• Latest
  • Trending
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਨੂੰ ਕੀਤਾ ਪੁਲਿਸ ਹਵਾਲੇ

2 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 minutes ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

10 minutes ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

15 minutes ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

20 minutes ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

39 minutes ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

3 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

9 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

10 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

11 hours ago
Hindi News
English News
Thursday, July 16, 2026
No Result
View All Result
31 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਨੂੰ ਕੀਤਾ ਪੁਲਿਸ ਹਵਾਲੇ

June 22, 2024
in ਖਬਰਾਂ, ਧਾਰਮਿਕ
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਨੂੰ ਕੀਤਾ ਪੁਲਿਸ ਹਵਾਲੇ

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਨੂੰ ਕੀਤਾ ਪੁਲਿਸ ਹਵਾਲੇ

ਤਰਨਤਾਰਨ, 22ਜੂਨ(ਵਿਸ਼ਵ ਵਾਰਤਾ): ਤਰਨ ਤਾਰਨ ਦੇ ਕਸਬਾ ਝਬਾਲ ਵਿਖੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ ਸਨ, ਜਿਸ ਤੋਂ ਬਾਅਦ ਇਸ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਤਣਾਅ ਪੈਦਾ ਹੋ ਗਿਆ ਸੀ,ਅਤੇ ਸਿੱਖ ਜਥੇਬੰਦੀਆਂ ਵੀ ਪੁਲਿਸ ਥਾਣੇ ਪਹੁੰਚਣ ਜਾਂ ਸ਼ੁਰੂ ਹੋ ਗਈਆਂ ਸਨ। ਜਾਣਕਾਰੀ ਮੁਤਾਬਕ ਮੁਲਜਮ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆ ਰਿਹਾ ਸੀ। ਪੁਲਿਸ ਵੱਲੋਂ ਘਟਨਾ ਦੇ ਪਿਛਲੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਦੋਸ਼ੀ ਸ਼ਨੀਵਾਰ ਸਵੇਰੇ 9:15 ਵਜੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ, ਜਿੱਥੇ ਉਸ ਨੇ ਗੁਟਕਾ ਸਾਹਿਬ ਚੁੱਕਿਆ ਅਤੇ ਉਸ ਦੇ ਅੰਗ ਪਾੜ ਦਿੱਤੇ। ਮੌਕੇ ਤੇ ਮੌਜੂਦ ਸੇਵਾਦਾਰਾਂ ਨੇ ਉਸਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਜੱਬੋਵਾਲ ਥਾਣੇ ਦੇ ਇੰਚਾਰਜ ਜੱਸਾ ਸਿੰਘ ਨੇ ਦੱਸਿਆ ਹੈ ਕਿ, ਮੁਲਜਮ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜਮ ਇਕ ਲੱਤ ਤੋਂ ਅਪਾਹਜ ਹੈ, ਅਤੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਦੇ ਵਿੱਚ ਸੇਵਾ ਵੀ ਕਰ ਰਿਹਾ ਸੀ। ਪੁਲਿਸ ਵੱਲੋਂ ਮੁਲਜ਼ਮ ਕੋਲੋਂ ਗਹਿਰਾਈ ਦੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

by Ranjit Singh
July 16, 2026
0

Sonam Wangchuk Hunger Strike: ਵਿਗੜਦੀ ਸਿਹਤ 'ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ - ਹਾਈ ਕੋਰਟ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ...

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

by Ranjit Singh
July 16, 2026
0

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ - ਅਰਜਨਟੀਨਾ ਨੇ ਰੋਮਾਂਚਕ ਮੈਚ ਜਿੱਤ ਕੇ ਫਾਈਨਲ ਵਿੱਚ ਜਗ੍ਹਾ...

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

by Ranjit Singh
July 16, 2026
0

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ - ਭਾਰਤ ਲੜੀ 'ਚ 1-0 ਨਾਲ ਅੱਗੇ - ਜਿੱਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

by Ranjit Singh
2 weeks ago
0

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) : ਅੱਜ ਮਹਿਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 