ ਸਹਾਇਕ ਹੁੰਦਾ ਹੈ । ਉਨ੍ਹਾਂ ਹੋਰ ਕਿਹਾ ਕਿ ਤਣਾਉ ਰਹਿਤ ਦਿਮਾਗ ਅਤੇ ਤੰਦਰੁਸਤ ਮਨੁੱਖੀ ਸਰੀਰ ਲਈ ਯੋਗਾ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ‘ਸੀ.ਐਮ ਦੀ ਯੋਗਸ਼ਾਲਾ’ ਸ਼ਹਿਰ ਦੇ ਵੱਖ ਵੱਖ ਸਾਂਝੇ ਸਥਾਨਾਂ ‘ਚ ਚਲਾਈਆ ਜਾ ਰਹੀਆਂ ਹਨ ।

            ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ 69 ਥਾਵਾਂ ਤੇ ਸੀਐੱਮ ਦੀ ਯੋਗਸ਼ਾਲਾ ਸਕੀਮ ਤਹਿਤ ਯੋਗਸ਼ਾਲਾ ਲੱਗ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀ ਭਰਭੂਰ ਲਾਹਾ ਲੈ ਰਹੇ ਹਨ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਮਾਲੇਰਕੋਟਲਾ 44 ਸਥਾਨਾਂ ਤੇ,ਅਮਰਗੜ੍ਹ ਵਿਖੇ 10 ਸਥਾਨਾਂ ਤੇ ਅਤੇ ਅਹਿਮਦਗੜ੍ਹ ਵਿਖੇ 15 ਸਥਾਨਾਂ ਤੇ ਮੁਫ਼ਤ ਸੀ.ਐਮ. ਦੀ ਯੋਗਸ਼ਾਲਾ ਦਾ ਸੰਚਾਲਨ ਕੀਤਾ ਜਾ ਰਿਹਾ ਹੈ ।

                 ਉਨ੍ਹਾਂ ਹੋਰ ਦੱਸਿਆ ਕਿ ਯੋਗ ਦੀ ਸਿਖਲਾਈ ਦੇਣ ਲਈ ਪੰਜਾਬ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ। ਲੋਕਾਂ ਨੂੰ ਹਰ ਰੋਜ਼ ਯੋਗ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਤੇ ਸੰਪਰਕ ਕਰ ਸਕਦੇ ਹਨ । ਇਸ ਤੋਂ ਇਲਾਵਾ https://cmdiyogshala.punjab.gov.in ਤੇ ਵੀ ਰਜਿਸਟਰ ਕਰ ਸਕਦੇ ਹਨ । ਜੇਕਰ 20-25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਤੇ ਹੋਰ ਸਰਵਜਨਿਕ ਸਥਾਨਾਂ ਤੇ ਮੁਫਤ ਯੋਗ ਕਲਾਸਾਂ ਦੇਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਸਵੇਰੇ 5 ਵਜੇ ਸ਼ੁਰੂ ਹੋ ਕੇ ਰਾਤ 8 ਵਜੇ ਤੱਕ ਯੋਗਸ਼ਾਲਾਵਾਂ ਚੱਲਦੀਆਂ ਹਨ, ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਨੇੜਲੀ ਯੋਗਸ਼ਾਲਾ ਵਿਖੇ ਜਾ ਕੇ ਯੋਗ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।

Tags: BREAKING NEWSPUNJABELECTIONSWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
September 10, 2026
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ ਤਾਇਨਾਤ

BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ ਤਾਇਨਾਤ

by Navjot
September 10, 2026
0

BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Most Popular

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

by Navjot
4 days ago
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 