• Latest
  • Trending
PUNJAB NEWS :ਬੱਸ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਔਰਤਾਂ ਲਈ ਵੱਡੇ ਬਦਲਾਅ ਦੀ ਤਿਆਰੀ!

PUNJAB NEWS :ਬੱਸ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਔਰਤਾਂ ਲਈ ਵੱਡੇ ਬਦਲਾਅ ਦੀ ਤਿਆਰੀ!

2 years ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

23 minutes ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

1 hour ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

2 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

3 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

3 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

4 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

5 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

5 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

6 hours ago
Hindi News
English News
Sunday, November 8, 2026
No Result
View All Result
29 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS :ਬੱਸ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਔਰਤਾਂ ਲਈ ਵੱਡੇ ਬਦਲਾਅ ਦੀ ਤਿਆਰੀ!

June 22, 2024
in ਪੰਜਾਬ
PUNJAB NEWS :ਬੱਸ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਔਰਤਾਂ ਲਈ ਵੱਡੇ ਬਦਲਾਅ ਦੀ ਤਿਆਰੀ!

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) (PUNJAB NEWS):- ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਹੁਣ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਲਈ ਪਛਾਣ ਸਬੂਤ ਵਜੋਂ ਆਧਾਰ ਕਾਰਡ ਦੀ ਲੋੜ ਨਹੀਂ ਪਵੇਗੀ। ਪੰਜਾਬ ਸਰਕਾਰ ਔਰਤਾਂ ਨੂੰ RFID (ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ ਡਿਵਾਈਸ) ਜਾਂ NCMC (ਨੈਸ਼ਨਲ ਕਾਮਨ ਮੋਬਿਲਿਟੀ ਕਾਰਡ) ਦੀ ਸਹੂਲਤ ਪ੍ਰਦਾਨ ਕਰੇਗੀ। ਇਹ ਦੋ ਵੱਖ-ਵੱਖ ਕਾਰਡ ਹਨ। ਫਿਲਹਾਲ ਦੋਵਾਂ ਨੂੰ ਪ੍ਰਸਤਾਵ ‘ਚ ਰੱਖਿਆ ਗਿਆ ਹੈ। ਸੂਤਰਾਂ ਅਨੁਸਾਰ ਇਹ ਕਾਰਡ ਔਰਤਾਂ ਦੀ ਸਹੀ ਪਛਾਣ, ਦਸਤਾਵੇਜ਼ਾਂ ਦੀ ਤਸਦੀਕ ਅਤੇ ਕੁੱਲ ਯਾਤਰਾ ਡੇਟਾ ਰਿਕਾਰਡ ਕਰਨ ਦੀ ਸਹੂਲਤ ਦੇਵੇਗਾ।

ਪੰਜਾਬ ਵਿੱਚ ਹਰ ਮਹੀਨੇ ਕਰੀਬ 1.25 ਕਰੋੜ ਔਰਤਾਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਰਹੀਆਂ ਹਨ। ਪੰਜਾਬ ਵਿੱਚ ਮੁਫਤ ਬੱਸ ਯਾਤਰਾ ਦੀ ਸਹੂਲਤ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਕਾਂਗਰਸ) ਦੁਆਰਾ ਅਪ੍ਰੈਲ 2021 ਵਿੱਚ ਸ਼ੁਰੂ ਕੀਤੀ ਗਈ ਸੀ। ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸ ਨੂੰ ਜਾਰੀ ਰੱਖਿਆ ਹੈ। ਅੰਕੜੇ ਦੱਸਦੇ ਹਨ ਕਿ ਪੰਜਾਬ ਵਿੱਚ ਹੁਣ ਤੱਕ 35.53 ਕਰੋੜ ਔਰਤਾਂ 1680 ਕਰੋੜ ਰੁਪਏ ਦੀ ਮੁਫ਼ਤ ਯਾਤਰਾ ਦਾ ਲਾਭ ਲੈ ਚੁੱਕੀਆਂ ਹਨ।

Tags: BREAKING NEWSpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

Most Popular

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

by Navjot
3 weeks ago
0

ਰੋਮਾਂਟਿਕ ਮਨੋਰੰਜਕ ਫਿਲਮ 'Haiku'  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ਚੇਨਈ, 15 ਅਕਤੂਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 